ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ਵਿਚ ਭਾਰਤ-ਪਾਕਿ ਹਾਲਾਤ ਬਾਰੇ ਅੱਜ ਹੋਵੇਗੀ ਬੰਦ ਕਮਰਾ ਵਿਚਾਰ ਚਰਚਾ

ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ਵਿਚ ਭਾਰਤ-ਪਾਕਿ ਹਾਲਾਤ ਬਾਰੇ ਅੱਜ ਹੋਵੇਗੀ ਬੰਦ ਕਮਰਾ ਵਿਚਾਰ ਚਰਚਾ

ਸੰਯੁਕਤ ਰਾਸ਼ਟਰ : ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ (UNSC) (ਪਹਿਲਗਾਮ ਦਹਿਸ਼ਤੀ ਹਮਲੇ ਮਗਰੋਂ) ਭਾਰਤ ਤੇ ਪਾਕਿਸਤਾਨ ਦਰਮਿਆਨ ਬਣੇ ਹਾਲਾਤ ਨੂੰ ਲੈ ਕੇ ਸੋਮਵਾਰ ਨੂੰ ਬੰਦ ਕਮਰਾ ਮੀਟਿੰਗ ਕਰੇਗੀ। ਕਾਬਿਲੇਗੌਰ ਹੈ ਕਿ ਇਸਲਾਮਾਬਾਦ ਨੇ ਇਸ ਮੁੱਦੇ ’ਤੇ ਹੰਗਾਮੀ ਮੀਟਿੰਗ ਸੱਦਣ ਦੀ ਮੰਗ ਕੀਤੀ…
ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅਗਲੇ ਹਫ਼ਤੇ ਰੂਸ ਜਾਣਗੇ

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅਗਲੇ ਹਫ਼ਤੇ ਰੂਸ ਜਾਣਗੇ

ਮਾਸਕੋ : ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 7 ਤੋਂ 10 ਮਈ ਲਈ ਰੂਸ ਦੇ ਦੌਰੇ ’ਤੇ ਜਾਣਗੇ। ਕਰੈਮਲਿਨ ਨੇ ਚੀਨੀ ਸਦਰ ਦੇ ਤਜਵੀਜ਼ਤ ਦੌਰੇ ਦੀ ਪੁਸ਼ਟੀ ਕੀਤੀ ਹੈ। ਕਾਬਿਲੇਗੌਰ ਹੈ ਕਿ ਸ਼ੀ ਪਹਿਲਾਂ ਹੀ ਉਨ੍ਹਾਂ ਮਹਿਮਾਨਾਂ ਦੀ ਸੂਚੀ ਵਿਚ ਸ਼ਾਮਲ ਹਨ,…
ਚੀਨ ਵਿੱਚ ਦੋ ਸੈਲਾਨੀਆਂ ਦੀਆਂ ਕਿਸ਼ਤੀਆਂ ਪਲਟੀਆਂ; 3 ਮੌਤਾਂ, 14 ਲਾਪਤਾ

ਚੀਨ ਵਿੱਚ ਦੋ ਸੈਲਾਨੀਆਂ ਦੀਆਂ ਕਿਸ਼ਤੀਆਂ ਪਲਟੀਆਂ; 3 ਮੌਤਾਂ, 14 ਲਾਪਤਾ

ਪੇਈਚਿੰਗ : ਇੱਥੋਂ ਦੇ ਗੁਈਜ਼ੋ ਸੂਬੇ ’ਚ ਅੱਜ ਇਕ ਨਦੀ ਵਿਚ ਦੋ ਸੈਲਾਨੀਆਂ ਦੀਆਂ ਕਿਸ਼ਤੀਆਂ ਪਲਟਣ ਕਾਰਨ ਤਿੰਨ ਜਣੇ ਡੁੱਬ ਗਏ ਅਤੇ 14 ਹੋਰ ਲਾਪਤਾ ਹੋ ਗਏ। ਸਰਕਾਰੀ ਨਿਊਜ਼ ਏਜੰਸੀ ਸਿਨਹੂਆ ਨੇ ਦੱਸਿਆ ਕਿ ਕਿਆਨਸੀ ਸ਼ਹਿਰ ਵਿੱਚ ਇੱਕ ਨਦੀ ਵਿੱਚ ਸੈਲਾਨੀਆਂ ਦੀ…
ਯੂਕਰੇਨ ਨੇ ਰੂਸ ਦਾ ਲੜਾਕੂ ਜਹਾਜ਼ ਡੇਗਿਆ

ਯੂਕਰੇਨ ਨੇ ਰੂਸ ਦਾ ਲੜਾਕੂ ਜਹਾਜ਼ ਡੇਗਿਆ

ਕੀਵ : ਯੂਕਰੇਨ ਨੇ ਸਮੁੰਦਰੀ ਡਰੋਨ ਤੋਂ ਦਾਗੀ ਗਈ ਮਿਜ਼ਾਈਲ ਦੀ ਵਰਤੋਂ ਕਰਕੇ ਇੱਕ ਰੂਸੀ ਐਸਯੂ -30 ਲੜਾਕੂ ਜਹਾਜ਼ ਨੂੰ ਡੇਗ ਦਿੱਤਾ ਹੈ। ਇਹ ਜਾਣਕਾਰੀ ਯੂਕਰੇਨ ਦੀ ਖੁਫੀਆ ਏਜੰਸੀ ਨੇ ਅੱਜ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਡਰੋਨ ਰਾਹੀਂ ਦੁਨੀਆ ਦਾ ਪਹਿਲਾ…
ਏਅਰ ਇੰਡੀਆ ਦੀ ਦਿੱਲੀ-ਤਲ ਅਵੀਵ ਉਡਾਣ ਅਬੂ ਧਾਬੀ ਵੱਲ ਮੋੜੀ

ਏਅਰ ਇੰਡੀਆ ਦੀ ਦਿੱਲੀ-ਤਲ ਅਵੀਵ ਉਡਾਣ ਅਬੂ ਧਾਬੀ ਵੱਲ ਮੋੜੀ

ਨਵੀਂ ਦਿੱਲੀ :  ਏਅਰ ਇੰਡੀਆ ਦੀ ਨਵੀਂ ਦਿੱਲੀ ਤੋਂ ਤਲ ਅਵੀਵ ਜਾ ਰਹੀ ਉਡਾਣ ਨੂੰ ਇਜ਼ਰਾਇਲੀ ਸ਼ਹਿਰ ਵਿਚ ਹਵਾਈ ਅੱਡੇ ਨੇੜੇ ਹੋਏ ਮਿਜ਼ਾਈਲ ਹਮਲੇ ਮਗਰੋਂ ਅਬੂ ਧਾਬੀ ਮੋੜ ਦਿੱਤਾ ਗਿਆ ਹੈ। ਇਹ ਦਾਅਵਾ ਸੂਤਰਾਂ ਦੇ ਹਵਾਲੇ ਨਾਲ ਕੀਤਾ ਗਿਆ ਹੈ। ਸੂਤਰਾਂ…
ਸੰਸਕ੍ਰਿਤ ਸਾਰੀਆਂ ਭਾਰਤੀ ਭਾਸ਼ਾਵਾਂ ਦੀ ਮਾਂ: ਸ਼ਾਹ

ਸੰਸਕ੍ਰਿਤ ਸਾਰੀਆਂ ਭਾਰਤੀ ਭਾਸ਼ਾਵਾਂ ਦੀ ਮਾਂ: ਸ਼ਾਹ

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਕਿਸੇ ਵੀ ਭਾਸ਼ਾ ਦਾ ਕੋਈ ਵਿਰੋਧ ਨਹੀਂ ਹੈ ਕਿਉਂਕਿ ਕਿਸੇ ਨੂੰ ਵੀ ਉਸ ਦੀ ਮਾਤ-ਭਾਸ਼ਾ ਤੋਂ ਦੂਰ ਨਹੀਂ ਕੀਤਾ ਜਾ ਸਕਦਾ ਅਤੇ ਸੰਸਕ੍ਰਿਤ ਤਕਰੀਬਨ ਸਾਰੀਆਂ ਭਾਰਤੀ ਭਾਸ਼ਾਵਾਂ ਦੀ…
ਮਿਜ਼ਾਈਲ ਹਮਲੇ ਤੋਂ ਬਾਅਦ ਏਅਰ ਇੰਡੀਆ ਵੱਲੋਂ ਤਲ ਅਵੀਵ ਦੀਆਂ ਉਡਾਣਾਂ 6 ਮਈ ਤੱਕ ਮੁਅੱਤਲ

ਮਿਜ਼ਾਈਲ ਹਮਲੇ ਤੋਂ ਬਾਅਦ ਏਅਰ ਇੰਡੀਆ ਵੱਲੋਂ ਤਲ ਅਵੀਵ ਦੀਆਂ ਉਡਾਣਾਂ 6 ਮਈ ਤੱਕ ਮੁਅੱਤਲ

ਕੌਮੀ ਰਾਜਧਾਨੀ ਤੋਂ ਤਲ ਅਵੀਵ ਜਾਣ ਵਾਲੀ ਏਅਰ ਇੰਡੀਆ ਦੀ ਉਡਾਣ ਨੂੰ ਅੱਜ ਅਬੂ ਧਾਬੀ ਵੱਲ ਮੋੜ ਦਿੱਤਾ ਗਿਆ ਕਿਉਂਕਿ ਇਜ਼ਰਾਈਲੀ ਸ਼ਹਿਰ ਦੇ ਹਵਾਈ ਅੱਡੇ ਦੇ ਨੇੜੇ ਮਿਜ਼ਾਈਲ ਹਮਲਾ ਹੋਇਆ। ਇਸ ਹਮਲੇ ਤੋਂ ਬਾਅਦ ਏਅਰ ਇੰਡੀਆ ਨੇ ਤਲ ਅਵੀਵ ਦੀਆਂ…
ਭਾਰਤ ਨੂੰ ਉਪਦੇਸ਼ ਦੇਣ ਵਾਲਿਆਂ ਦੀ ਨਹੀਂ, ਭਾਈਵਾਲਾਂ ਦੀ ਭਾਲ: ਜੈਸ਼ੰਕਰ

ਭਾਰਤ ਨੂੰ ਉਪਦੇਸ਼ ਦੇਣ ਵਾਲਿਆਂ ਦੀ ਨਹੀਂ, ਭਾਈਵਾਲਾਂ ਦੀ ਭਾਲ: ਜੈਸ਼ੰਕਰ

ਨਵੀਂ ਦਿੱਲੀ : ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਭਾਰਤ ਨਾਲ ਡੂੰਘੇ ਸਬੰਧ ਵਿਕਸਿਤ ਕਰਨ ਲਈ ਯੂਰਪ ਨੂੰ ਸੰਵੇਦਨਸ਼ੀਲਤਾ ਦਿਖਾਉਣ ਅਤੇ ਆਪਸੀ ਹਿੱਤਾਂ ਨੂੰ ਧਿਆਨ ’ਚ ਰੱਖਣ ਦੀ ਸਲਾਹ ਦਿੰਦਿਆਂ ਅੱਜ ਕਿਹਾ ਕਿ ਭਾਰਤ ‘ਉਪਦੇਸ਼’ ਦੇਣ ਵਾਲਿਆਂ ਦੀ ਨਹੀਂ, ਭਾਈਵਾਲਾਂ ਦੀ…
ਭਾਰਤ ’ਤੇ ਬੁਰੀ ਨਜ਼ਰ ਰੱਖਣ ਵਾਲਿਆਂ ਨੂੰ ਮੂੰਹ-ਤੋੜ ਜਵਾਬ ਦੇਣਾ ਮੇਰੀ ਜ਼ਿੰਮੇਵਾਰੀ: ਰਾਜਨਾਥ ਸਿੰਘ

ਭਾਰਤ ’ਤੇ ਬੁਰੀ ਨਜ਼ਰ ਰੱਖਣ ਵਾਲਿਆਂ ਨੂੰ ਮੂੰਹ-ਤੋੜ ਜਵਾਬ ਦੇਣਾ ਮੇਰੀ ਜ਼ਿੰਮੇਵਾਰੀ: ਰਾਜਨਾਥ ਸਿੰਘ

ਨਵੀਂ ਦਿੱਲੀ : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਹਥਿਆਰਬੰਦ ਬਲਾਂ ਨਾਲ ਮਿਲ ਕੇ ਕੰਮ ਕਰਨਾ ਅਤੇ ਭਾਰਤ ’ਤੇ ਬੁਰੀ ਨਜ਼ਰ ਰੱਖਣ ਵਾਲਿਆਂ ਨੂੰ ਮੂੰਹ-ਤੋੜ ਜਵਾਬ ਦੇਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਦੀ ਇਹ ਟਿੱਪਣੀ 22 ਅਪਰੈਲ ਨੂੰ ਪਹਿਲਗਾਮ…
ਹਿਮਾਚਲ: ਚੰਬਾ ਵਿੱਚ ਹੜ੍ਹ ਆਉਣ ਕਾਰਨ ਇਕ ਵਿਅਕਤੀ ਦੀ ਮੌਤ

ਹਿਮਾਚਲ: ਚੰਬਾ ਵਿੱਚ ਹੜ੍ਹ ਆਉਣ ਕਾਰਨ ਇਕ ਵਿਅਕਤੀ ਦੀ ਮੌਤ

ਸ਼ਿਮਲਾ : ਇੱਥੋਂ ਦੇ ਚੰਬਾ ਜ਼ਿਲ੍ਹੇ ਵਿੱਚ ਮੀਂਹ ਕਾਰਨ ਹੜ੍ਹ ਵਰਗੇ ਹਾਲਾਤ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 150 ਪਸ਼ੂ ਪਾਣੀ ਵਿਚ ਵਹਿ ਗਏ। ਮੌਸਮ ਵਿਭਾਗ ਨੇ ਕਿਹਾ ਕਿ ਸ਼ਨਿਚਰਵਾਰ ਸ਼ਾਮ 5 ਵਜੇ ਤੋਂ 24 ਘੰਟਿਆਂ ਵਿੱਚ ਸੂਬੇ ਦੇ…
ਰਾਜਪਾਲ ਨੇ ਕੇਂਦਰ ਨੂੰ ਰਿਪੋਰਟ ਸੌਂਪੀ

ਰਾਜਪਾਲ ਨੇ ਕੇਂਦਰ ਨੂੰ ਰਿਪੋਰਟ ਸੌਂਪੀ

ਕੋਲਕਾਤਾ : ਪੱਛਮੀ ਬੰਗਾਲ ਦੇ ਰਾਜਪਾਲ ਸੀਵੀ ਆਨੰਦ ਬੋਸ ਨੇ ਮੁਰਸ਼ਿਦਾਬਾਦ ਜ਼ਿਲ੍ਹੇ ਵਿੱਚ ਹਾਲ ਹੀ ਵਿੱਚ ਹੋਏ ਦੰਗਿਆਂ ਬਾਰੇ ਗ੍ਰਹਿ ਮੰਤਰਾਲੇ ਨੂੰ ਇੱਕ ਰਿਪੋਰਟ ਸੌਂਪੀ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਕੱਟੜਵਾਦ ਅਤੇ ਅਤਿਵਾਦ ਦੀ ਦੋਹਰੀ ਸਮੱਸਿਆ ਸੂਬੇ ਲਈ ਇੱਕ…
ਬਦਰੀਨਾਥ ਦੇ ਕਿਵਾੜ ਛੇ ਮਹੀਨਿਆਂ ਬਾਅਦ ਖੁੱਲ੍ਹੇ

ਬਦਰੀਨਾਥ ਦੇ ਕਿਵਾੜ ਛੇ ਮਹੀਨਿਆਂ ਬਾਅਦ ਖੁੱਲ੍ਹੇ

ਬਦਰੀਨਾਥ : ਉੱਤਰਾਖੰਡ ਦੇ ਚਮੋਲੀ ਜ਼ਿਲੇ ’ਚ ਸਥਿਤ ਬਦਰੀਨਾਥ ਮੰਦਰ ਦੇ ਕਿਵਾੜ ਛੇ ਮਹੀਨਿਆਂ ਬਾਅਦ ਅੱਜ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਗਏ। ਇਸ ਤੋਂ ਪਹਿਲਾਂ ਵੈਦਿਕ ਜਾਪ ਕੀਤੇ ਗਏ ਤੇ ਭਗਵਾਨ ਵਿਸ਼ਨੂੰ ਨੂੰ ਸਮਰਪਿਤ ਮੰਦਰ ਦੇ ਦਰਵਾਜ਼ੇ ਸਵੇਰੇ 6 ਵਜੇ ਖੋਲ੍ਹੇ ਗਏ।…
ਸੁਪਰੀਮ ਕੋਰਟ ਵੱਲੋਂ ਵਕਫ਼ (ਸੋਧ) ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਸੁਣਵਾਈ ਭਲਕੇ

ਸੁਪਰੀਮ ਕੋਰਟ ਵੱਲੋਂ ਵਕਫ਼ (ਸੋਧ) ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਸੁਣਵਾਈ ਭਲਕੇ

ਨਵੀਂ ਦਿੱਲੀ : ਦੇਸ਼ ਦੀ ਸਰਵਉਚ ਅਦਾਲਤ ਵਕਫ਼ (ਸੋਧ) ਕਾਨੂੰਨ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਬਾਰੇ ਪੰਜ ਮਈ ਨੂੰ ਸੁਣਵਾਈ ਕਰੇਗੀ। ਇਸ ਸੋਧ ਐਕਟ ਦੇ ਪਾਸ ਹੋਣ ਤੋਂ ਬਾਅਦ ਇਸ ਦਾ ਦੇਸ਼ ਭਰ ਵਿਚ ਵਿਰੋਧ ਹੋਇਆ ਸੀ ਤੇ…
ਈਡੀ ਦੀਆਂ ਸ਼ਕਤੀਆਂ ਦਾ ਮਾਮਲਾ: ਸੁਪਰੀਮ ਕੋਰਟ ਨੇ ਤਿੰਨ ਜੱਜਾਂ ਦਾ ਬੈਂਚ ਮੁੜ ਬਣਾਇਆ

ਈਡੀ ਦੀਆਂ ਸ਼ਕਤੀਆਂ ਦਾ ਮਾਮਲਾ: ਸੁਪਰੀਮ ਕੋਰਟ ਨੇ ਤਿੰਨ ਜੱਜਾਂ ਦਾ ਬੈਂਚ ਮੁੜ ਬਣਾਇਆ

ਨਵੀਂ ਦਿੱਲੀ : ਦੇਸ਼ ਦੀ ਸਰਵਉਚ ਅਦਾਲਤ ਨੇ ਮਨੀ ਲਾਂਡਰਿੰਗ ਰੋਕਥਾਮ ਐਕਟ ਤਹਿਤ ਈਡੀ ਵੱਲੋਂ ਸੰਪਤੀਆਂ ਨੂੰ ਕੁਰਕ ਕਰਨ ਦੀਆਂ ਸ਼ਕਤੀਆਂ ਖ਼ਿਲਾਫ਼ ਪਾਈਆਂ ਪਟੀਸ਼ਨਾਂ ਬਾਰੇ ਸੁਣਵਾਈ ਸੱਤ ਮਈ ਨੂੰ ਕੀਤੀ ਜਾਵੇਗੀ ਤੇ ਸੁਪਰੀਮ ਕੋਰਟ ਨੇ ਇਹ ਤੈਅ ਕਰਨ ਲਈ ਤਿੰਨ ਜੱਜਾਂ…
ਲਖਨਊ ਦੀ ਫੈਕਟਰੀ ’ਚ ਅੱਗ; ਦੋ ਹਲਾਕ

ਲਖਨਊ ਦੀ ਫੈਕਟਰੀ ’ਚ ਅੱਗ; ਦੋ ਹਲਾਕ

ਲਖਨਊ : ਇਥੋਂ ਦੀ ਇਕ ਫੂਡ ਫੈਕਟਰੀ ਵਿਚ ਅੱਗ ਲੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਪੁਲੀਸ ਅਨੁਸਾਰ ਉਨ੍ਹਾਂ ਨੂੰ ਸ਼ਾਮ ਸਾਢੇ ਚਾਰ ਵਜੇ ਅੱਗ ਲੱਗਣ ਦੀ ਸੂਚਨਾ ਮਿਲੀ। ਫਾਇਰ ਟੈਂਡਰਾਂ ਨਾਲ ਪੁਲੀਸ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ…
ਪਾਕਿਸਤਾਨ ਵੱਲੋਂ ਕੰਟਰੋਲ ਰੇਖਾ ਦੇ ਨਾਲ 8 ਥਾਵਾਂ ’ਤੇ ਗੋਲੀਬੰਦੀ ਦੀ ਉਲੰਘਣਾ

ਪਾਕਿਸਤਾਨ ਵੱਲੋਂ ਕੰਟਰੋਲ ਰੇਖਾ ਦੇ ਨਾਲ 8 ਥਾਵਾਂ ’ਤੇ ਗੋਲੀਬੰਦੀ ਦੀ ਉਲੰਘਣਾ

ਜੰਮੂ : ਪਾਕਿਸਤਾਨੀ ਸੁਰੱਖਿਆ ਬਲਾਂ ਨੇ ਜੰਮੂ ਕਸ਼ਮੀਰ ਵਿਚ ਕੰਟਰੋਲ ਰੇਖਾ ਦੇ ਨਾਲ ਵੱਖ ਵੱਖ ਸੈਕਟਰਾਂ ਵਿਚ ਬਿਨਾਂ ਕਿਸੇ ਭੜਕਾਹਟ ਦੇ ਛੋਟੇ ਹਥਿਆਰਾਂ ਨਾਲ ਫਾਇਰਿੰਗ ਦਾ ਸਿਲਸਿਲਾ ਜਾਰੀ ਰੱਖਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਪਾਕਿਸਤਾਨ ਨੇ ਸ਼ਨਿੱਚਰਵਾਰ ਤੇ ਐਤਵਾਰ ਦੀ ਦਰਮਿਆਨੀ…
ਕਾਂਗਰਸ ਵੱਲੋਂ 80ਵਿਆਂ ’ਚ ਕੀਤੀਆਂ ‘ਗਲਤੀਆਂ’ ਮੌਕੇ ਮੈਂ ਉਥੇ ਨਹੀਂ ਸੀ, ਪਰ ਜ਼ਿੰਮੇਵਾਰੀ ਲੈਣ ਲਈ ਤਿਆਰ: ਰਾਹੁਲ

ਕਾਂਗਰਸ ਵੱਲੋਂ 80ਵਿਆਂ ’ਚ ਕੀਤੀਆਂ ‘ਗਲਤੀਆਂ’ ਮੌਕੇ ਮੈਂ ਉਥੇ ਨਹੀਂ ਸੀ, ਪਰ ਜ਼ਿੰਮੇਵਾਰੀ ਲੈਣ ਲਈ ਤਿਆਰ: ਰਾਹੁਲ

ਨਵੀਂ ਦਿੱਲੀ : ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਤੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ 80ਵਿਆਂ ਵਿਚ ਉਨ੍ਹਾਂ ਦੀ ਪਾਰਟੀ ਨੇ ਉਦੋਂ ਬਹੁਤ ਸਾਰੀਆਂ ‘ਗਲਤੀਆਂ’ ਕੀਤੀਆਂ ਜਦੋਂ ਉਹ ਉੱਥੇ ਨਹੀਂ ਸਨ, ਪਰ ਗਾਂਧੀ ਨੇ ਕਿਹਾ ਕਿ ਉਹ…

ਜੰਮੂ ਕਸ਼ਮੀਰ ਦੇ ਰਾਮਬਨ ਵਿਚ ਫੌਜੀ ਟਰੱਕ ਡੂੰਘੀ ਖੱਡ ’ਚ ਡਿੱਗਿਆ, ਤਿੰਨ ਜਵਾਨਾਂ ਦੀ ਮੌਤ

ਰਾਮਬਨ/ਜੰਮੂ:  ਜੰਮੂ ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿਚ ਇਕ ਫੌਜੀ ਟਰੱਕ ਦੇ ਸੜਕ ਕਿਨਾਰੇ 700 ਫੁੱਟ ਡੂੰਘੀ ਖੱਡ ਵਿਚ ਡਿੱਗਣ ਨਾਲ ਸੁਰੱਖਿਆ ਬਲਾਂ ਦੇ ਤਿੰਨ ਜਵਾਨਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਕਿਹਾ ਫੌਜੀ ਟਰੱਕ ਕੌਮੀ ਸ਼ਾਹਰਾਹ 44 ਦੇ ਨਾਲ ਜੰਮੂ ਤੋਂ…
ਭਾਰਤ ਤੇ ਪਾਕਿਸਤਾਨ ’ਚ ਵਧਦੇ ਤਣਾਅ ਦਰਮਿਆਨ ਹਵਾਈ ਸੈਨਾ ਮੁਖੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ

ਭਾਰਤ ਤੇ ਪਾਕਿਸਤਾਨ ’ਚ ਵਧਦੇ ਤਣਾਅ ਦਰਮਿਆਨ ਹਵਾਈ ਸੈਨਾ ਮੁਖੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ

ਨਵੀਂ ਦਿੱਲੀ : ਪਹਿਲਗਾਮ ਦਹਿਸ਼ਤੀ ਹਮਲੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਦਰਮਿਆਨ ਭਾਰਤੀ ਹਵਾਈ ਸੈਨਾ ਦੇ ਮੁਖੀ ਏਅਰ ਚੀਫ ਮਾਰਸ਼ਲ ਏਪੀ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਇਸ ਤੋਂ ਪਹਿਲਾਂ ਸ਼ਨਿੱਚਰਵਾਰ ਨੂੰ…
ਸਿੰਧੂ ਜਲ ਸੰਧੀ ਦੀ ਮੁਅੱਤਲੀ ਮਗਰੋਂ ਭਾਰਤ ਨੇ ਬਗਲੀਹਾਰ ਡੈਮ ਰਾਹੀਂ ਦਾ ਪਾਣੀ ਦਾ ਪ੍ਰਵਾਹ ਰੋਕਿਆ: ਸੂਤਰ

ਸਿੰਧੂ ਜਲ ਸੰਧੀ ਦੀ ਮੁਅੱਤਲੀ ਮਗਰੋਂ ਭਾਰਤ ਨੇ ਬਗਲੀਹਾਰ ਡੈਮ ਰਾਹੀਂ ਦਾ ਪਾਣੀ ਦਾ ਪ੍ਰਵਾਹ ਰੋਕਿਆ: ਸੂਤਰ

ਨਵੀਂ ਦਿੱਲੀ : ਸੂਤਰਾਂ ਦੀ ਮੰਨੀਏ ਤਾਂ ਭਾਰਤ ਨੇ ਚੇਨਾਬ ਨਦੀ ’ਤੇ ਬਗਲੀਹਾਰ ਡੈਮ ਰਾਹੀਂ ਪਾਣੀ ਦਾ ਪ੍ਰਵਾਹ ਰੋਕ ਦਿੱਤਾ ਹੈ ਅਤੇ ਜੇਹਲਮ ਨਦੀ ਉੱਤੇ ਬਣੇ ਕਿਸ਼ਨਗੰਗਾ ਡੈਮ ’ਤੇ ਵੀ ਇਸੇ ਤਰ੍ਹਾਂ ਦੀ ਪੇਸ਼ਬੰਦੀ ਦੀ ਯੋਜਨਾ ਬਣਾ ਰਿਹਾ ਹੈ। ਇਸ…
ਹੈੱਡਕੁਆਰਟਰ ਦੀ ਹਰੀ ਝੰਡੀ ਮਗਰੋਂ ਹੀ ਪਾਕਿ ਮਹਿਲਾ ਨਾਲ ਨਿਕਾਹ ਕੀਤਾ: ਬਰਖਾਸਤ ਸੀਆਰਪੀਐੱਫ ਜਵਾਨ

ਹੈੱਡਕੁਆਰਟਰ ਦੀ ਹਰੀ ਝੰਡੀ ਮਗਰੋਂ ਹੀ ਪਾਕਿ ਮਹਿਲਾ ਨਾਲ ਨਿਕਾਹ ਕੀਤਾ: ਬਰਖਾਸਤ ਸੀਆਰਪੀਐੱਫ ਜਵਾਨ

ਜੰਮੂ : ਪਾਕਿਸਤਾਨੀ ਮਹਿਲਾ ਨਾਲ ਆਪਣੇ ਨਿਕਾਹ ਨੂੰ ‘ਲੁਕਾਉਣ’ ਲਈ ਨੌਕਰੀ ਤੋਂ ਬਰਖਾਸਤ ਕੀਤੇ ਜਾਣ ਤੋਂ ਕੁਝ ਘੰਟਿਆਂ ਬਾਅਦ ਸੀਆਰਪੀਐੱਫ ਜਵਾਨ ਮੁਨੀਰ ਅਹਿਮਦ ਨੇ ਕਿਹਾ ਕਿ ਉਸ ਨੇ ਪਿਛਲੇ ਸਾਲ ਫੋਰਸ ਦੇ ਹੈੱਡਕੁਆਰਟਰ ਤੋਂ ਪ੍ਰਵਾਨਗੀ ਮਿਲਣ ਤੋਂ ਕਰੀਬ ਇੱਕ ਮਹੀਨੇ ਬਾਅਦ…
ਨੀਟ ਦੀ ਤਿਆਰੀ ਕਰ ਰਹੀ ਵਿਦਿਆਰਥਣ ਵੱਲੋਂ ਪ੍ਰੀਖਿਆ ਤੋਂ ਇਕ ਦਿਨ ਪਹਿਲਾਂ ਖ਼ੁਦਕੁਸ਼ੀ

ਨੀਟ ਦੀ ਤਿਆਰੀ ਕਰ ਰਹੀ ਵਿਦਿਆਰਥਣ ਵੱਲੋਂ ਪ੍ਰੀਖਿਆ ਤੋਂ ਇਕ ਦਿਨ ਪਹਿਲਾਂ ਖ਼ੁਦਕੁਸ਼ੀ

ਕੋਟਾ : ਇਥੇ ਪਾਰਸ਼ਵਨਾਥ ਇਲਾਕੇ ਵਿੱਚ NEET ਦੀ ਤਿਆਰੀ ਕਰ ਰਹੀ ਵਿਦਿਆਰਥ ਨੇ ਆਪਣੇ ਕਮਰੇ ਵਿਚ ਲੋਹੇ ਦੀ ਗਰਿੱਲ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਵਿਦਿਆਰਥਣ ਨੇ ਇਹ ਸਿਰੇ ਦਾ ਕਦਮ ਅੱਜ (ਐਤਵਾਰ) ਲਈ ਜਾਣ ਵਾਲੀ ਰਾਸ਼ਟਰੀ ਮੈਡੀਕਲ ਪ੍ਰਵੇਸ਼ ਪ੍ਰੀਖਿਆ…
ਸਿਆਸੀ ਤਾਰੀਆਂ: ਅੰਨ ਪਾਣੀ ਸਾਡਾ, ਹੁਕਮ ਤੁਹਾਡਾ..!

ਸਿਆਸੀ ਤਾਰੀਆਂ: ਅੰਨ ਪਾਣੀ ਸਾਡਾ, ਹੁਕਮ ਤੁਹਾਡਾ..!

ਚੰਡੀਗੜ੍ਹ : ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਦਹਾਕਿਆਂ ਤੋਂ ਅੰਨ-ਪਾਣੀ ਤਾਂ ਸੂਬਿਆਂ ਦਾ ਛਕ ਰਿਹਾ ਹੈ ਪ੍ਰੰਤੂ ਉਸ ’ਤੇ ਹੁਕਮ ਇੱਕ ਤਰੀਕੇ ਨਾਲ ਕੇਂਦਰ ਸਰਕਾਰ ਦਾ ਚੱਲਦਾ ਹੈ। ਕੇਂਦਰ ਸਰਕਾਰ ਵੱਲੋਂ ਬੀਬੀਐੱਮਬੀ ’ਤੇ ਕੋਈ ਪੈਸਾ ਖ਼ਰਚ ਨਹੀਂ ਕੀਤਾ ਜਾਂਦਾ ਹੈ ਪਰ…
ਪੰਜਾਬ ਤੇ ਹਰਿਆਣਾ ਵਿੱਚ ਮੀਂਹ ਅਤੇ ਗੜੇਮਾਰੀ

ਪੰਜਾਬ ਤੇ ਹਰਿਆਣਾ ਵਿੱਚ ਮੀਂਹ ਅਤੇ ਗੜੇਮਾਰੀ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਵਿੱਚ ਅੱਜ ਮੋਹਲੇਧਾਰ ਮੀਂਹ ਪਿਆ ਤੇ ਗੜੇਮਾਰੀ ਹੋਈ। ਮੌਸਮ ’ਚ ਬਦਲਾਅ ਕਾਰਨ ਤਾਪਮਾਨ 5 ਡਿਗਰੀ ਸੈਲਸੀਅਸ ਤੱਕ ਹੇਠਾਂ ਡਿੱਗ ਗਿਆ ਹੈ ਅਤੇ ਗਰਮੀ ਘਟੀ ਹੈ ਪਰ ਇਸ ਦੌਰਾਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ।…
ਭਾਰਤ-ਪਾਕਿਸਤਾਨ ਤਣਾਅ: ਫਿਰੋਜ਼ਪੁਰ ਕੰਟੋਨਮੈਂਟ ਬੋਰਡ ਵੱਲੋਂ ਬਲੈਕਆਊਟ ਰਿਹਰਸਲ

ਭਾਰਤ-ਪਾਕਿਸਤਾਨ ਤਣਾਅ: ਫਿਰੋਜ਼ਪੁਰ ਕੰਟੋਨਮੈਂਟ ਬੋਰਡ ਵੱਲੋਂ ਬਲੈਕਆਊਟ ਰਿਹਰਸਲ

ਫਿਰੋਜ਼ਪੁਰ : ਪਹਿਲਗਾਮ ਵਿਚ ਦਹਿਸ਼ਤੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧ ਰਹੇ ਤਣਾਅ ਦੌਰਾਨ ਫਿਰੋਜ਼ਪੁਰ ਕੈਂਟ ਬੋਰਡ ਨੇ ਐਤਵਾਰ ਨੂੰ 30 ਮਿੰਟ ਦੀ ਬਲੈਕਆਊਟ ਰਿਹਰਸਲ ਕੀਤੀ। ਇਸ ਸਬੰਧੀ ਫਿਰੋਜ਼ਪੁਰ ਛਾਉਣੀ ਬੋਰਡ ਵੱਲੋਂ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੂੰ ਪੱਤਰ ਭੇਜਿਆ…
ਰੀਟਰੀਟ ਰਸਮ ਦੇਖਣ ਲਈ ਸੈਲਾਨੀਆਂ ਦੀ ਗਿਣਤੀ ਘਟੀ

ਰੀਟਰੀਟ ਰਸਮ ਦੇਖਣ ਲਈ ਸੈਲਾਨੀਆਂ ਦੀ ਗਿਣਤੀ ਘਟੀ

ਅੰਮ੍ਰਿਤਸਰ : ਪਹਿਲਗਾਮ ਵਿੱਚ ਦਹਿਸ਼ਤੀ ਹਮਲੇ ਤੋਂ ਬਾਅਦ ਅੱਜ ਲਗਾਤਾਰ ਦੂਜੇ ਦਿਨ ਵੀ ਅਟਾਰੀ ਸਰਹੱਦ ਆਵਾਜਾਈ ਪੱਖੋਂ ਸ਼ਾਂਤ ਰਹੀ ਪਰ ਸ਼ਾਮ ਵੇਲੇ ਰੀਟਰੀਟ ਰਸਮ ਤੋਂ ਬਾਅਦ ਪਾਕਿਸਤਾਨ ਵਾਲੇ ਪਾਸਿਓਂ ਇੱਕ ਭਾਰਤੀ ਨਾਗਰਿਕ ਆਪਣੇ ਮੁਲਕ ਵਾਪਸ ਪਰਤਿਆ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਮੁਹੰਮਦ…
ਪੰਜਾਬ ਤੇ ਹਰਿਆਣਾ ਵਿੱਚ ਮੀਂਹ ਤੇ ਗੜੇਮਾਰੀ

ਪੰਜਾਬ ਤੇ ਹਰਿਆਣਾ ਵਿੱਚ ਮੀਂਹ ਤੇ ਗੜੇਮਾਰੀ

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਵਿੱਚ ਅੱਜ ਮੀਂਹ ਤੇ ਗੜੇਮਾਰੀ ਹੋਈ। ਮੀਂਹ ਕਰਕੇ ਸੂਬੇ ਦਾ ਤਾਪਮਾਨ ਵੀ 5 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ ਹੈ। ਇਸ ਦੌਰਾਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਉੱਥੇ ਹੀ ਮੰਡੀਆਂ ਵਿੱਚ ਪਈ ਕਣਕ…
ਦਰਿਆਈ ਪਾਣੀਆਂ ਦੇ ਮੁੱਦੇ ’ਤੇ ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ

ਦਰਿਆਈ ਪਾਣੀਆਂ ਦੇ ਮੁੱਦੇ ’ਤੇ ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦਰਿਆਈ ਪਾਣੀਆਂ ਦੇ ਮੁੱਦੇ ’ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਸ੍ਰੀ ਬਾਦਲ ਨੇ ਪੱਤਰ ਰਾਹੀਂ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀਆਂ ਦਾ ਮਸਲਾ ਕੋਈ…
ਹਵਾਈ ਅੱਡੇ ’ਤੇ ਯਾਤਰੀ ਕੋਲੋਂ 7 ਕਿਲੋ ਗਾਂਜਾ ਬਰਾਮਦ

ਹਵਾਈ ਅੱਡੇ ’ਤੇ ਯਾਤਰੀ ਕੋਲੋਂ 7 ਕਿਲੋ ਗਾਂਜਾ ਬਰਾਮਦ

ਅੰਮ੍ਰਿਤਸਰ : ਸਥਾਨਕ ਕਸਟਮ ਵਿਭਾਗ ਨੇ ਇੱਥੇ ਹਵਾਈ ਅੱਡੇ ’ਤੇ ਮਲੇਸ਼ੀਆ ਦੀ ਹਵਾਈ ਉਡਾਣ ਰਾਹੀਂ ਇੱਥੇ ਪੁੱਜੇ ਯਾਤਰੀ ਕੋਲੋਂ 7 ਕਿਲੋ ਗਾਂਜਾ ਬਰਾਮਦ ਕੀਤਾ ਹੈ। ਇਸ ਸਬੰਧੀ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਯਾਤਰੀ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ…
ਟੋਰੀ ਸਾਂਸਦ ਨੇ ਜਿੱਤੀ ਸੀਟ ਆਪਣੇ ਆਗੂ ਲਈ ਛੱਡੀ

ਟੋਰੀ ਸਾਂਸਦ ਨੇ ਜਿੱਤੀ ਸੀਟ ਆਪਣੇ ਆਗੂ ਲਈ ਛੱਡੀ

ਵੈਨਕੂਵਰ : ਕੈਨੇਡਾ ਸੰਘੀ ਚੋਣਾਂ ਵਿਚ ਅਲਬਰਟਾ ਤੋਂ ਕੰਜਰਵੇਟਿਵ ਉਮੀਦਵਾਰ ਵਜੋਂ 82 ਫੀਸਦ ਵੋਟਾਂ ਲੈਕੇ ਚੁਣੇ ਗਏ ਐੱਮਪੀ ਡੈਮੀਏਨ ਕੁਰਕ ਨੇ ਸਹੁੰ ਚੁੱਕਣ ਤੋਂ ਪਹਿਲਾਂ ਹੀ ਆਪਣੀ ਪਾਰਟੀ ਦੇ ਆਗੂ ਪੀਅਰ ਪੋਲੀਵਰ ਨੂੰ ਉੱਥੋਂ ਚੋਣ ਲੜਨ ਦੀ ਪੇਸ਼ਕਸ਼ ਕਰਦਿਆਂ ਅਸਤੀਫ਼ਾ…