Posted inNews
UK: ਦੋ ਕਾਰਾਂ ਦੀ ਟੱਕਰ; ਦੋ ਭਾਰਤੀ ਵਿਦਿਆਰਥੀ ਹਲਾਕ, ਪੰਜ ਦੀ ਹਾਲਤ ਗੰਭੀਰ
ਲੰਡਨ: ਦੱਖਣ-ਪੂਰਬੀ ਇੰਗਲੈਂਡ ਦੇ Essex ਵਿੱਚ ਦੋ ਕਾਰਾਂ ਦੀ ਟੱਕਰ ਦੌਰਾਨ ਤਿਲੰਗਾਨਾ ਦੇ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ, ਜਦੋਂ ਕਿ ਪੰਜ ਹੋਰ ਗੰਭੀਰ ਜ਼ਖ਼ਮੀ ਹੋਏ ਹਨ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਸਵੇਰੇ ਰੇਲੇ ਸਪੁਰ ਚੌਕ ’ਤੇ…

























