Posted inNews
ਸਤਲੁਜ ਅਤੇ ਘੱਗਰ ਵਿੱਚ ਪਾਣੀ ਵਧਣ ਕਰਕੇ ਮਾਲਵਾ ਖੇਤਰ ਵਿੱਚ ਦਹਿਸ਼ਤ ਦਾ ਮਾਹੌਲ
ਚੰਡੀਗੜ੍ਹ: ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਅਤੇ ਪੰਜਾਬ ਵਿੱਚ ਪਿਛਲੇ 48 ਘੰਟਿਆਂ ਤੋਂ ਰੁਕ ਰੁਕ ਕੇ ਪੈ ਰਹੇ ਮੀਹ ਕਰਕੇ ਹੜ੍ਹਾਂ ਦੇ ਹਾਲਾਤ ਹੋਰ ਗੰਭੀਰ ਬਣਦੇ ਜਾ ਰਹੇ ਹਨ। ਸੂਬੇ ਵਿੱਚ ਪਹਿਲਾਂ ਰਾਵੀ ਅਤੇ ਬਿਆਸ ਦਰਿਆ ਨੇ 8 ਜ਼ਿਲ੍ਹਿਆਂ ਵਿੱਚ ਤਬਾਹੀ…


























