Posted inNews
ਅਨੁਰਾਗ ਰਸਤੋਗੀ ਹਰਿਆਣਾ ਦੇ ਮੁੱਖ ਸਕੱਤਰ ਨਿਯੁਕਤ
ਚੰਡੀਗੜ੍ਹ : ਹਰਿਆਣਾ ਸਰਕਾਰ ਨੇ 1990 ਬੈਚ ਦੇ ਸੀਨੀਅਰ ਆਈਏਐਸ ਅਧਿਕਾਰੀ ਅਨੁਰਾਗ ਰਸਤੋਗੀ ਨੂੰ Chief Secretary ਨਿਯੁਕਤ ਕੀਤਾ ਹੈ। ਸੂਬਾ ਸਰਕਾਰ ਨੇ ਰਸਤੋਗੀ ਨੂੰ ਵਿੱਤ ਅਤੇ ਪਲੈਨਿੰਗ ਵਿਭਾਗ ਦੀ ਵਾਧੂ ਜ਼ਿੰਮੇਵਾਰੀ ਵੀ ਦਿੱਤੀ ਹੈ। ਉਹ ਵਿਵੇਕ ਜੋਸ਼ੀ ਦੀ ਥਾਂ ਲੈਣਗੇ, ਜਿਨ੍ਹਾਂ…