Posted inNews
ਟਰੰਪ ਟੈਕਸ: ਅਮਰੀਕਾ ਨੂੰ ਕੁੱਲ ਵਪਾਰਕ ਬਰਾਮਦ ਦੇ 55 ਫੀਸਦੀ ’ਤੇ ਅਸਰ ਪਵੇਗਾ: ਵਿੱਤ ਰਾਜ ਮੰਤਰੀ
ਨਵੀਂ ਦਿੱਲੀ: ਵਿੱਤ ਮੰਤਰਾਲੇ ਦੇ ਰਾਜ ਮੰਤਰੀ ਪੰਕਜ ਚੌਧਰੀ ਨੇ ਸੋਮਵਾਰ ਨੂੰ ਕਿਹਾ ਕਿ ਅਮਰੀਕਾ ਨੂੰ ਭਾਰਤ ਦੇ ਕੁੱਲ ਵਪਾਰਕ ਬਰਾਮਦ ਦਾ ਲਗਪਗ 55 ਫੀਸਦੀ ਵਾਧੂ ਟੈਕਸ ਦੇ ਦਾਇਰੇ ਵਿੱਚ ਆਵੇਗਾ। ਲੋਕ ਸਭਾ ’ਚ ਇੱਕ ਸਵਾਲ ਦੇ ਲਿਖਤੀ ਜਵਾਬ ’ਚ ਚੌਧਰੀ…
























