Posted inNews
ਹਿਮਾਚਲ ਦੇ ਡੈਮਾਂ ’ਚ ਪਾਣੀ ਦਾ ਪੱਧਰ ਵਧਣ ਨਾਲ ਪੰਜਾਬ ਅਲਰਟ ’ਤੇੇ
ਚੰਡੀਗੜ੍ਹ: ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਡੈਮਾਂ ਵਿੱਚ ਪਾਣੀ ਦਾ ਪੱਧਰ ਲਗਾਤਾਰ ਵਧਦਾ ਜਾ ਰਿਹਾ ਹੈ। ਖਾਸ ਕਰਕੇ ਬਿਆਸ ਅਤੇ ਸਤਲੁਜ ਦਰਿਆਵਾਂ ਦੇ ਉੱਪਰਲੇ ਖੇਤਰਾਂ ਵਿੱਚ ਅਤੇ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਪਾਣੀ ਲਗਾਤਾਰ ਵਹਿ ਰਿਹਾ ਹੈ। ਸੂਬਾ…

























