Posted inPunjab
26 ਜਨਵਰੀ ਨੂੰ ਰਸਮੀ ਤੌਰ ਆਨਲਾਈਨ ਚਲਾਨ ਦੀ ਸ਼ੁਰੂਆਤ ਕੀਤੀ ਜਾਵੇਗੀ।
ਲੁਧਿਆਣਾ: ਪੰਜਾਬ ਦੇ ਹੁਣ ਕਈ ਵੱਡੇ ਸ਼ਹਿਰਾਂ ਦੇ ਅੰਦਰ ਆਨਲਾਈਨ ਚਲਾਨ ਸ਼ੁਰੂ ਹੋਣ ਜਾ ਰਹੇ ਹਨ। ਜਿਸ ਨੂੰ ਲੈ ਕੇ ਟ੍ਰੈਫਿਕ ਪੁਲਿਸ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪਹਿਲੇ ਪੜਾਅ ਦੇ ਤਹਿਤ ਪੰਜਾਬ ਦੇ ਮੁੱਖ ਸ਼ਹਿਰ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ…