Posted inNews
ਪਟਨਾ ਵਿੱਚ ਵੈਨ ਅਤੇ ਟਰੱਕ ਦੀ ਟੱਕਰ ਕਾਰਨ ਸੱਤ ਔਰਤਾਂ ਸਣੇ ਅੱਠ ਹਲਾਕ
ਪਟਨਾ: ਪਟਨਾ ਦੇ ਬਾਹਰੀ ਇਲਾਕੇ ’ਚ ਅੱਜ ਮਿਨੀ ਵੈਨ ਅਤੇ ਟਰੱਕ ਦੀ ਆਹਮੋ-ਸਾਹਮਣੀ ਟੱਕਰ ਵਿੱਚ ਅੱਠ ਵਿਅਕਤੀ ਮਾਰੇ ਗਏ ਜਦਕਿ ਚਾਰ ਹੋਰ ਜ਼ਖਮੀ ਹੋ ਗਏ। ਪੁਲੀਸ ਨੇ ਦੱਸਿਆ ਕਿ ਇਹ ਹਾਦਸਾ ਪਟਨਾ-ਨਾਲੰਡਾ ਸਰਹੱਦ ਨੇੜੇ ਸ਼ਾਹਜਹਾਂਪੁਰ ਵਿੱਚ ਤੜਕੇ ਵਾਪਰਿਆ। ਮ੍ਰਿਤਕਾਂ ਵਿੱਚ…





















