Posted inNews
ਪੰਜਾਬ ’ਚ ਪਾਸਪੋਰਟ ਬਣਾਉਣ ਦੇ ਰੁਝਾਨ ਨੂੰ ਪਿਆ ਮੋੜਾ
ਚੰਡੀਗੜ੍ਹ : ਪੰਜਾਬ ’ਚ ਹੁਣ ਨਵੇਂ ਪਾਸਪੋਰਟ ਬਣਾਉਣ ਦੇ ਰੁਝਾਨ ਨੂੰ ਮੋੜਾ ਪਿਆ ਹੈ। ਲੰਘੇ ਵਰ੍ਹਿਆਂ ਤੋਂ ਜੋ ਪਾਸਪੋਰਟ ਬਣਾਉਣ ਦੀ ਹਨੇਰੀ ਚੱਲੀ ਸੀ, ਉਸ ਨੂੰ ਹੁਣ ਠੱਲ੍ਹ ਪੈਣ ਲੱਗੀ ਹੈ। ਕੇਂਦਰੀ ਵਿਦੇਸ਼ ਮੰਤਰਾਲੇ ਨੇ ਜੋ ਜਨਵਰੀ 2025 ਤੱਕ ਦਾ ਵੇਰਵਾ…