Posted inNews
ਭਾਖੜਾ ਤੇ ਨੰਗਲ ਡੈਮ ’ਤੇ ਸੀਆਈਐੱਸਐੱਫ ਦੀ ਤਾਇਨਾਤੀ ਬਾਰੇ ਉੱਚ ਅਧਿਕਾਰੀਆਂ ਦਾ ਦੌਰਾ
ਨੰਗਲ: ਭਾਖੜਾ ਅਤੇ ਨੰਗਲ ਡੈਮ ਦੀ ਸੁਰੱਖਿਆ ਲਈ ਤਾਇਨਾਤ ਕੀਤੀ ਜਾ ਰਹੀ ਸੀਆਈਐੱਸਐੱਫ਼ ਦੇ ਉੱਚ ਅਧਿਕਾਰੀਆਂ ਨੇ ਨੰਗਲ ਦਾ ਦੋ ਦਿਨ ਦਾ ਦੌਰਾ ਕੀਤਾ ਹੈ। ਕੇਂਦਰੀ ਬਲਾਂ ਦੇ ਅਧਿਕਾਰੀਆਂ ਨੇ ਬੀਬੀਐੱਮਬੀ ਦੇ ਅਧਿਕਾਰੀਆਂ ਨਾਲ ਦੋ ਦਿਨ ਮੀਟਿੰਗ ਵੀ ਕੀਤੀ। ਅਧਿਕਾਰੀਆਂ ਨੇ…




















