ਬੰਗਲਾਦੇਸ਼ ’ਚ ਇੱਕ ਹੋਰ ਆਗੂ ’ਤੇ ਹਮਲਾ

ਬੰਗਲਾਦੇਸ਼ ’ਚ ਇੱਕ ਹੋਰ ਆਗੂ ’ਤੇ ਹਮਲਾ

ਢਾਕਾ: ਬੰਗਲਾਦੇਸ਼ ਵਿੱਚ ਸ਼ਰੀਫ਼ ਉਸਮਾਨ ਹਾਦੀ ਦੀ ਹੱਤਿਆ ਦਾ ਮਾਮਲਾ ਹਾਲੇ ਠੰਢਾ ਨਹੀਂ ਹੋਇਆ ਸੀ ਕਿ ਇੱਕ ਹੋਰ ਵਿਦਿਆਰਥੀ ਆਗੂ ’ਤੇ ਕੁਝ ਅਣਪਛਾਤੇ ਬੰਦੂਕਧਾਰੀਆਂ ਨੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਦੱਖਣੀ-ਪੱਛਮੀ ਖੁਲਨਾ ਸ਼ਹਿਰ ਵਿੱਚ ਸਾਲ 2004 ਦੇ ਹਿੰਸਕ ਵਿਦਿਆਰਥੀ…
ਬੰਗਲਾਦੇਸ਼ ਹਾਈ ਕਮਿਸ਼ਨ ਵਲੋਂ ਭਾਰਤ ਵਿਚ ਵੀਜ਼ਾ ਸੇਵਾਵਾਂ ਮੁਅੱਤਲ

ਬੰਗਲਾਦੇਸ਼ ਹਾਈ ਕਮਿਸ਼ਨ ਵਲੋਂ ਭਾਰਤ ਵਿਚ ਵੀਜ਼ਾ ਸੇਵਾਵਾਂ ਮੁਅੱਤਲ

ਨਵੀਂ ਦਿੱਲੀ: ਬੰਗਲਾਦੇਸ਼ ਨੇ ਦੋਵਾਂ ਦੇਸ਼ਾਂ ਵਿਚਕਾਰ ਵਧਦੇ ਤਣਾਅ ਦਰਮਿਆਨ ਭਾਰਤ ਵਿਚ ਵੀਜ਼ਾ ਸੇਵਾਵਾਂ ਰੋਕ ਦਿੱਤੀਆਂ ਹਨ। ਬੰਗਲਾਦੇਸ਼ ਹਾਈ ਕਮਿਸ਼ਨ ਨੇ ਭਾਰਤ ਵਿਚ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣੇ ਸਾਰੀਆਂ ਵੀਜ਼ਾ ਸੇਵਾਵਾਂ ਆਰਜ਼ੀ ਤੌਰ ’ਤੇ ਬੰਦ ਕਰ ਦਿੱਤੀਆਂ ਹਨ। ਇਸ…
ਬਨੂੜ ’ਚ ਸ਼ਰਾਬ ਫੈਕਟਰੀ ਦੇ ਪਰਾਲੀ ਸਟੋਰ ਨੂੰ ਅੱਗ

ਬਨੂੜ ’ਚ ਸ਼ਰਾਬ ਫੈਕਟਰੀ ਦੇ ਪਰਾਲੀ ਸਟੋਰ ਨੂੰ ਅੱਗ

ਚੰਡੀਗੜ੍ਹ: ਬਨੂੜ ਵਿਚ ਅੱਜ ਦੇਰ ਸ਼ਾਮ ਵੇਲੇ ਪਰਾਲੀ ਦੀਆਂ ਗੰਢਾਂ ਬਣਾਉਣ ਵਾਲੇ ਸਟੋਰ ਨੂੰ ਅੱਗ ਲੱਗ ਗਈ। ਇਸ ਅੱਗ ’ਤੇ ਹਾਲੇ ਤਕ ਕਾਬੂ ਨਹੀਂ ਪਾਇਆ ਜਾ ਸਕਿਆ। ਇਸ ਮੌਕੇ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਪੁੱਜ ਗਈਆਂ ਹਨ ਤੇ ਅੱਗ ਬੁਝਾਉਣ ਦੇ…
ਸ਼ਾਹਕੋਟ ਨੂੰ ਅਧੂਰਾ ਛੱਡ ਗਿਆ ਪੂਰਨ

ਸ਼ਾਹਕੋਟ ਨੂੰ ਅਧੂਰਾ ਛੱਡ ਗਿਆ ਪੂਰਨ

ਸ਼ਾਹਕੋਟ: ਸਾਲ 1952 ਵਿਚ ਸਾਈਂ ਨਿਰੰਜਨ ਦਾਸ ਦੇ ਘਰ ਪੈਦਾ ਹੋਣ ਵਾਲੇ ਪੂਰਨ ਸ਼ਾਹਕੋਟੀ ਨੇ ਸ਼ਾਹਕੋਟ ਦੇ ਸਰਕਾਰੀ ਪ੍ਰਾਇਮਰੀ ਸਕੂਲ ਤੋਂ ਪੰਜ ਜਮਾਤਾਂ ਪਾਸ ਕਰਨ ਉਪਰੰਤ ਅੱਠਵੀ ਦੀ ਪੜ੍ਹਾਈ ਸਰਕਾਰੀ ਮਿਡਲ ਸਕੂਲ (ਨਿੰਮਾਂ ਵਾਲਾ) ਸ਼ਾਹਕੋਟ ਤੋਂ ਪ੍ਰਾਪਤ ਕੀਤੀ। ਖਾਲਸਾ ਸਕੂਲ ਨੰਗਲ…
ਪੰਜਾਬ ’ਚ ਡਿੱਗੇਗਾ ਪਾਰਾ, ਵਧੇਗੀ ਠੰਢ

ਪੰਜਾਬ ’ਚ ਡਿੱਗੇਗਾ ਪਾਰਾ, ਵਧੇਗੀ ਠੰਢ

ਚੰਡੀਗਡ਼੍ਹ: ਪੰਜਾਬ, ਹਰਿਆਣਾ ਸਣੇ ਉੱਤਰ ਭਾਰਤ ਵਿੱਚ ਪਿਛਲੇ ਕਈ ਦਿਨਾਂ ਤੋਂ ਠੰਢ ਅਤੇ ਸੰਘਣੀ ਧੁੰਦ ਲਗਾਤਾਰ ਵਧ ਰਹੀ ਹੈ, ਜਿਸ ਨੇ ਆਮ ਜਨ-ਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਲੰਘੀ ਰਾਤ ਤੋਂ ਪੈ ਰਹੀ ਸੰਘਣੀ ਧੁੰਦ ਦਾ ਕਹਿਰ…
NCERT ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੀਆਂ ਪਾਠ-ਪੁਸਤਕਾਂ ਤਿਆਰ ਕਰਨ ਲਈ ਟੀਮ ਦਾ ਗਠਨ

NCERT ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੀਆਂ ਪਾਠ-ਪੁਸਤਕਾਂ ਤਿਆਰ ਕਰਨ ਲਈ ਟੀਮ ਦਾ ਗਠਨ

ਨਵੀਂ ਦਿੱਲੀ: ਐੱਨਸੀਈਆਰਟੀ ਨੇ 11ਵੀਂ ਅਤੇ 12ਵੀਂ ਜਮਾਤ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੇ ਸਿਲੇਬਸ ਅਤੇ ਕਿਤਾਬਾਂ ਤਿਆਰ ਕਰਨ ਲਈ ਇੱਕ ਪਾਠ-ਪੁਸਤਕ ਵਿਕਾਸ ਟੀਮ ਦਾ ਗਠਨ ਕੀਤਾ ਹੈ, ਜਿਸ ਦੀ ਜਾਣਕਾਰੀ ਸਿੱਖਿਆ ਮੰਤਰਾਲੇ ਨੇ ਲੋਕ ਸਭਾ ਵਿੱਚ ਇੱਕ ਸਵਾਲ ਦੇ ਜਵਾਬ…
ਮਨਰੇਗਾ ਨੂੰ ਖ਼ਤਮ ਕਰਨ ਦੇ ਸਿੱਟੇ ਘਾਤਕ ਹੋਣਗੇ: ਸੋਨੀਆ ਗਾਂਧੀ

ਮਨਰੇਗਾ ਨੂੰ ਖ਼ਤਮ ਕਰਨ ਦੇ ਸਿੱਟੇ ਘਾਤਕ ਹੋਣਗੇ: ਸੋਨੀਆ ਗਾਂਧੀ

ਨਵੀਂ ਦਿੱਲੀ: ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਇਤਿਹਾਸਕ ਮਹਾਤਮਾ ਗਾਂਧੀ ਰਾਸ਼ਟਰੀ ਦਿਹਾਤੀ ਰੁਜ਼ਗਾਰ ਗਾਰੰਟੀ ਐਕਟ (ਮਨਰੇਗਾ) ਨੂੰ ਖ਼ਤਮ ਕਰਨ ਦੇ ਫੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਚੇਤਾਵਨੀ ਦਿੱਤੀ ਹੈ ਕਿ ਇਸ ਦੇ ਪੇਂਡੂ ਭਾਰਤ ਦੇ ਕਰੋੜਾਂ ਲੋਕਾਂ ਲਈ…
ਭਾਰਤ ਨਾਲ ਵਿਗੜੇ ਸਬੰਧਾਂ ਲਈ ਅੰਤਰਿਮ ਸਰਕਾਰ ਜ਼ਿੰਮੇਵਾਰ: ਸ਼ੇਖ ਹਸੀਨਾ

ਭਾਰਤ ਨਾਲ ਵਿਗੜੇ ਸਬੰਧਾਂ ਲਈ ਅੰਤਰਿਮ ਸਰਕਾਰ ਜ਼ਿੰਮੇਵਾਰ: ਸ਼ੇਖ ਹਸੀਨਾ

ਨਵੀਂ ਦਿੱਲੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਭਾਰਤ ਅਤੇ ਬੰਗਲਾਦੇਸ਼ ਦੇ ਵਿਚਕਾਰ ਵਧ ਰਹੇ ਤਣਾਅ ਲਈ ਮੁਹੰਮਦ ਯੂਨਸ ਦੀ ਅਗਵਾਈ ਵਾਲੀ ਅੰਤਰਿਮ ਸਰਕਾਰ ਨੂੰ ਪੂਰੀ ਤਰ੍ਹਾਂ ਜ਼ਿੰਮੇਵਾਰ ਠਹਿਰਾਇਆ ਹੈ। ਹਸੀਨਾ ਨੇ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਭਾਰਤ…
ਸਿਹਤ ਬੀਮਾ ਯੋਜਨਾ ਜਨਵਰੀ ’ਚ ਲਾਗੂ ਹੋਵੇਗੀ

ਸਿਹਤ ਬੀਮਾ ਯੋਜਨਾ ਜਨਵਰੀ ’ਚ ਲਾਗੂ ਹੋਵੇਗੀ

ਚੰਡੀਗੜ੍ਹ: ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਲਾਗੂ ਕਰਨ ਦੀ ਤਿਆਰੀ ਕਰ ਲਈ ਹੈ। ਇਹ ਯੋਜਨਾ ਮਾਘੀ ਨੇੜੇ 15 ਜਨਵਰੀ ਨੂੰ ਸ਼ੁਰੂ ਹੋਣ ਦੀ ਸੰਭਾਵਨਾ ਹੈ। ਯੋਜਨਾ ਲਾਗੂ ਹੋਣ ਨਾਲ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ…
ਬਜ਼ਾਰ ’ਚ ਵਿਕ ਰਹੇ ਸੈਮਸੰਗ ਦੇ ਨਕਲੀ ਮੋਬਾਈਲ; ਰੈਕੇਟ ਦਾ ਪਰਦਾਫਾਸ਼, 4 ਗ੍ਰਿਫ਼ਤਾਰ

ਬਜ਼ਾਰ ’ਚ ਵਿਕ ਰਹੇ ਸੈਮਸੰਗ ਦੇ ਨਕਲੀ ਮੋਬਾਈਲ; ਰੈਕੇਟ ਦਾ ਪਰਦਾਫਾਸ਼, 4 ਗ੍ਰਿਫ਼ਤਾਰ

ਨਵੀਂ ਦਿੱਲੀ: ਸੰਗਠਿਤ ਸਾਈਬਰ ਅਤੇ ਟੈਲੀਕਾਮ ਨਾਲ ਸਬੰਧਤ ਧੋਖਾਧੜੀ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ ਦਿੱਲੀ ਪੁਲੀਸ ਦੇ ਸਪੈਸ਼ਲ ਸਟਾਫ਼ (ਸੈਂਟਰਲ ਡਿਸਟ੍ਰਿਕਟ) ਨੇ ਕਰੋਲ ਬਾਗ ਇਲਾਕੇ ਵਿੱਚ ਨਕਲੀ ਪ੍ਰੀਮੀਅਮ ਸੈਮਸੰਗ ਮੋਬਾਈਲ ਫੋਨਾਂ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਅਸੈਂਬਲ ਕਰਨ ਅਤੇ ਵੇਚਣ ਵਾਲੇ ਇੱਕ…
ਹਸਪਤਾਲ ਦੀ ਨਾਲਾਇਕੀ: ਮ੍ਰਿਤਕ ਔਰਤ ਦੀ ਦੇਹ ਕਿਸੇ ਹੋਰ ਪਰਿਵਾਰ ਨੂੰ ਸੌਂਪੀ

ਹਸਪਤਾਲ ਦੀ ਨਾਲਾਇਕੀ: ਮ੍ਰਿਤਕ ਔਰਤ ਦੀ ਦੇਹ ਕਿਸੇ ਹੋਰ ਪਰਿਵਾਰ ਨੂੰ ਸੌਂਪੀ

ਫਤਿਹਗੜ੍ਹ ਪੰਜਤੂਰ: ਇਸ ਖੇਤਰ ਦੇ ਪਿੰਡ ਕੜਾਹੇ ਵਾਲਾ ਦੀ ਬਜ਼ੁਰਗ ਮ੍ਰਿਤਕ ਮਹਿਲਾ ਦੀ ਦੇਹ ਨੂੰ ਹਸਪਤਾਲ ਪ੍ਰਸ਼ਾਸਨ ਵਲੋਂ ਕਿਸੇ ਹੋਰ ਪਰਿਵਾਰ ਨੂੰ ਸੌਂਪਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਕਾਰਨ ਮ੍ਰਿਤਕਾ ਦਾ ਪਰਿਵਾਰ ਡੂੰਘੇ ਸਦਮੇ ਵਿਚ ਹੈ। ਜ਼ਿਕਰਯੋਗ ਹੈ ਕਿ ਬਜ਼ੁਰਗ…

ਇੰਡੋਨੇਸ਼ੀਆ: ਬੱਸ ਹਾਦਸੇ ਦੌਰਾਨ ਘੱਟੋ-ਘੱਟ 16 ਮੌਤਾਂ

ਜਕਾਰਤਾ: ਇੰਡੋਨੇਸ਼ੀਆ ਦੇ ਮੁੱਖ ਟਾਪੂ ਜਾਵਾ ਵਿੱਚ ਐਤਵਾਰ ਦੇਰ ਰਾਤ ਇੱਕ ਯਾਤਰੀ ਬੱਸ ਦੇ ਹਾਦਸਾਗ੍ਰਸਤ ਹੋਣ ਕਾਰਨ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ ਹੈ। ਖੋਜ ਅਤੇ ਬਚਾਅ ਏਜੰਸੀ ਦੇ ਮੁਖੀ ਬੁਡੀਓਨੋ ਨੇ ਦੱਸਿਆ ਕਿ 34 ਸਵਾਰੀਆਂ ਨੂੰ ਲੈ ਕੇ…
ਭਾਰਤੀ ਮੂਲ ਦੇ ਆਨੰਦ ਵਰਦਰਾਜਨ ਬਣੇ ਸਟਾਰਬਕਸ ਦੇ CTO

ਭਾਰਤੀ ਮੂਲ ਦੇ ਆਨੰਦ ਵਰਦਰਾਜਨ ਬਣੇ ਸਟਾਰਬਕਸ ਦੇ CTO

ਹਿਊਸਟਨ: ਸਟਾਰਬਕਸ (Starbucks) ਨੇ ਭਾਰਤੀ ਮੂਲ ਦੇ ਤਕਨਾਲੋਜੀ ਕਾਰਜਕਾਰੀ ਆਨੰਦ ਵਰਦਰਾਜਨ ਨੂੰ ਆਪਣਾ ਨਵਾਂ ਕਾਰਜਕਾਰੀ ਉਪ-ਪ੍ਰਧਾਨ ਅਤੇ ਮੁੱਖ ਤਕਨਾਲੋਜੀ ਅਧਿਕਾਰੀ (CTO) ਨਿਯੁਕਤ ਕੀਤਾ ਹੈ। ਉਹ ਐਮਾਜ਼ੋਨ (Amazon) ਵਿੱਚ ਲਗਪਗ ਦੋ ਦਹਾਕਿਆਂ ਦਾ ਤਜ਼ਰਬਾ ਰੱਖਦੇ ਹਨ ਅਤੇ ਹੁਣ ਸਟਾਰਬਕਸ ਦੇ ਵਿਸ਼ਵਵਿਆਪੀ ਤਕਨਾਲੋਜੀ…

ਪਾਣੀਪਤ ਦੇ ਇਸਰਾਣਾ ਵਿੱਚ ਪੁਲਿਸ ਮੁਕਾਬਲੇ ਤੋਂ ਬਾਅਦ ਚਾਰ ਗ੍ਰਿਫ਼ਤਾਰ, ਇੱਕ ਜ਼ਖਮੀ

ਪਾਣੀਪਤ: ਪਾਣੀਪਤ ਸੀਆਈਏ-1 ਅਤੇ ਸੋਨੀਪਤ ਦੀ ਵਿਸ਼ੇਸ਼ ਟਾਸਕ ਫੋਰਸ (STF) ਦੀ ਸਾਂਝੀ ਟੀਮ ਨੇ ਇਸਰਾਣਾ ਇਲਾਕੇ ਵਿੱਚ ਇੱਕ ਮੁਕਾਬਲੇ ਤੋਂ ਬਾਅਦ ਚਾਰ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚੋਂ ਇੱਕ ਮੁਲਜ਼ਮ ਪਰਮੀਤ ਪੁਲਿਸ ਦੀ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ।…
ਬੰਗਲਾਦੇਸ਼ ਘੱਟ ਗਿਣਤੀਆਂ ਦੀ ਰਾਖੀ ਕਰੇ: ਭਾਰਤ

ਬੰਗਲਾਦੇਸ਼ ਘੱਟ ਗਿਣਤੀਆਂ ਦੀ ਰਾਖੀ ਕਰੇ: ਭਾਰਤ

ਨਵੀਂ ਦਿੱਲੀ: ਭਾਰਤ ਨੇ ਅੱਜ ਬੰਗਲਾਦੇਸ਼ ਨੂੰ ਅਪੀਲ ਕੀਤੀ ਕਿ ਹਿੰਦੂ ਨਾਗਰਿਕ ਦੀਪੂ ਚੰਦਰ ਦਾਸ ਦੀ ਵਹਿਸ਼ੀਆਨਾ ਹੱਤਿਆ ਦੇ ਦੋਸ਼ੀਆਂ ਨੂੰ ਨਿਆਂ ਦੇ ਘੇਰੇ ’ਚ ਲਿਆਉਣ ਦੀ ਅਪੀਲ ਕੀਤੀ ਅਤੇ ਨਾਲ ਹੀ ਦੁਹਰਾਇਆ ਕਿ ਭਾਰਤ ਗੁਆਂਢੀ ਮੁਲਕ ’ਚ ਬਣੇ ਹਾਲਾਤ ’ਤੇ…
ਇੰਜਣ ਵਿੱਚ ਖ਼ਰਾਬੀ ਕਾਰਨ ਏਅਰ ਇੰਡੀਆ ਦੇ ਜਹਾਜ਼ ਦੀ ਦਿੱਲੀ ਵਾਪਸੀ

ਇੰਜਣ ਵਿੱਚ ਖ਼ਰਾਬੀ ਕਾਰਨ ਏਅਰ ਇੰਡੀਆ ਦੇ ਜਹਾਜ਼ ਦੀ ਦਿੱਲੀ ਵਾਪਸੀ

ਨਵੀਂ ਦਿੱਲੀ: ਦਿੱਲੀ ਤੋਂ ਮੁੰਬਈ ਜਾ ਰਹੇ ਏਅਰ ਇੰਡੀਆ ਦੀ ਫਲਾਈਟ AI887 (ਬੋਇੰਗ 777-300 ER) ਨੂੰ ਸੋਮਵਾਰ ਸਵੇਰੇ ਉਡਾਣ ਭਰਨ ਦੇ ਕੁਝ ਸਮੇਂ ਬਾਅਦ ਹੀ ਤਕਨੀਕੀ ਖ਼ਰਾਬੀ ਕਾਰਨ ਵਾਪਸ ਦਿੱਲੀ ਪਰਤਣਾ ਪਿਆ। ਸੂਤਰਾਂ ਅਨੁਸਾਰ ਲਗਪਗ 335 ਯਾਤਰੀਆਂ ਨੂੰ ਲੈ ਕੇ ਜਾ…
ਦੂਤਾਵਾਸ ਬਾਹਰ ਪ੍ਰਦਰਸ਼ਨ: ਭਾਰਤ ਨੇ ਬੰਗਲਾਦੇਸ਼ੀ ਦਾਅਵੇ ਝੂਠੇ ਦੱਸੇ

ਦੂਤਾਵਾਸ ਬਾਹਰ ਪ੍ਰਦਰਸ਼ਨ: ਭਾਰਤ ਨੇ ਬੰਗਲਾਦੇਸ਼ੀ ਦਾਅਵੇ ਝੂਠੇ ਦੱਸੇ

ਨਵੀਂ ਦਿੱਲੀ: ਭਾਰਤ ਨੇ ਬੰਗਲਾਦੇਸ਼ੀ ਮੀਡੀਆ ਦੀਆਂ ਉਨ੍ਹਾਂ ਰਿਪੋਰਟਾਂ ਨੂੰ ‘ਗੁਮਰਾਹਕੁੰਨ ਪ੍ਰਚਾਰ’ ਕਰਾਰ ਦਿੰਦਿਆਂ ਸਿਰੇ ਤੋਂ ਖਾਰਜ ਕਰ ਦਿੱਤਾ ਹੈ, ਜਿਨ੍ਹਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਨਵੀਂ ਦਿੱਲੀ ਸਥਿਤ ਬੰਗਲਾਦੇਸ਼ੀ ਹਾਈ ਕਮਿਸ਼ਨ ਦੇ ਬਾਹਰ ਹੋਏ ਪ੍ਰਦਰਸ਼ਨ ਦੌਰਾਨ ਸੁਰੱਖਿਆ ਨੂੰ ਖ਼ਤਰਾ…
H-1B ਵੀਜ਼ਾ: ਵਰਕ ਪਰਮਿਟ ਨਵਿਆਉਣ ਭਾਰਤ ਆਏ H-1B ਵੀਜ਼ਾ ਧਾਰਕ ਫਸੇ

H-1B ਵੀਜ਼ਾ: ਵਰਕ ਪਰਮਿਟ ਨਵਿਆਉਣ ਭਾਰਤ ਆਏ H-1B ਵੀਜ਼ਾ ਧਾਰਕ ਫਸੇ

ਨਵੀਂ ਦਿੱਲੀ: ਅਮਰੀਕਾ ਦੇ H-1B ਵੀਜ਼ਾ ਧਾਰਕ ਭਾਰਤੀ, ਜੋ ਇਸ ਮਹੀਨੇ ਆਪਣੇ ਵਰਕ ਪਰਮਿਟ ਰੀਨਿਊ ਕਰਵਾਉਣ ਲਈ ਭਾਰਤ ਆਏ ਸਨ, ਅਮਰੀਕੀ ਕੌਂਸਲਰ ਦਫਤਰਾਂ ਵੱਲੋਂ ਅਚਾਨਕ ਅਪੌਇੰਟਮੈਂਟਾਂ (ਮੀਟਿੰਗ ਦਾ ਸਮਾਂ) ਰੱਦ ਕੀਤੇ ਜਾਣ ਕਾਰਨ ਉੱਥੇ ਹੀ ਫਸ ਗਏ ਹਨ। ਵਾਸ਼ਿੰਗਟਨ ਪੋਸਟ ਨੇ…
ਆਕਲੈਂਡ ’ਚ ਨਗਰ ਕੀਰਤਨ ਦਾ ਰਸਤਾ ਰੋਕਿਆ

ਆਕਲੈਂਡ ’ਚ ਨਗਰ ਕੀਰਤਨ ਦਾ ਰਸਤਾ ਰੋਕਿਆ

ਅੰਮ੍ਰਿਤਸਰ: ਨਿਊਜ਼ੀਲੈਂਡ ਵਿੱਚ ਦੱਖਣੀ ਆਕਲੈਂਡ ਦੇ ਮਨੂਰੇਵਾ ਵਿੱਚ ਸਿੱਖ ਭਾਈਚਾਰੇ ਵੱਲੋਂ ਸਜਾਏ ਨਗਰ ਕੀਰਤਨ ਨੂੰ ਸਥਾਨਕ ਮਾਓਰੀ ਭਾਈਚਾਰੇ ਦੇ ਇੱਕ ਗਰੁੱਪ ਨੇ ਰਸਤੇ ’ਚ ਰੋਕ ਦਿੱਤਾ। ਨਗਰ ਕੀਰਤਨ ਜਦੋਂ ਗੁਰਦੁਆਰੇ ਵਾਪਸ ਜਾ ਰਿਹਾ ਸੀ ਤਾਂ ਕੁਝ ਲੋਕਾਂ ਨੇ ਰਸਤਾ ਰੋਕ ਕੇ…
ਰੇਲ ਕਿਰਾਏ ਵਧਾਉਣ ਦਾ ਐਲਾਨ

ਰੇਲ ਕਿਰਾਏ ਵਧਾਉਣ ਦਾ ਐਲਾਨ

ਨਵੀਂ ਦਿੱਲੀ: ਰੇਲ ਮੰਤਰਾਲੇ ਨੇ 26 ਦਸੰਬਰ ਤੋਂ ਕਿਰਾਇਆਂ ਵਿੱਚ ਵਾਧਾ ਕਰਨ ਦਾ ਐਲਾਨ ਕੀਤਾ ਹੈ। ਰੇਲਵੇ ਅਨੁਸਾਰ, ਰੇਲਾਂ ਵਿੱਚ ਰੋਜ਼ਾਨਾ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਰਾਹਤ ਦਿੰਦੇ ਹੋਏ ਸਬ-ਅਰਬਨ ਸੇਵਾਵਾਂ ਅਤੇ ਮਹੀਨਾਵਾਰ ਸੀਜ਼ਨ ਟਿਕਟ (ਐੱਮ ਐੱਸ ਟੀ) ਧਾਰਕਾਂ ਲਈ ਕਿਰਾਏ…
ਪੰਜਾਬ ਅਤੇ ਹਰਿਆਣਾ ਵਿੱਚ ਠੰਢ ਵਧੀ; ਫਰੀਦਕੋਟ ਸਭ ਤੋਂ ਠੰਢਾ ਸ਼ਹਿਰ

ਪੰਜਾਬ ਅਤੇ ਹਰਿਆਣਾ ਵਿੱਚ ਠੰਢ ਵਧੀ; ਫਰੀਦਕੋਟ ਸਭ ਤੋਂ ਠੰਢਾ ਸ਼ਹਿਰ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਅੱਜ ਸੰਘਣੀ ਧੁੰਦ ਪਈ ਤੇ ਸੂਰਜ ਦੇ ਦਰਸ਼ਨ ਨਾ ਹੋਏ। ਮੌਸਮ ਵਿਭਾਗ ਨੇ ਕਿਹਾ ਕਿ ਸ਼ਨਿਚਰਵਾਰ ਨੂੰ ਪੰਜਾਬ ਦਾ ਫਰੀਦਕੋਟ ਸਭ ਤੋਂ ਠੰਢਾ ਸਥਾਨ ਰਿਹਾ ਜਿੱਥੇ ਘੱਟੋ-ਘੱਟ ਤਾਪਮਾਨ 4.9 ਡਿਗਰੀ ਸੈਲਸੀਅਸ ਰਿਹਾ। ਸਥਾਨਕ ਮੌਸਮ…
ਆਸਾਮ ਵਿਚ ਰਾਜਧਾਨੀ ਐਕਸਪ੍ਰੈਸ ਹੇਠ ਆਉਣ ਕਾਰਨ 7 ਹਾਥੀਆਂ ਦੀ ਮੌਤ

ਆਸਾਮ ਵਿਚ ਰਾਜਧਾਨੀ ਐਕਸਪ੍ਰੈਸ ਹੇਠ ਆਉਣ ਕਾਰਨ 7 ਹਾਥੀਆਂ ਦੀ ਮੌਤ

ਗੁਹਾਟੀ: ਆਸਾਮ ਵਿਚ ਅੱਜ ਵੱਡੇ ਤੜਕੇ ਸਾਰਾਂਗ-ਨਵੀਂ ਦਿੱਲੀ ਰਾਜਧਾਨੀ ਰੇਲ ਗੱਡੀ ਹੇਠ ਆਉਣ ਕਾਰਨ ਸੱਤ ਹਾਥੀ ਹਲਾਕ ਹੋ ਗਏ। ਵਣ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਹੋਜਾਈ ਜ਼ਿਲ੍ਹੇ ਵਿਚ ਵਾਪਰਿਆ। ਇਸ ਹਾਦਸੇ ਕਾਰਨ ਹਾਥੀ ਰੇਲ ਟਰੈਕ ਵਿਚ ਫਸ…
ਦਿੱਲੀ ਹਵਾਈ ਅੱਡੇ ’ਤੇ ਪਾਇਲਟ ਨੇ ਯਾਤਰੀ ਦੇ ਘਸੁੰਨ ਜੜੇ

ਦਿੱਲੀ ਹਵਾਈ ਅੱਡੇ ’ਤੇ ਪਾਇਲਟ ਨੇ ਯਾਤਰੀ ਦੇ ਘਸੁੰਨ ਜੜੇ

ਨਵੀਂ ਦਿੱਲੀ: ਦਿੱਲੀ ਹਵਾਈ ਅੱਡੇ ’ਤੇ ਇਕ ਪਾਇਲਟ ਨੇ ਬੋਲ ਬੁਲਾਰੇ ਤੋਂ ਬਾਅਦ ਇਕ ਯਾਤਰੀ ਦੀ ਕੁੱਟਮਾਰ ਕੀਤੀ ਜਿਸ ਦੀ ਸੋਸ਼ਲ ਮੀਡੀਆ ’ਤੇ ਨਿਖੇਧੀ ਕੀਤੀ ਗਈ। ਇਹ ਘਟਨਾ ਸਪਾਈਸਜੈੱਟ ਦੇ ਇੱਕ ਯਾਤਰੀ ਨਾਲ 19 ਦਸੰਬਰ ਨੂੰ ਵਾਪਰੀ। ਇਸ ਯਾਤਰੀ ਅੰਕਿਤ ਦੀਵਾਨ…
ਏਅਰਪੋਰਟ ਅਥਾਰਟੀ ਆਫ਼ ਇੰਡੀਆ ਵੱਲੋਂ ਧੁੰਦ ਕਾਰਨ ਐਡਵਾਇਜ਼ਰੀ

ਏਅਰਪੋਰਟ ਅਥਾਰਟੀ ਆਫ਼ ਇੰਡੀਆ ਵੱਲੋਂ ਧੁੰਦ ਕਾਰਨ ਐਡਵਾਇਜ਼ਰੀ

ਨਵੀਂ ਦਿੱਲੀ: ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਨੇ ਸ਼ਨਿਚਰਵਾਰ ਨੂੰ ਸੰਘਣੀ ਧੁੰਦ ਦੇ ਮੱਦੇਨਜ਼ਰ ਯਾਤਰੀਆਂ ਲਈ ਐਡਵਾਇਜ਼ਰੀ ਜਾਰੀ ਕੀਤੀ। ਹਵਾਈ ਅੱਡੇ ਦੇ ਅਧਿਕਾਰੀਆਂ ਨੇ ਕਿਹਾ ਕਿ ਘੱਟ ਦਿਸਣਹੱਦ ਦੇ ਬਾਵਜੂਦ ਉਡਾਣ ਸੰਚਾਲਨ ਪ੍ਰਕਿਰਿਆ ਆਮ ਵਾਂਗ ਚਲ ਰਹੀ ਹੈ ਪਰ ਉਨ੍ਹਾਂ ਯਾਤਰੀਆਂ…
ਕੈਨੇਡਾ: ਸੜਕ ਹਾਦਸੇ ਵਿਚ ਪੰਜਾਬੀ ਡਰਾਈਵਰ ਹਲਾਕ

ਕੈਨੇਡਾ: ਸੜਕ ਹਾਦਸੇ ਵਿਚ ਪੰਜਾਬੀ ਡਰਾਈਵਰ ਹਲਾਕ

ਵਿਨੀਪੈਗ: ਕੈਨੇਡਾ ਦੇ ਸਸਕੈਚਵਨ ਸੂਬੇ ਵਿਚ ਤਿੰਨ ਟਰੱਕਾਂ ਦੀ ਟੱਕਰ ਦੌਰਾਨ 33 ਸਾਲ ਦਾ ਇੰਦਰਜੀਤ ਸਿੰਘ ਦਮ ਤੋੜ ਗਿਆ । ਹਾਦਸਾ ਬਰੌਡਵਿਊ ਸ਼ਹਿਰ ਤੋਂ ਦੋ ਕਿੱਲੋਮੀਟਰ ਪੂਰਬ ਵੱਲ ਹਾਈਵੇਅ 1 ਅਤੇ ਹਾਈਵੇਅ 201 ਦੇ ਇੰਟਰ ਸੈਕਸ਼ਨ ਨੇੜੇ ਵਾਪਰਿਆ। ਐਮਰਜੈਂਸੀ ਕਾਮਿਆਂ ਵੱਲੋਂ…
ਐਸ਼ੇਜ ਸੀਰੀਜ਼: ਆਸਟਰੇਲੀਆ 349 ਦੌੜਾਂ ’ਤੇ ਆਲ ਆਊਟ

ਐਸ਼ੇਜ ਸੀਰੀਜ਼: ਆਸਟਰੇਲੀਆ 349 ਦੌੜਾਂ ’ਤੇ ਆਲ ਆਊਟ

ਐਡੀਲੇਡ: ਐਡੀਲੇਡ ਵਿਚ ਖੇਡੇ ਜਾ ਰਹੇ ਤੀਜੇ ਐਸ਼ੇਜ਼ ਟੈਸਟ ਮੈਚ ਵਿਚ ਅੱਜ ਆਸਟਰੇਲੀਆ ਦੀ ਟੀਮ 349 ਦੌੜਾਂ ’ਤੇ ਆਲ ਆਊਟ ਹੋ ਗਈ ਤੇ ਇੰਗਲੈਂਡ ਨੂੰ ਜਿੱਤ ਲਈ 435 ਦੌੜਾਂ ਦੀ ਲੋੜ ਹੈ। ਆਸਟਰੇਲੀਆ ਨੇ ਪਹਿਲੀ ਪਾਰੀ ਵਿਚ 371 ਦੌੜਾਂ ਬਣਾਈਆਂ…
ਬੰਗਲਾਦੇਸ਼: ਵਿਦਿਆਰਥੀ ਆਗੂ ਦੀ ਮੌਤ ਮਗਰੋਂ ਤਣਾਅ

ਬੰਗਲਾਦੇਸ਼: ਵਿਦਿਆਰਥੀ ਆਗੂ ਦੀ ਮੌਤ ਮਗਰੋਂ ਤਣਾਅ

ਢਾਕਾ: ਬੰਗਲਾਦੇਸ਼ ਵਿੱਚ ਪਿਛਲੇ ਸਾਲ ਜੁਲਾਈ ’ਚ ਹੋਏ ਵਿਦਰੋਹ ਦੇ ਮੁੱਖ ਆਗੂਆਂ ’ਚੋਂ ਇਕ ਸ਼ਰੀਫ ਉਸਮਾਨ ਹਾਦੀ ਦੀ ਮੌਤ ਤੋਂ ਬਾਅਦ ਵੱਖ-ਵੱਖ ਹਿੱਸਿਆਂ ਵਿੱਚ ਪ੍ਰਦਰਸ਼ਨ ਅਤੇ ਹਿੰਸਾ ਦੀਆਂ ਘਟਨਾਵਾਂ ਹੋਈਆਂ ਜਿਸ ਨਾਲ ਦੇਸ਼ ਭਰ ਵਿੱਚ ਤਣਾਅ ਪੈਦਾ ਹੋ ਗਿਆ। ਹਾਦੀ ਦੀ…
ਕੈਨੇਡਾ: ਫਿਰੌਤੀ ਲਈ ਗੋਲੀਆਂ ਚਲਾਉਣ ਵਾਲਾ ਇੱਕ ਹੋਰ ਗ੍ਰਿਫਤਾਰ

ਕੈਨੇਡਾ: ਫਿਰੌਤੀ ਲਈ ਗੋਲੀਆਂ ਚਲਾਉਣ ਵਾਲਾ ਇੱਕ ਹੋਰ ਗ੍ਰਿਫਤਾਰ

ਵੈਨਕੂਵਰ: ਐਬਸਫੋਰਡ ਪੁਲੀਸ ਨੇ ਗੁਰਸੇਵਕ ਸਿੰਘ (22) ਨਾਂ ਦੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ, ਉਹ ਸ਼ਹਿਰ ਦੀ ਕਿੰਗ ਰੋਡ ਦੇ 31000 ਬਲਾਕ ਸਥਿਤ ਇੱਕ ਕਾਰੋਬਾਰੀ ਸਥਾਨ ’ਤੇ ਗੋਲੀਆਂ ਚਲਾ ਕੇ ਭੱਜ ਰਿਹਾ ਸੀ। ਇਸ ਕਾਰੋਬਾਰ ’ਤੇ ਇਹ ਦੂਜੀ ਗੋਲੀਬਾਰੀ ਦੀ ਘਟਨਾ…
ਸੰਸਦ ਦਾ ਸਰਦ ਰੁੱਤ ਇਜਲਾਸ ਸਮਾਪਤ

ਸੰਸਦ ਦਾ ਸਰਦ ਰੁੱਤ ਇਜਲਾਸ ਸਮਾਪਤ

ਨਵੀਂ ਦਿੱਲੀ:  ਲੋਕ ਸਭਾ ਅਤੇ ਰਾਜ ਸਭਾ ਅੱਜ ਅਣਮਿੱਥੇ ਸਮੇਂ ਲਈ ਉਠਾਏ ਜਾਣ ਨਾਲ ਸੰਸਦ ਦਾ 19 ਰੋਜ਼ਾ ਸਰਦ ਰੁੱਤ ਇਜਲਾਸ ਮੁਕੰਮਲ ਹੋ ਗਿਆ। ਇਸ ਸੈਸ਼ਨ ਦੌਰਾਨ ਕਈ ਅਹਿਮ ਬਿੱਲ ਪਾਸ ਕੀਤੇ ਗਏ ਜਿਨ੍ਹਾਂ ’ਚ 20 ਸਾਲ ਪੁਰਾਣੇ ਮਗਨਰੇਗਾ ਨੂੰ ਭੰਗ…

ਹੁਣ ਪੰਜਾਬ ਨਿੱਤਰੇਗਾ ਜੀ ਰਾਮ ਜੀ ਦੇ ਵਿਰੋਧ ’ਚ

ਚੰਡੀਗਡ਼੍ਹ: ਕੇਂਦਰ ਸਰਕਾਰ ਵੱਲੋਂ ਮਗਨਰੇਗਾ ਦਾ ਨਾਂ ਬਦਲੇ ਜਾਣ ਅਤੇ ਯੋਜਨਾ ਦੇ ਬੁਨਿਆਦੀ ਢਾਂਚੇ ’ਚ ਤਬਦੀਲੀ ਕੀਤੇ ਜਾਣ ਤੋਂ ਖ਼ਫ਼ਾ ‘ਆਪ’ ਸਰਕਾਰ ਨੇ ਜਨਵਰੀ ਮਹੀਨੇ ਦੇ ਦੂਜੇ ਹਫ਼ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਹੈ ਜਿਸ ਦੀ ਤਰੀਕ ਦਾ ਐਲਾਨ ਜਲਦੀ…