ਬੰਗਲਾਦੇਸ਼ ਜਹਾਜ਼ ਹਾਦਸਾ: ਮ੍ਰਿਤਕਾਂ ਦੀ ਗਿਣਤੀ ਵਧ ਕੇ 31 ਹੋਈ

ਬੰਗਲਾਦੇਸ਼ ਜਹਾਜ਼ ਹਾਦਸਾ: ਮ੍ਰਿਤਕਾਂ ਦੀ ਗਿਣਤੀ ਵਧ ਕੇ 31 ਹੋਈ

ਢਾਕਾ : ਬੰਗਲਾਦੇਸ਼ ਹਵਾਈ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 31 ਹੋ ਗਈ ਹੈ। ਇਨ੍ਹਾਂ ਵਿੱਚ 25 ਬੱਚੇ ਵੀ ਸ਼ਾਮਲ ਹਨ। ਇਸ ਦੌਰਾਨ ਜਦੋਂ ਅੰਤਰਿਮ ਸਰਕਾਰ ਦੇ ਉੱਚ ਅਧਿਕਾਰੀਆਂ ਨੇ ਹਾਦਸੇ ਵਾਲੀ ਥਾਂ ਦਾ ਦੌਰਾ ਕੀਤਾ ਤਾਂ ਹਜ਼ਾਰਾਂ ਵਿਦਿਆਰਥੀਆਂ ਨੇ ਰੋਸ…

ਜੰਮੂ-ਕਸ਼ਮੀਰ ਦੇ ਰਿਆਸੀ ਵਿੱਚ ਢਿੱਗਾਂ ਡਿੱਗਣ ਕਾਰਨ ਦੋ ਮੌਤਾਂ

ਜੰਮੂ : ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਭਾਰੀ ਮੀਂਹ ਦੌਰਾਨ ਢਿੱਗਾਂ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਮੰਗਲਵਾਰ ਅਤੇ ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਮਹੋਰ ਤਹਿਸੀਲ ਦੇ ਬਡੋਰਾ ਪਹਾੜੀ ਪੱਟੀ ਵਿੱਚ ਭਗਵਾਨ ਸ਼ਿਵ…
ਨਕਦੀ ਵਿਵਾਦ: ਜਸਟਿਸ ਵਰਮਾ ਨੇ ਸੁਪਰੀਮ ਕੋਰਟ ਨੂੰ ਪਟੀਸ਼ਨ ’ਤੇ ਤੁਰੰਤ ਸੁਣਵਾਈ ਕਰਨ ਦੀ ਅਪੀਲ ਕੀਤੀ

ਨਕਦੀ ਵਿਵਾਦ: ਜਸਟਿਸ ਵਰਮਾ ਨੇ ਸੁਪਰੀਮ ਕੋਰਟ ਨੂੰ ਪਟੀਸ਼ਨ ’ਤੇ ਤੁਰੰਤ ਸੁਣਵਾਈ ਕਰਨ ਦੀ ਅਪੀਲ ਕੀਤੀ

ਨਵੀਂ ਦਿੱਲੀ : ਅਲਾਹਾਬਾਦ ਹਾਈ ਕੋਰਟ ਦੇ ਜੱਜ ਜਸਟਿਸ ਯਸ਼ਵੰਤ ਵਰਮਾ ਨੇ ਬੁੱਧਵਾਰ ਨੂੰ ਸੁਪਰੀਮ ਕੋਰਟ ਨੂੰ ਆਪਣੀ ਪਟੀਸ਼ਨ ’ਤੇ ਤੁਰੰਤ ਸੁਣਵਾਈ ਕਰਨ ਦੀ ਅਪੀਲ ਕੀਤੀ ਹੈ। ਪਟੀਸ਼ਨ ਵਿਚ ਉਨ੍ਹਾਂ ਨੇ ਨਕਦੀ ਲੱਭਣ ਬਾਰੇ ਵਿਵਾਦ ਵਿੱਚ ਉਨ੍ਹਾਂ ਨੂੰ ਦੁਰਵਿਹਾਰ ਦਾ ਦੋਸ਼ੀ…
ਦਿੱਲੀ: ਭਾਰੀ ਮੀਂਹ ਕਾਰਨ ਜਨ ਜੀਵਨ ਪ੍ਰਭਾਵਿਤ; ਮੌਸਮ ਵਿਭਾਗ ਵੱਲੋਂ ਹੋਰ ਮੀਂਹ ਦੀ ਭਵਿੱਖਬਾਣੀ

ਦਿੱਲੀ: ਭਾਰੀ ਮੀਂਹ ਕਾਰਨ ਜਨ ਜੀਵਨ ਪ੍ਰਭਾਵਿਤ; ਮੌਸਮ ਵਿਭਾਗ ਵੱਲੋਂ ਹੋਰ ਮੀਂਹ ਦੀ ਭਵਿੱਖਬਾਣੀ

ਨਵੀਂ ਦਿੱਲੀ : ਬੁੱਧਵਾਰ ਸਵੇਰੇ ਪਏ ਭਾਰੀ ਮੀਂਹ ਤੋਂ ਬਾਅਦ ਦਿੱਲੀ ਵਿੱਚ ਵੱਡੇ ਪੱਧਰ ’ਤੇ ਜਨ ਜੀਵਨ ਪ੍ਰਭਾਵਿਤ ਹੋਇਆ। ਦਫ਼ਤਰੀ ਸਮੇਂ ਦੌਰਾਨ ਦਿੱਲੀ ਵਿੱਚ ਪਾਣੀ ਭਰਨ ਅਤੇ ਟ੍ਰੈਫਿਕ ਜਾਮ ਕਾਰਨ ਵਾਹਨਾਂ ਦੀ ਆਵਾਜਾਈ ਠੱਪ ਹੋ ਗਈ। ਉਧਰ ਮੌਸਮ ਵਿਭਾਗ ਨੇ ਆਉਣ…
ਭਾਰਤ ਨੇ ਪਾਕਿਸਤਾਨੀ ਜਹਾਜ਼ਾਂ ਲਈ ਹਵਾਈ ਖੇਤਰ ਬੰਦ ਰੱਖਣ ਦੀ ਮਿਆਦ 24 ਅਗਸਤ ਤੱਕ ਵਧਾਈ

ਭਾਰਤ ਨੇ ਪਾਕਿਸਤਾਨੀ ਜਹਾਜ਼ਾਂ ਲਈ ਹਵਾਈ ਖੇਤਰ ਬੰਦ ਰੱਖਣ ਦੀ ਮਿਆਦ 24 ਅਗਸਤ ਤੱਕ ਵਧਾਈ

ਨਵੀਂ ਦਿੱਲੀ : ਭਾਰਤ ਨੇ ਪਾਕਿਸਤਾਨੀ ਜਹਾਜ਼ਾਂ ਲਈ ਆਪਣਾ ਹਵਾਈ ਖੇਤਰ ਬੰਦ ਕਰਨ ਦੀ ਮਿਆਦ 24 ਅਗਸਤ ਤੱਕ ਵਧਾ ਦਿੱਤੀ ਹੈ। ਇਸ ਸਾਲ 24 ਅਪਰੈਲ ਨੂੰ ਪਹਿਲਗਾਮ ਦਹਿਸ਼ਤੀ ਹਮਲੇ, ਜਿਸ ਵਿੱਚ 26 ਲੋਕ ਮਾਰੇ ਗਏ ਸਨ, ਦੇ ਮੱਦੇਨਜ਼ਰ ਭਾਰਤ ਨੇ 30…
ਬਿਹਾਰ ’ਚ ਵੋਟਰ ਸੂਚੀ ਦੀ ਮੁੜ ਸੁਧਾਈ ਦੀ ਕਾਰਵਾਈ ਜਾਇਜ਼: ਚੋਣ ਕਮਿਸ਼ਨ

ਬਿਹਾਰ ’ਚ ਵੋਟਰ ਸੂਚੀ ਦੀ ਮੁੜ ਸੁਧਾਈ ਦੀ ਕਾਰਵਾਈ ਜਾਇਜ਼: ਚੋਣ ਕਮਿਸ਼ਨ

ਨਵੀਂ ਦਿੱਲੀ : ਚੋਣ ਕਮਿਸ਼ਨ ਨੇ ਬਿਹਾਰ ’ਚ ਵੋਟਰ ਸੂਚੀ ਦੀ ਜਾਰੀ ਵਿਸ਼ੇਸ਼ ਮੁੜ ਸੁਧਾਈ (ਐੱਸਆਈਆਰ) ਨੂੰ ਜਾਇਜ਼ ਠਹਿਰਾਉਂਦਿਆਂ ਕਿਹਾ ਹੈ ਕਿ ਇਹ ਸੂਚੀ ’ਚੋਂ ‘ਅਯੋਗ ਵਿਅਕਤੀਆਂ ਨੂੰ ਹਟਾ ਕੇ’ ਚੋਣ ਦੀ ਪਵਿੱਤਰਤਾ ਨੂੰ ਵਧਾਉਂਦੀ ਹੈ। ਬਿਹਾਰ ਤੋਂ ਸ਼ੁਰੂ ਕਰਕੇ…
ਹਰਿਆਣਾ ਤੋਂ ਭਾਜਪਾ MP ਦਾ ਪੁੱਤਰ ਤੇ RJ Stalking ਕੇਸ ’ਚ ਨਾਮਜ਼ਦ ਵਿਕਾਸ ਬਰਾਲਾ ਸਹਾਇਕ ਐਡਕੋਵੇਟ ਜਨਰਲ ਨਿਯੁਕਤ

ਹਰਿਆਣਾ ਤੋਂ ਭਾਜਪਾ MP ਦਾ ਪੁੱਤਰ ਤੇ RJ Stalking ਕੇਸ ’ਚ ਨਾਮਜ਼ਦ ਵਿਕਾਸ ਬਰਾਲਾ ਸਹਾਇਕ ਐਡਕੋਵੇਟ ਜਨਰਲ ਨਿਯੁਕਤ

ਚੰਡੀਗੜ੍ਹ : ਭਾਜਪਾ ਦੇ ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਦੇ ਪੁੱਤਰ ਵਿਕਾਸ ਬਰਾਲਾ ਨੂੰ ਹਰਿਆਣਾ ਵਿਚ ਐਡਵੋਕੇਟ ਜਨਰਲ ਦੇ ਦਿੱਲੀ ਦਫ਼ਤਰ ਵਿਚ ਸਹਾਇਕ ਐਡਵੋਕੇਟ ਜਨਰਲ (AAG) ਨਿਯੁਕਤ ਕੀਤਾ ਗਿਆ ਹੈ। ਵਿਕਾਸ ਬਰਾਲਾ ਅੱਠ ਸਾਲ ਪਹਿਲਾਂ ਇਕ ਆਈਏਐੱਸ ਅਧਿਕਾਰੀ ਦੀ ਧੀ ਤੇ…
ਚੋਣ ਕਮਿਸ਼ਨ ਜਗਦੀਪ ਧਨਖੜ ਦੇ ਜਾਨਸ਼ੀਨ ਦੀ ਚੋਣ ਲਈ ਜਲਦੀ ਸ਼ੁਰੂ ਕਰੇਗਾ ਅਮਲ

ਚੋਣ ਕਮਿਸ਼ਨ ਜਗਦੀਪ ਧਨਖੜ ਦੇ ਜਾਨਸ਼ੀਨ ਦੀ ਚੋਣ ਲਈ ਜਲਦੀ ਸ਼ੁਰੂ ਕਰੇਗਾ ਅਮਲ

ਨਵੀਂ ਦਿੱਲੀ : Vice-Presidential poll ਸੂਤਰਾਂ ਨੇ ਮੰਗਲਵਾਰ ਨੂੰ ਸੰਕੇਤ ਦਿੱਤਾ ਕਿ ਜਗਦੀਪ ਧਨਖੜ ਦੇ ਅਹੁਦਾ ਛੱਡਣ ਤੋਂ ਬਾਅਦ ਚੋਣ ਕਮਿਸ਼ਨ (EC) ਜਲਦੀ ਹੀ ਅਗਲੇ ਉਪ ਰਾਸ਼ਟਰਪਤੀ ਦੀ ਚੋਣ ਲਈ ਚੋਣਾਂ ਕਰਵਾਉਣ ਦਾ ਅਮਲ ਸ਼ੁਰੂ ਕਰੇਗਾ। ਹਾਲਾਂਕਿ ਇਸ ਬਾਰੇ ਅਜੇ ਤੱਕ…
ਚੁਰਾਸੀ ਦਾ ਗੇੜ: ਵੇਚਣਾ ਮਜਬੂਰੀ, ਖਰੀਦਣਾ ਜ਼ਰੂਰੀ..!

ਚੁਰਾਸੀ ਦਾ ਗੇੜ: ਵੇਚਣਾ ਮਜਬੂਰੀ, ਖਰੀਦਣਾ ਜ਼ਰੂਰੀ..!

ਚੰਡੀਗੜ੍ਹ : ਪੰਜਾਬ ਦੇ ਮੋਗਾ, ਮਲੋਟ ਤੇ ਬਰਨਾਲਾ ਦੀ ਟਰੈਕਟਰ ਮੰਡੀ ’ਚ ਜਦੋਂ ਨਵੇਂ-ਪੁਰਾਣੇ ਟਰੈਕਟਰ ਕਤਾਰਾਂ ’ਚ ਖੜ੍ਹੇ ਦੇਖਦੇ ਹਾਂ ਤਾਂ ਇੰਝ ਜਾਪਦਾ ਹੈ ਕਿ ਜਿਵੇਂ ਪੰਜਾਬ ਦੇ ਖੇਤ ਵਿਹਲੇ ਹੋ ਗਏ ਹੋਣ। ਕਿਸਾਨ ਇਕੱਲਾ ਫ਼ਸਲੀ ਗੇੜ ’ਚ ਨਹੀਂ ਫਸਿਆ…

ਦਿੱਲੀ ਹਵਾਈ ਅੱਡੇ ’ਤੇ Landing ਪਿੱਛੋਂ Air India ਦੇ ਜਹਾਜ਼ ਦੀ ਸਹਾਇਕ ਪਾਵਰ ਯੂਨਿਟ ’ਚ ਅੱਗ ਲੱਗੀ

ਨਵੀਂ ਦਿੱਲੀ :  ਮੰਗਲਵਾਰ ਦੁਪਹਿਰ ਨੂੰ ਦਿੱਲੀ ਹਵਾਈ ਅੱਡੇ 'ਤੇ ਉਤਰਨ ਤੋਂ ਬਾਅਦ ਏਅਰ ਇੰਡੀਆ ਦੇ ਇੱਕ ਜਹਾਜ਼ ਦੇ ਸਹਾਇਕ ਪਾਵਰ ਯੂਨਿਟ ਨੂੰ ਅੱਗ ਲੱਗ ਗਈ। ਇਸ ਦੌਰਾਨ ਸਾਰੇ ਮੁਸਾਫ਼ਰ ਅਤੇ ਚਾਲਕ ਦਲ ਦੇ ਮੈਂਬਰ ਸੁਰੱਖਿਅਤ ਹਨ। ਏਅਰਲਾਈਨ ਦੇ ਬੁਲਾਰੇ…
ਬੋਇੰਗ ਜਹਾਜ਼ਾਂ ਦੇ ਈਂਧਣ ਸਵਿੱਚ ਦੇ ਲੌਕਿੰਗ ਸਿਸਟਮ ’ਚ ਕੋਈ ਗੜਬੜੀ ਨਹੀਂ: ਏਅਰ ਇੰਡੀਆ

ਬੋਇੰਗ ਜਹਾਜ਼ਾਂ ਦੇ ਈਂਧਣ ਸਵਿੱਚ ਦੇ ਲੌਕਿੰਗ ਸਿਸਟਮ ’ਚ ਕੋਈ ਗੜਬੜੀ ਨਹੀਂ: ਏਅਰ ਇੰਡੀਆ

ਮੁੰਬੲੀ : ਏਅਰਲਾਈਨ ਕੰਪਨੀ ਏਅਰ ਇੰਡੀਆ ਨੇ ਅੱਜ ਕਿਹਾ ਕਿ ਉਸ ਨੇ ਆਪਣੇ ਬੋਇੰਗ 787 ਅਤੇ 737 ਜਹਾਜ਼ਾਂ ਦੇ ਬੇੜੇ ’ਤੇ ਈਂਧਣ ਕੰਟਰੋਲ ਸਵਿੱਚ (ਐੱਫਸੀਐੱਸ) ਦੇ ਲੌਕਿੰਗ ਸਿਸਟਮ ਦੀ ‘ਇਹਤਿਆਤੀ’ ਜਾਂਚ ਮੁਕੰਮਲ ਕਰ ਲਈ ਹੈ ਅਤੇ ਇਸ ਵਿੱਚ ਕੋਈ ਗੜਬੜੀ ਨਹੀਂ…
ਲੈਂਡ ਪੂਲਿੰਗ ਨੀਤੀ: ਹੁਣ ਕਿਸਾਨਾਂ ਨੂੰ ਸਾਲਾਨਾ 50 ਹਜ਼ਾਰ ਰੁਪਏ ਪ੍ਰਤੀ ਏਕੜ ਦੇਵੇਗੀ ਸਰਕਾਰ

ਲੈਂਡ ਪੂਲਿੰਗ ਨੀਤੀ: ਹੁਣ ਕਿਸਾਨਾਂ ਨੂੰ ਸਾਲਾਨਾ 50 ਹਜ਼ਾਰ ਰੁਪਏ ਪ੍ਰਤੀ ਏਕੜ ਦੇਵੇਗੀ ਸਰਕਾਰ

ਚੰਡੀਗਡ਼੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ‘ਲੈਂਡ ਪੂਲਿੰਗ ਨੀਤੀ’ ਦੌਰਾਨ ਸਵੈ-ਇੱਛਾ ਨਾਲ ਜ਼ਮੀਨ ਦੇਣ ਵਾਲੇ ਕਿਸਾਨਾਂ ਨੂੰ ਸਾਲਾਨਾ ਦਿੱਤੀ ਜਾਣ ਵਾਲੀ ਰਾਸ਼ੀ 30 ਹਜ਼ਾਰ ਰੁਪਏ ਪ੍ਰਤੀ ਏਕੜ ਤੋਂ ਵਧਾ…
ਕਾਰ ਸਰਹਿੰਦ ਨਹਿਰ ’ਚ ਡਿੱਗੀ, ਸ਼ੀਸ਼ੇ ਤੋੜ ਕੇ 5 ਬੱਚਿਆਂ ਤੇ 3 ਮਹਿਲਾਵਾਂ ਸਣੇ 11 ਜਣੇ ਬਾਹਰ ਕੱਢੇ

ਕਾਰ ਸਰਹਿੰਦ ਨਹਿਰ ’ਚ ਡਿੱਗੀ, ਸ਼ੀਸ਼ੇ ਤੋੜ ਕੇ 5 ਬੱਚਿਆਂ ਤੇ 3 ਮਹਿਲਾਵਾਂ ਸਣੇ 11 ਜਣੇ ਬਾਹਰ ਕੱਢੇ

ਬਠਿੰਡਾ : ਬਠਿੰਡਾ ਵਿੱਚ ਇੱਕ ਕਾਰ ਦੇ ਸਰਹਿੰਦ ਨਹਿਰ ਵਿੱਚ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਕਾਰ ਦੇ ਸ਼ੀਸ਼ੇ ਤੋੜ ਕੇ ਇਸ ਵਿੱਚ ਸਵਾਰ 11 ਲੋਕਾਂ ਨੂੰ ਬਚਾਇਆ ਗਿਆ। ਇਨ੍ਹਾਂ ਸਾਰਿਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ, ਜਿੱਥੇ ਇਕ ਬੱਚੇ ਦੀ ਹਾਲਤ…
ਨਰਸ ਤੇ ਪੁਲੀਸ ਕਰਮਚਾਰੀ ’ਤੇ ਹਮਲਾ ਕਰਕੇ ਘਾਬਦਾਂ ਨਸ਼ਾ ਕੇਂਦਰ ਤੋਂ 8 ਫਰਾਰ

ਨਰਸ ਤੇ ਪੁਲੀਸ ਕਰਮਚਾਰੀ ’ਤੇ ਹਮਲਾ ਕਰਕੇ ਘਾਬਦਾਂ ਨਸ਼ਾ ਕੇਂਦਰ ਤੋਂ 8 ਫਰਾਰ

ਸੰਗਰੂਰ : ਸੰਗਰੂਰ ਦੇ ਪਿੰਡ ਘਾਬਦਾਂ ਨਸ਼ਾ ਮੁਕਤੀ ਕੇਂਦਰ ਵਿਚ ਦਾਖ਼ਲ ਅੱਠ ਨਸ਼ਾ ਪੀੜਤ ਬੀਤੀ ਰਾਤ ਉੱਥੋਂ ਫਰਾਰ ਹੋ ਗਏ। ਭੱਜਣ ਮੌਕੇ ਉਨ੍ਹਾਂ ਨੇ ਕੇਂਦਰ ਵਿਚ ਤਾਇਨਾਤ ਪੁਲੀਸ ਕਰਮਚਾਰੀ ਮਲਕੀਤ ਸਿੰਘ ਅਤੇ ਇੱਕ ਨਰਸ ’ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਬੇਹੋਸ਼…
ਥਰਮਲ ਪਲਾਂਟ ਰੂਪਨਗਰ ਦੇ ਸਮੁੱਚੇ ਯੂਨਿਟ ਹੋਏ ਬੰਦ

ਥਰਮਲ ਪਲਾਂਟ ਰੂਪਨਗਰ ਦੇ ਸਮੁੱਚੇ ਯੂਨਿਟ ਹੋਏ ਬੰਦ

ਘਨੌਲੀ(ਰੂਪਨਗਰ) : ਪੰਜਾਬ ਅੰਦਰ ਝੋਨੇ ਦੇ ਸੀਜ਼ਨ ਅਤੇ ਗਰਮੀ ਦੀ ਤਪਸ਼ ਕਾਰਨ ਜਿੱਥੇ ਬਿਜਲੀ ਦੀ ਸਖ਼ਤ ਜ਼ਰੂਰਤ ਹੈ, ਉੱਥੇ ਹੀ ਅੱਜ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ 840 ਮੈਗਾਵਾਟ ਪੈਦਾਵਾਰ ਵਾਲੇ ਚਾਰੇ ਯੂਨਿਟ ਤਕਨੀਕੀ ਸਮੱਸਿਆਵਾਂ ਕਾਰਨ ਬੰਦ ਹੋ ਗਏ।…
‘ਬਾਰਡਰ 2’ ਦੀ ਸ਼ੂਟਿੰਗ ਲਈ Diljit Dosanjh ਅੰਮ੍ਰਿਤਸਰ ਪੁੱਜਿਆ, ਇੰਸਟਾਗ੍ਰਾਮ ’ਤੇ ਸਾਂਝੀ ਕੀਤੀ ਵੀਡੀਓ

‘ਬਾਰਡਰ 2’ ਦੀ ਸ਼ੂਟਿੰਗ ਲਈ Diljit Dosanjh ਅੰਮ੍ਰਿਤਸਰ ਪੁੱਜਿਆ, ਇੰਸਟਾਗ੍ਰਾਮ ’ਤੇ ਸਾਂਝੀ ਕੀਤੀ ਵੀਡੀਓ

ਅੰਮ੍ਰਿਤਸਰ : ਗਾਇਕ-ਅਦਾਕਾਰ ਦਿਲਜੀਤ ਦੋਸਾਂਝ 1971 ਦੀ ਜੰਗ ’ਤੇ ਆਧਾਰਿਤ ਫਿਲਮ ‘ਬਾਰਡਰ 2’ ਦੇ ਅਗਲੇ ਸ਼ੈਡਿਊਲ ਦੀ ਸ਼ੂਟਿੰਗ ਲਈ ਅੰਮ੍ਰਿਤਸਰ ਪਹੁੰਚ ਗਏ ਹਨ। ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ’ਤੇ ਇੱਕ ਪਿੰਡ ਤੋਂ ਸ਼ੂਟਿੰਗ ਮੌਕੇ ਪਰਦੇ ਪਿੱਛੇ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ, ਜਿਸ ਵਿੱਚ…
ਟੈਨਿਸ: ਵੀਨਸ ਵਿਲੀਅਮਜ਼ ਦੀ 16 ਮਹੀਨਿਆਂ ਮਗਰੋਂ ਜਿੱਤ ਨਾਲ ਵਾਪਸੀ

ਟੈਨਿਸ: ਵੀਨਸ ਵਿਲੀਅਮਜ਼ ਦੀ 16 ਮਹੀਨਿਆਂ ਮਗਰੋਂ ਜਿੱਤ ਨਾਲ ਵਾਪਸੀ

ਵਾਸ਼ਿੰਗਟਨ : ਅਮਰੀਕਾ ਦੀ ਸੀਨੀਅਰ ਟੈਨਿਸ ਖਿਡਾਰਨ ਵੀਨਸ ਵਿਲੀਅਮਜ਼ ਨੇ 16 ਮਹੀਨੇ ਕੋਰਟ ਤੋਂ ਦੂਰ ਰਹਿਣ ਮਗਰੋਂ ਜਿੱਤ ਨਾਲ ਸ਼ਾਨਦਾਰ ਵਾਪਸੀ ਕੀਤੀ ਹੈ। 45 ਸਾਲਾ ਵੀਨਸ ਨੇ ਹਮਵਤਨ ਹੇਲੀ ਬੈਪਟਿਸਟ ਨਾਲ ਜੋੜੀ ਬਣਾਉਂਦਿਆਂ ਅੱਜ ‘ਡੀਸੀ’ ਓਪਨ ਦੇ ਪਹਿਲੇ ਗੇੜ ਵਿੱਚ…
ਬੰਗਲਾਦੇਸ਼ ਜਹਾਜ਼ ਹਾਦਸਾ: ਮੌਤਾਂ ਦੀ ਗਿਣਤੀ ਵਧਕੇ 27 ਹੋਈ

ਬੰਗਲਾਦੇਸ਼ ਜਹਾਜ਼ ਹਾਦਸਾ: ਮੌਤਾਂ ਦੀ ਗਿਣਤੀ ਵਧਕੇ 27 ਹੋਈ

ਢਾਕਾ : ਬੰਗਲਾਦੇਸ਼ ਏਅਰ ਫੋਰਸ ਦੇ ਜੈੱਟ ਦੇ ਢਾਕਾ ਦੇ ਇੱਕ ਕਾਲਜ ਅਤੇ ਸਕੂਲ ਕੈਂਪਸ ਵਿੱਚ ਡਿੱਗਣ ਤੋਂ ਬਾਅਦ ਵਾਪਰੇ ਹਾਦਸੇ ਵਿਚ ਮ੍ਰਿਤਕਾਂ ਦੀ ਗਿਣਤੀ ਵਧ ਕੇ 27 ਹੋ ਗਈ ਹੈ। ਇਮਾਰਤਾਂ ਵਿੱਚੋਂ ਕੱਢੀਆਂ ਗਈਆਂ 27 ਲਾਸ਼ਾਂ ਵਿੱਚੋਂ ਘੱਟੋ-ਘੱਟ 25 ਬੱਚੇ…
Canada: ਕੈਨੇਡਾ ’ਚ ਰਹਿ ਰਹੇ ਭਾਰਤੀਆਂ ਲਈ ਐਡਵਾਈਜ਼ਰੀ ਜਾਰੀ

Canada: ਕੈਨੇਡਾ ’ਚ ਰਹਿ ਰਹੇ ਭਾਰਤੀਆਂ ਲਈ ਐਡਵਾਈਜ਼ਰੀ ਜਾਰੀ

ਵਿਨੀਪੈੱਗ : ਕੈਨੇਡਾ ਵਿਚ ਰਹਿ ਰਹੇ ਭਾਰਤੀ ਭਾਈਚਾਰੇ ਦੇ ਲੋਕਾਂ ਲਈ ਓਟਵਾ ਸਥਿਤ ਭਾਰਤੀ ਹਾਈ ਕਮਿਸ਼ਨ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਐਡਵਾਈਜ਼ਰੀ ਮੁਤਾਬਕ ਕੈਨੇਡਾ ਵਿੱਚ ਕੁਝ ਭਾਰਤੀ ਨਾਗਰਿਕਾਂ ਜਾਂ ਭਾਰਤੀ ਮੂਲ ਦੇ ਵਿਅਕਤੀਆਂ ਨੂੰ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਉਨ੍ਹਾਂ…
ਉਪ ਰਾਸ਼ਟਰਪਤੀ ਜਗਦੀਪ ਧਨਖੜ ਦਾ ਅਸਤੀਫ਼ਾ: ਹੁਣ ਅੱਗੇ ਕੀ…

ਉਪ ਰਾਸ਼ਟਰਪਤੀ ਜਗਦੀਪ ਧਨਖੜ ਦਾ ਅਸਤੀਫ਼ਾ: ਹੁਣ ਅੱਗੇ ਕੀ…

ਨਵੀਂ ਦਿੱਲੀ : ਜਗਦੀਪ ਧਨਖੜ ਵੱਲੋਂ ਉਪ-ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਦੇਣ ਨਾਲ ਉਨ੍ਹਾਂ ਦੇ ਉੱਤਰਾਧਿਕਾਰੀ ਦੀ ਨਿਯੁਕਤੀ ਲਈ ਚੋਣ ‘ਜਿੰਨੀ ਛੇਤੀ ਹੋ ਸਕੇ’ ਕਰਵਾਉਣੀ ਹੋਵੇਗੀ। ਸੰਵਿਧਾਨ ਦੇ ਅਨੁਛੇਦ 68 ਦੇ ਭਾਗ 2 ਅਨੁਸਾਰ ਉਪ-ਰਾਸ਼ਟਰਪਤੀ ਦੇ ਅਹੁਦੇ ’ਤੇ ਉਨ੍ਹਾਂ ਦੀ ਮੌਤ,…
ਧਨਖੜ ਦੇ ਅਸਤੀਫ਼ੇ ਪਿੱਛੇ ਖਰਾਬ ਸਿਹਤ ਨਾਲੋਂ ‘ਕੁਝ ਗੁੱਝੇ’ ਕਾਰਨ: ਕਾਂਗਰਸ

ਧਨਖੜ ਦੇ ਅਸਤੀਫ਼ੇ ਪਿੱਛੇ ਖਰਾਬ ਸਿਹਤ ਨਾਲੋਂ ‘ਕੁਝ ਗੁੱਝੇ’ ਕਾਰਨ: ਕਾਂਗਰਸ

ਨਵੀਂ ਦਿੱਲੀ : ਕਾਂਗਰਸ ਨੇ ਅੱਜ ਦਾਅਵਾ ਕੀਤਾ ਕਿ ਜਗਦੀਪ ਧਨਖੜ ਦੇ ਉਪ-ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਪਿੱਛੇ ਦੇ ਕਾਰਨ ਉਨ੍ਹਾਂ ਵੱਲੋਂ ਦੱਸੇ ਗਏ ਸਿਹਤ ਕਾਰਨਾਂ ਨਾਲੋਂ ‘ਬਹੁਤ ਗੁੱਝੇ’ ਹਨ। ਕਾਂਗਰਸ ਨੇ ਕਿਹਾ ਕਿ ਧਨਖੜ ਦਾ ਅਸਤੀਫ਼ਾ ਉਨ੍ਹਾਂ ਬਾਰੇ ਬਹੁਤ…
Sidhu Moosewala ਦਸਤਾਵੇਜ਼ੀ ਮਾਮਲੇ ’ਚ ਸੁਣਵਾਈ 21 ਅਗਸਤ ਨੂੰ

Sidhu Moosewala ਦਸਤਾਵੇਜ਼ੀ ਮਾਮਲੇ ’ਚ ਸੁਣਵਾਈ 21 ਅਗਸਤ ਨੂੰ

ਮਾਨਸਾ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ‘ਦ ਕਿੱਲੰਗ ਕਾਲ’ ਮਾਮਲੇ ’ਚ ਅਗਲੀ ਸੁਣਵਾਈ ਹੁਣ 21 ਅਗਸਤ ਨੂੰ ਹੋਵੇਗੀ। ਕੋਰਟ ਵਿਚ ਬੀਬੀਸੀ ਵਲੋਂ ਸੀਨੀਅਰ ਵਕੀਲ ਬਲਵੰਤ ਭਾਟੀਆ, ਐਂਕਰ ਇਸ਼ਲੀਨ ਕੌਰ ਤੇ ਅੰਕੁਰ ਜੈਨ ਵਲੋਂ ਐਡਵੋਕੇਟ ਗੁਰਦਾਸ ਸਿੰਘ…
ਉੱਚ ਪੱਧਰੀ ਮੀਟਿੰਗ ਤੋਂ ਪਹਿਲਾਂ ਰੂਸ ਵੱਲੋਂ ਕੀਵ ’ਤੇ ਭਿਆਨਕ ਹਮਲਾ

ਉੱਚ ਪੱਧਰੀ ਮੀਟਿੰਗ ਤੋਂ ਪਹਿਲਾਂ ਰੂਸ ਵੱਲੋਂ ਕੀਵ ’ਤੇ ਭਿਆਨਕ ਹਮਲਾ

ਕੀਵ : ਰੂਸ ਨੇ ਯੂਕਰੇਨ ’ਤੇ ਭਿਆਨਕ ਹਵਾਈ ਹਮਲਾ ਕੀਤਾ ਹੈ ਜੋ ਹਾਲ ਹੀ ਦੇ ਮਹੀਨਿਆਂ ’ਚ ਕੀਤੇ ਗਏ ਸਭ ਤੋਂ ਵੱਡੇ ਹਵਾਈ ਹਮਲਿਆਂ ’ਚੋਂ ਇੱਕ ਹੈ। ਇਹ ਹਮਲਾ ਬਰਤਾਨੀਆ ਤੇ ਜਰਮਨੀ ਵੱਲੋਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਨਾਟੋ ਸਹਿਯੋਗੀਆਂ ਵੱਲੋਂ…
ਪਾਕਿ ’ਚ ਗੁਰੂ ਨਾਨਕ ਦੇਵ ਜੀ ’ਤੇ PhD ਕਰਨ ਵਾਲੀ ਪਹਿਲੀ ਮਹਿਲਾ ਡਾ. ਸੁਮੈਰਾ ਦਾ ਸਨਮਾਨ

ਪਾਕਿ ’ਚ ਗੁਰੂ ਨਾਨਕ ਦੇਵ ਜੀ ’ਤੇ PhD ਕਰਨ ਵਾਲੀ ਪਹਿਲੀ ਮਹਿਲਾ ਡਾ. ਸੁਮੈਰਾ ਦਾ ਸਨਮਾਨ

ਬਰੈਂਪਟਨ : ਬਰੈਂਪਟਨ ਦੇ ਪੰਜਾਬੀ ਭਵਨ ਵਿਚ ਵਿਸ਼ਵ ਪੰਜਾਬੀ ਸਭਾ ਵਲੋਂ ਡਾ. ਦਲਬੀਰ ਸਿੰਘ ਕਥੂਰੀਆ ਦੀ ਅਗਵਾਈ ਵਿਚ ਪਾਕਿਸਤਾਨ ’ਚ ਗੁਰੂ ਨਾਨਕ ਦੇਵ ਜੀ ’ਤੇ ਪਹਿਲੀ ਪੀਐਚਡੀ ਕਰਨ ਵਾਲੀ ਪੰਜਾਬਣ ਡਾ. ਸੁਮੈਰਾ ਸਫ਼ਦਰ ਦੇ ਅਦਬ ਵਿਚ ਉਨ੍ਹਾਂ ਲਈ ਸਨਮਾਨ ਸਮਾਰੋਹ ਤੇ…
Stock Market: ਸ਼ੁਰੂਆਤੀ ਕਾਰੋਬਾਰ ਦੌਰਾਨ ਸ਼ੇਅਰ ਬਾਜ਼ਾਰਾਂ ’ਚ ਤੇਜ਼ੀ, ਬੈਂਕਿੰਗ ਸੈਕਟਰ ਨੇ ਦਿੱਤਾ ਹੁਲਾਰਾ

Stock Market: ਸ਼ੁਰੂਆਤੀ ਕਾਰੋਬਾਰ ਦੌਰਾਨ ਸ਼ੇਅਰ ਬਾਜ਼ਾਰਾਂ ’ਚ ਤੇਜ਼ੀ, ਬੈਂਕਿੰਗ ਸੈਕਟਰ ਨੇ ਦਿੱਤਾ ਹੁਲਾਰਾ

ਮੁੰਬਈ : ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਨੇ ਮੰਗਲਵਾਰ ਨੂੰ ਸਕਾਰਾਤਮਕ ਨੋਟ ’ਤੇ ਦਿਨ ਦੀ ਸ਼ੁਰੂਆਤ ਕੀਤੀ, ਜਿਸ ਦੌਰਾਨ Eternal ਅਤੇ ਬਲੂ-ਚਿੱਪ ਬੈਂਕ ਸ਼ੇਅਰਾਂ ਨੇ ਸਹਿਯੋਗ ਦਿੱਤਾ। ਏਸ਼ੀਆਈ ਬਾਜ਼ਾਰਾਂ ’ਚ ਮੁੱਖ ਤੌਰ 'ਤੇ ਮਜ਼ਬੂਤ ​​ਰੁਝਾਨ ਨੇ ਵੀ ਸ਼ੁਰੂਆਤੀ ਕਾਰੋਬਾਰ ਦੌਰਾਨ…
ਝਾਰਖੰਡ: ਸੁਰੱਖਿਆ ਬਲਾਂ ਨੇ 14 ਆਈਈਡੀ, ਹੈਂਡ ਗਰਨੇਡ, ਵਿਸਫੋਟਕ ਬਰਾਮਦ ਕੀਤੇ

ਝਾਰਖੰਡ: ਸੁਰੱਖਿਆ ਬਲਾਂ ਨੇ 14 ਆਈਈਡੀ, ਹੈਂਡ ਗਰਨੇਡ, ਵਿਸਫੋਟਕ ਬਰਾਮਦ ਕੀਤੇ

ਪੱਛਮੀ ਸਿੰਘਭੂਮ (ਝਾਰਖੰਡ) : ਝਾਰਖੰਡ ਸਪੈਸ਼ਲ ਟਾਸਕ ਫੋਰਸ ਅਤੇ ਸੀਆਰਪੀਐੱਫ ਦੀ 60 ਬਟਾਲੀਅਨ ਨੇ ਚਾਈਬਾਸਾ ਦੇ ਜੰਗਲਾਂ ਵਿੱਚੋਂ 2 ਕਿਲੋਗ੍ਰਾਮ ਦੇ 14 ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਦੇ ਨਾਲ-ਨਾਲ ਦੇਸੀ ਹੈਂਡ ਗਰੇਨੇਡ, ਅਮੋਨੀਅਮ ਨਾਈਟ੍ਰੇਟ ਪਾਊਡਰ ਅਤੇ ਹੋਰ ਵਿਸਫੋਟਕ ਸਮੱਗਰੀ ਬਰਾਮਦ ਕੀਤੀ…
ਕਿਸਾਨਾਂ ਦੇ ਵਿਰੋਧ ਮਗਰੋਂ ‘ਲੈਂਡ ਪੂਲਿੰਗ ਨੀਤੀ’ ’ਚ ਬਦਲਾਅ

ਕਿਸਾਨਾਂ ਦੇ ਵਿਰੋਧ ਮਗਰੋਂ ‘ਲੈਂਡ ਪੂਲਿੰਗ ਨੀਤੀ’ ’ਚ ਬਦਲਾਅ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਹੁਣ ‘ਲੈਂਡ ਪੂਲਿੰਗ ਨੀਤੀ’ ’ਚ ਬਦਲਾਅ ਕੀਤੇ ਹਨ ਤਾਂ ਜੋ ਕਿਸਾਨਾਂ ਦੇ ਰੋਸ ਨੂੰ ਦੂਰ ਕੀਤਾ ਜਾ ਸਕੇ। ਇਸ ਨੀਤੀ ਤਹਿਤ ਹੁਣ ਕਿਸਾਨਾਂ ਨੂੰ ਕੁੱਝ ਛੋਟਾਂ ਤੇ ਰਿਆਇਤਾਂ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਚੇਤੇ ਰਹੇ…

ਜੰਮੂ-ਕਸ਼ਮੀਰ: ਸਰਕਾਰੀ ਸਕੂਲ ‘ਤੇ ਢਿੱਗਾਂ ਡਿੱਗਣ ਕਾਰਨ ਵਿਦਿਆਰਥੀ ਦੀ ਮੌਤ

ਪੁੰਛ/ਜੰਮੂ : ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਭਾਰੀ ਮੀਂਹ ਦੌਰਾਨ ਢਿੱਗਾਂ ਡਿੱਗਣ ਇੱਕ ਸਰਕਾਰੀ ਸਕੂਲ ਦੇ ਵਿਦਿਆਰਥੀ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ। ਲੈਫਟੀਨੈਂਟ ਗਵਰਨਰ (ਐੱਲਜੀ) ਮਨੋਜ ਸਿਨਹਾ ਅਤੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ…
ਅਕਾਲ ਤਖ਼ਤ ਵੱਲੋਂ ਚੀਫ਼ ਖਾਲਸਾ ਦੀਵਾਨ ਦੇ ਮੈਂਬਰਾਂ ਨੂੰ ਅੰਮ੍ਰਿਤਧਾਰੀ ਬਣਨ ਲਈ 1 ਸਤੰਬਰ ਤੱਕ ਦੀ ਮੋਹਲਤ

ਅਕਾਲ ਤਖ਼ਤ ਵੱਲੋਂ ਚੀਫ਼ ਖਾਲਸਾ ਦੀਵਾਨ ਦੇ ਮੈਂਬਰਾਂ ਨੂੰ ਅੰਮ੍ਰਿਤਧਾਰੀ ਬਣਨ ਲਈ 1 ਸਤੰਬਰ ਤੱਕ ਦੀ ਮੋਹਲਤ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸੰਸਥਾ ਚੀਫ ਖਾਲਸਾ ਦੀਵਾਨ ਦੀ ਕਾਰਜਕਾਰਨੀ ਅਤੇ ਮੈਂਬਰਾਂ ਨੂੰ ਇਕ ਸਤੰਬਰ ਤੱਕ ਦਾ ਸਮਾਂ ਦਿੰਦਿਆਂ ਅੰਮ੍ਰਿਤਧਾਰੀ ਹੋਣ ਅਤੇ ਅੰਮ੍ਰਿਤਧਾਰੀ ਹੋਣ ਦੌਰਾਨ ਹੋਈ ਅਵਗਿਆ ਦੀ ਸੁਧਾਈ ਕਰਨ ਦਾ…
ਮੁੱਖ ਮੰਤਰੀ ਨੇ ਧੂਰੀ ਦੇ ਪਿੰਡਾਂ ਨੂੰ 31.30 ਕਰੋੜ ਦੀ ਗ੍ਰਾਂਟ ਵੰਡੀ

ਮੁੱਖ ਮੰਤਰੀ ਨੇ ਧੂਰੀ ਦੇ ਪਿੰਡਾਂ ਨੂੰ 31.30 ਕਰੋੜ ਦੀ ਗ੍ਰਾਂਟ ਵੰਡੀ

ਧੂਰੀ :  ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੂਜੇ ਦਿਨ ਵੀ ਹਲਕਾ ਧੂਰੀ ਦੇ ਪਿੰਡ ਲੱਡਾ ਵਿੱਚ 70 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 31.30 ਕਰੋੜ ਦੀ ਰਾਸ਼ੀ ਦੇ ਚੈੱਕ ਵੰਡੇ। ਇਸ ਮੌਕੇ ਉਨ੍ਹਾਂ ਨਵੀਂ ਲੈਂਡ ਪੂਲਿੰਗ ਸਕੀਮ ਨੂੰ ਕਿਸਾਨ…