Posted inNews
ਸਰਕਾਰ ਨੂੰ ਝੋਨਾ ਵੇਚਣ ਲਈ ਰਜਿਸਟਰੇਸ਼ਨ ਕਰਵਾ ਸਕਦੇ ਨੇ ਉੜੀਸਾ ਦੇ ਕਿਸਾਨ: ਪਾਤਰਾ
ਭੁਬਨੇਸ਼ਵਰ: ਉੜੀਸਾ ਦੇ ਕਿਸਾਨ ਹੁਣ ਸਾਉਣੀ ਮੰਡੀਕਰਨ ਸੀਜ਼ਨ 2025-26 ਦੌਰਾਨ ਸਰਕਾਰ ਨੂੰ ਆਪਣਾ ਝੋਨਾ ਵੇਚਣ ਲਈ ਰਜਿਸਟਰੇਸ਼ਨ ਕਰਵਾ ਸਕਦੇ ਹਨ। ਇਹ ਜਾਣਕਾਰੀ ਅੱਜ ਖੁਰਾਕ ਸਪਲਾਈ ਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਕ੍ਰਿਸ਼ਨ ਚੰਦਰ ਪਾਤਰਾ ਨੇ ਦਿੱਤੀ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪਾਤਰਾ…


























