Posted inNews
ਰੂਸ ਦੇ ਕਾਮਚਟਕਾ ਖੇਤਰ ਵਿਚ 7.8 ਦੀ ਸ਼ਿੱਦਤ ਦਾ ਭੂਚਾਲ
ਮਾਸਕੋ: ਰੂਸ ਦੇ ਕਾਮਚਟਕਾ ਖੇਤਰ ਦੇ ਪੂਰਬੀ ਸਾਹਿਲ ਨੇੜੇ 7.8 ਦੀ ਸ਼ਿੱਦਤ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਸ਼ੁਰੂਆਤੀ ਰਿਪੋਰਟਾਂ ਮੁਤਾਬਕ ਭੂਚਾਲ ਨਾਲ ਹਾਲ ਦੀ ਘੜੀ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਯੂਐਸ ਜਿਓਲੋਜੀਕਲ ਸਰਵੇ ਨੇ ਕਿਹਾ…



























