Humaira Asghar Ali: ਪਾਕਿ ਅਦਾਕਾਰਾ ਹੁਮੈਰਾ ਅਸਗਰ ਅਲੀ ਦਾ ਆਖ਼ਰੀ ਸੁਨੇਹਾ ‘ਦੁਆਓਂ ਮੇਂ ਯਾਦ ਰਖਨਾ’ ਹੋਇਆ ਵਾਇਰਲ

Humaira Asghar Ali: ਪਾਕਿ ਅਦਾਕਾਰਾ ਹੁਮੈਰਾ ਅਸਗਰ ਅਲੀ ਦਾ ਆਖ਼ਰੀ ਸੁਨੇਹਾ ‘ਦੁਆਓਂ ਮੇਂ ਯਾਦ ਰਖਨਾ’ ਹੋਇਆ ਵਾਇਰਲ

ਚੰਡੀਗੜ੍ਹ : ਪਾਕਿਸਤਾਨੀ ਅਦਾਕਾਰਾ ਅਤੇ ਮਾਡਲ ਹੁਮੈਰਾ ਅਸਗਰ ਅਲੀ (Pakistani actress and model Humaira Asghar Ali) ਪਿਛਲੇ ਦਿਨੀਂ ਆਪਣੇ ਕਰਾਚੀ ਸਥਿਤ ਅਪਾਰਟਮੈਂਟ ਵਿੱਚ ਇੱਕ ਹੈਰਾਨਕੁਨ ਮਾਮਲੇ ਵਿੱਚ ਮੁਰਦਾ ਪਾਈ ਗਈ ਸੀ। ਇਸ ਘਟਨਾ ਨੇ ਮਨੋਰੰਜਨ ਸਨਅਤ ਅਤੇ ਆਮ ਜਨਤਾ ਨੂੰ…
ਯਮਨ ’ਚ ਭਾਰਤੀ ਨਰਸ ਦੀ ਸਜ਼ਾ ਦੇ ਮਾਮਲੇ ’ਚ ਜ਼ਿਆਦਾ ਕੁਝ ਨਹੀਂ ਕਰ ਸਕਦੇ: ਕੇਂਦਰ

ਯਮਨ ’ਚ ਭਾਰਤੀ ਨਰਸ ਦੀ ਸਜ਼ਾ ਦੇ ਮਾਮਲੇ ’ਚ ਜ਼ਿਆਦਾ ਕੁਝ ਨਹੀਂ ਕਰ ਸਕਦੇ: ਕੇਂਦਰ

ਨਵੀਂ ਦਿੱਲੀ : ਕੇਂਦਰ ਨੇ ਸੋਮਵਾਰ ਨੂੰ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਕਿ ਉਹ ਇੱਕ ਭਾਰਤੀ ਨਰਸ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ, ਜਿਸ ਨੂੰ ਯਮਨ ਵਿੱਚ ਕਤਲ ਦੇ ਦੋਸ਼ ਵਿੱਚ 16 ਜੁਲਾਈ ਨੂੰ ਫਾਂਸੀ ਦਿੱਤੀ ਜਾਣੀ ਹੈ।…

ਸੀਪੀਆਈ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ

ਹੈੱਦਰਾਬਾਦ : ਤਿਲੰਗਾਨਾ ਦੇ ਇੱਕ ਸੀਪੀਆਈ ਆਗੂ ਦੀ ਮੰਗਲਵਾਰ ਸਵੇਰ ਮਲਕਪੇਟ ਵਿੱਚ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲੀਸ ਨੇ ਦੱਸਿਆ ਕਿ ਅਣਪਛਾਤੇ ਹਮਲਾਵਰ ਇੱਕ ਕਾਰ ਵਿੱਚ ਆਏ ਅਤੇ ਸਵੇਰ ਦੀ ਸੈਰ ਕਰ ਰਹੇ ਕਮਿਉਨਿਸਟ ਪਾਰਟੀ ਦੀ ਸਟੇਟ…
Spicejet ਦੇ ਦੋ ਯਾਤਰੀਆਂ ਵੱਲੋਂ ਕੌਕਪਿਟ ’ਚ ਜਬਰੀ ਦਾਖ਼ਲ ਹੋਣ ਦੀ ਕੋਸ਼ਿਸ਼

Spicejet ਦੇ ਦੋ ਯਾਤਰੀਆਂ ਵੱਲੋਂ ਕੌਕਪਿਟ ’ਚ ਜਬਰੀ ਦਾਖ਼ਲ ਹੋਣ ਦੀ ਕੋਸ਼ਿਸ਼

ਨਵੀਂ ਦਿੱਲੀ : ਦਿੱਲੀ ਤੋਂ ਮੁੰਬਈ ਜਾਣ ਲਈ ਰਨਵੇਅ ’ਤੇ ਤਿਆਰ ਸਪਾਈਜੈੱਟ ਦੀ ਉਡਾਣ ਵਿਚ ਕੌਕਪਿਟ ’ਚ ਜਬਰੀ ਦਾਖ਼ਲ ਹੋਣ ਦੀ ਕੋੋਸ਼ਿਸ਼ ਕਰਨ ਵਾਲੇ ਦੋ ਯਾਤਰੀਆਂ ਨੂੰ ਜਹਾਜ਼ ’ਚੋਂ ਉਤਾਰ ਦਿੱਤਾ ਗਿਆ। ਇਹ ਘਟਨਾ ਸੋਮਵਾਰ ਦੀ ਦੱਸੀ ਜਾਂਦੀ ਹੈ। ਦੋਵਾਂ ਯਾਤਰੀਆਂ…
ਮੈਰਾਥਨ ਦੌੜਾਕ ਫੌਜਾ ਸਿੰਘ ਅਸਧਾਰਨ ਸਨ: ਪ੍ਰਧਾਨ ਮੰਤਰੀ ਮੋਦੀ

ਮੈਰਾਥਨ ਦੌੜਾਕ ਫੌਜਾ ਸਿੰਘ ਅਸਧਾਰਨ ਸਨ: ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 114 ਸਾਲਾ ਬਜ਼ੁਰਗ ਮੈਰਾਥਨ ਫੌਜਾ ਸਿੰਘ, ਜਿਨ੍ਹਾਂ ਦੀ ਸੋਮਵਾਰ ਨੂੰ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ, ਨੂੰ ਨਿੱਘੀ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਉਹ ਆਪਣੇ ਵਿਲੱਖਣ ਸ਼ਖ਼ਸੀਅਤ ਅਤੇ ਭਾਰਤ ਦੇ ਨੌਜਵਾਨਾਂ ਨੂੰ…
ਸ਼ੁਭਾਂਸ਼ੂ ਸਣੇ ਚਾਰ ਪੁਲਾੜ ਯਾਤਰੀਆਂ ਦੀ ਧਰਤੀ ’ਤੇ ਵਾਪਸੀ ਦਾ ਸਫ਼ਰ ਸ਼ੁਰੂ

ਸ਼ੁਭਾਂਸ਼ੂ ਸਣੇ ਚਾਰ ਪੁਲਾੜ ਯਾਤਰੀਆਂ ਦੀ ਧਰਤੀ ’ਤੇ ਵਾਪਸੀ ਦਾ ਸਫ਼ਰ ਸ਼ੁਰੂ

ਨਵੀਂ ਦਿੱਲੀ : ਡਰੈਗਨ ਗਰੇਸ ਪੁਲਾੜ ਜਹਾਜ਼ ਦੇ ਅੱਜ ਕੌਮਾਂਤਰੀ ਪੁਲਾੜ ਸਟੇਸ਼ਨ (ਆਈਐੱਸਐੱਸ) ਤੋਂ ਵੱਖ ਹੋਣ ਨਾਲ ਸ਼ੁਭਾਂਸ਼ੂ ਸ਼ੁਕਲਾ ਅਤੇ ਐਕਸੀਓਮ-4 ਮਿਸ਼ਨ ਦੇ ਤਿੰਨ ਹੋਰ ਪੁਲਾੜ ਯਾਤਰੀਆਂ ਦਾ ਧਰਤੀ ’ਤੇ ਵਾਪਸੀ ਦਾ ਸਫਰ ਸ਼ੁਰੂ ਹੋ ਗਿਆ ਹੈ। 18 ਦਿਨਾਂ ਤੋਂ ਇਹ…
ਦਿੱਲੀ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਦਿੱਲੀ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ : ਦਿੱਲੀ ਦੇ ਤਿੰਨ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਣ ਮਗਰੋਂ ਦਿੱਲੀ ਪੁਲੀਸ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਅਤੇ ਸਕੂਲਾਂ ਦੀ ਚੌਕਸੀ ਵਧਾ ਦਿੱਤੀ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਦਿੱਲੀ ਪੁਲੀਸ ਨੂੰ ਸਵੇਰੇ 8…
Special Assembly Session: ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ

Special Assembly Session: ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ

ਚੰਡੀਗੜ੍ਹ : ਵਿਧਾਨ ਸਭਾ ਹਲਕਾ ਰੂਪਨਗਰ ਤੋਂ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਪੁਲੀਸ ਨੇ ਸੰਦੋਆ ਨੂੰ ਸਾਥੀਆਂ ਸਮੇਤ ਹਿਰਾਸਤ ਵਿੱਚ ਲੈ ਲਿਆ ਹੈ। ਸੰਦੋਆ ਨੇ ਰੂਪਨਗਰ ਦੇ ਵਿਧਾਇਕ ਉੱਤੇ ਮਾਈਨਿੰਗ ਕਰਵਾਉਣ…
ਸ਼ਹੀਦੀ ਸ਼ਤਾਬਦੀ ਸਮਾਗਮਾਂ ’ਚ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ ਸੱਦਾ ਦੇਣ ਦਾ ਫ਼ੈਸਲਾ

ਸ਼ਹੀਦੀ ਸ਼ਤਾਬਦੀ ਸਮਾਗਮਾਂ ’ਚ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ ਸੱਦਾ ਦੇਣ ਦਾ ਫ਼ੈਸਲਾ

ਅੰਮ੍ਰਿਤਸਰ : ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਵਿੱਚ ਸ਼ਾਮਲ ਹੋਣ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਲੋਕ ਸਭਾ ਦੇ ਸਪੀਕਰ, ਚੀਫ ਜਸਟਿਸ ਆਫ ਇੰਡੀਆ ਤੇ ਹੋਰਨਾ ਨੂੰ ਸਿੱਖ…
ਪੰਜਾਬ ਵਿੱਚ ਮੀਂਹ ਕਾਰਨ ਕਈ ਸ਼ਹਿਰਾਂ ਵਿੱਚ ਜਲਥਲ

ਪੰਜਾਬ ਵਿੱਚ ਮੀਂਹ ਕਾਰਨ ਕਈ ਸ਼ਹਿਰਾਂ ਵਿੱਚ ਜਲਥਲ

ਚੰਡੀਗੜ੍ਹ : ਪੰਜਾਬ ਦੇ ਦਰਜਨ ਤੋਂ ਵੱਧ ਸ਼ਹਿਰਾਂ ਵਿੱਚ ਅੱਜ ਸਵੇਰ ਤੋਂ ਹਲਕਾ ਤੇ ਦਰਮਿਆਨਾ ਮੀਂਹ ਪੈ ਰਿਹਾ ਹੈ। ਇਸ ਮੀਂਹ ਨੇ ਲੋਕਾਂ ਨੂੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਦਿਵਾ ਦਿੱਤੀ ਹੈ। ਮੀਂਹ ਕਰਕੇ ਤਾਪਮਾਨ ਵੀ ਆਮ ਨਾਲੋਂ 4.7 ਡਿਗਰੀ ਸੈਲਸੀਅਸ…

50 ਦਿਨਾਂ ’ਚ ਯੂਕਰੇਨ ਨਾਲ ਜੰਗ ਖ਼ਤਮ ਨਾ ਕਰਨ ’ਤੇ ਰੂਸ ਨੂੰ ਦੇਣੇ ਪੈਣਗੇ ਭਾਰੀ ਟੈਕਸ: ਟਰੰਪ

ਵਾਸ਼ਿੰਗਟਨ : ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਰੂਸ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇ ਯੂਕਰੇਨ ਨਾਲ ਪੰਜਾਹ ਦਿਨਾਂ ਦੇ ਅੰਦਰ-ਅੰਦਰ ਜੰਗ ਬੰਦ ਕਰਨ ਲਈ ਕੋਈ ਸਮਝੌਤਾ ਨਾ ਕੀਤਾ ਗਿਆ ਤਾਂ ਇਸ ਵੱਲੋਂ ਰੂਸ ਨੂੰ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਇਹ ਐਲਾਨ…

ਨੈਸ਼ਨਲ ਹੇਰਾਲਡ ਮਾਮਲਾ: ਅਦਾਲਤ ਨੇ ਈਡੀ ਦੀ ਚਾਰਜਸ਼ੀਟ ’ਤੇ ਫ਼ੈਸਲਾ ਸੁਰੱਖਿਅਤ ਰੱਖਿਆ

ਨਵੀਂ ਦਿੱਲੀ : ਇੱਥੋਂ ਦੀ ਅਦਾਲਤ ਨੇ ‘ਨੈਸ਼ਨਲ ਹੇਰਾਲਡ’ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਦਾਇਰ ਚਾਰਜਸ਼ੀਟ ਦਾ ਨੋਟਿਸ ਲੈਣ ਸਬੰਧੀ ਅੱਜ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ। ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਨੇ ਕਿਹਾ, ‘‘ਨੋਟਿਸ ਲੈਣ ਦੇ ਪਹਿਲੂ ਤੋਂ ਸਾਰੇ ਪੱਖਾਂ ਵੱਲੋਂ…

ਸੰਜੈ ਭੰਡਾਰੀ ਮਾਮਲਾ: ਰੌਬਰਟ ਵਾਡਰਾ ਨੇ ਈਡੀ ਅੱਗੇ ਪੇਸ਼ੀ ਭੁਗਤੀ

ਨਵੀਂ ਦਿੱਲੀ : ਬਰਤਾਨੀਆ ’ਚ ਰਹਿੰਦੇ ਹਥਿਆਰ ਕਾਰੋਬਾਰੀ ਸੰਜੈ ਭੰਡਾਰੀ ਤੇ ਹੋਰਾਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਅੱਜ ਸੀਨੀਅਰ ਕਾਂਗਰਸੀ ਆਗੂ ਪ੍ਰਿਯੰਕਾ ਗਾਂਧੀ ਦੇ ਪਤੀ ਤੇ ਕਾਰੋਬਾਰੀ ਰੌਬਰਟ ਵਾਡਰਾ (56) ਨੇ ਈਡੀ ਅੱਗੇ ਪੇਸ਼ੀ ਭੁਗਤੀ। ਏਜੰਸੀ ਵੱਲੋਂ ਉਨ੍ਹਾਂ ਤੋਂ ਪੰਜ…
ਮੌਨਸੂਨ ਸੈਸ਼ਨ ’ਚ ਪੇਸ਼ ਕੀਤਾ ਜਾਵੇਗਾ ਕੌਮੀ ਖੇਡ ਸ਼ਾਸਨ ਬਿੱਲ: ਮਾਂਡਵੀਆ

ਮੌਨਸੂਨ ਸੈਸ਼ਨ ’ਚ ਪੇਸ਼ ਕੀਤਾ ਜਾਵੇਗਾ ਕੌਮੀ ਖੇਡ ਸ਼ਾਸਨ ਬਿੱਲ: ਮਾਂਡਵੀਆ

ਨਵੀਂ ਦਿੱਲੀ : ਕੇਂਦਰੀ ਖੇਡ ਮੰਤਰੀ ਮਨਸੁਖ ਮਾਂਡਵੀਆ ਨੇ ਅੱਜ ਕਿਹਾ ਕਿ ਕੌਮੀ ਖੇਡ ਸ਼ਾਸਨ ਬਿੱਲ 21 ਜੁਲਾਈ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਮੌਨਸੂਨ ਸੈਸ਼ਨ ਦੌਰਾਨ ਪੇਸ਼ ਕੀਤਾ ਜਾਵੇਗਾ। ਮਾਂਡਵੀਆ ਨੇ ਯੁਵਾ ਮਾਮਲਿਆਂ ਦੇ ਵਿਭਾਗ ਵੱਲੋਂ ਨਸ਼ਿਆਂ ਖ਼ਿਲਾਫ਼ ਕਰਵਾਏ ਸਮਾਗਮ…

ਸਿਮੀ ’ਤੇ ਪਾਬੰਦੀ ਵਧਾਉਣ ਖ਼ਿਲਾਫ਼ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਜ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸਟੂਡੈਂਟਸ ਇਸਲਾਮਿਕ ਮੂਵਮੈਂਟ ਆਫ਼ ਇੰਡੀਆ (ਸਿਮੀ) ’ਤੇ ਲਗਾਈ ਗਈ ਪਾਬੰਦੀ ਨੂੰ ਪੰਜ ਸਾਲਾਂ ਲਈ ਵਧਾਉਣ ਦੀ ਪੁਸ਼ਟੀ ਕਰਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਅੱਜ ਖਾਰਜ ਕਰ ਦਿੱਤੀ ਹੈ। ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ…
ਨੀਟ-ਪੀਜੀ ਦੇ ਮੁਲਾਂਕਣ ’ਚ ਪਾਰਦਰਸ਼ਤਾ ਦੀ ਮੰਗ ਵਾਲੀਆਂ ਪਟੀਸ਼ਨਾਂ ’ਤੇ ਸੁਣਵਾਈ 3 ਨੂੰ

ਨੀਟ-ਪੀਜੀ ਦੇ ਮੁਲਾਂਕਣ ’ਚ ਪਾਰਦਰਸ਼ਤਾ ਦੀ ਮੰਗ ਵਾਲੀਆਂ ਪਟੀਸ਼ਨਾਂ ’ਤੇ ਸੁਣਵਾਈ 3 ਨੂੰ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਨੀਟ-ਪੀਜੀ ਪ੍ਰੀਖਿਆ ਪ੍ਰਕਿਰਿਆ ਦੀ ਪਾਰਦਰਸ਼ਤਾ ’ਤੇ, ਖ਼ਾਸ ਕਰ ਕੇ ਉੱਤਰ ਕੁੰਜੀ ਜਾਰੀ ਕਰਨ ਅਤੇ ਮੁਲਾਂਕਣ ਪ੍ਰੋਟੋਕੋਲ ਦੇ ਸਬੰਧ ’ਚ ਚਿੰਤਾ ਜ਼ਾਹਿਰ ਕਰਨ ਵਾਲੀਆਂ ਪਟੀਸ਼ਨਾਂ ’ਤੇ ਸੁਣਵਾਈ ਕਰਨ ਲਈ ਅੱਜ 3 ਅਗਸਤ ਦੀ ਤਰੀਕ ਤੈਅ ਕੀਤੀ…

ਪ੍ਰਿਯੰਕਾ ਚਤੁਰਵੇਦੀ ਨੇ ਏਏਆਈਬੀ ਰਿਪੋਰਟ ਲੀਕ ਹੋਣ ’ਤੇ ਚੁੱਕੇ ਸਵਾਲ

ਮੁੰਬਈ : ਸ਼ਿਵ ਸੈਨਾ (ਯੂਬੀਟੀ) ਦੀ ਸੰਸਦ ਮੈਂਬਰ ਪ੍ਰਿਯੰਕਾ ਚਤੁਰਵੇਦੀ ਨੇ ਅੱਜ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ ਰਾਮਮੋਹਨ ਨਾਇਡੂ ਨੂੰ ਪੱਤਰ ਲਿਖ ਕੇ ਸਵਾਲ ਕੀਤਾ ਹੈ ਕਿ ਅਹਿਮਦਾਬਾਦ ’ਚ ਏਅਰ ਇੰਡੀਆ ਜਹਾਜ਼ ਹਾਦਸੇ ਨਾਲ ਸਬੰਧਤ ‘ਸੰਵੇਦਨਸ਼ੀਲ ਨਤੀਜੇ’ ਭਾਰਤ ਵਿੱਚ ਅਧਿਕਾਰਤ ਖੁਲਾਸੇ ਤੋਂ…
Freedom of Speech: ਨਾਗਰਿਕਾਂ ਨੂੰ ਬੋਲਣ ਤੇ ਪ੍ਰਗਟਾਵੇ ਦੀ ਆਜ਼ਾਦੀ ਬਾਰੇ ਆਪਣੀ ਜ਼ਿੰਮੇਵਾਰੀ ਸਮਝਣੀ ਜ਼ਰੂਰੀ: ਸੁਪਰੀਮ ਕੋਰਟ

Freedom of Speech: ਨਾਗਰਿਕਾਂ ਨੂੰ ਬੋਲਣ ਤੇ ਪ੍ਰਗਟਾਵੇ ਦੀ ਆਜ਼ਾਦੀ ਬਾਰੇ ਆਪਣੀ ਜ਼ਿੰਮੇਵਾਰੀ ਸਮਝਣੀ ਜ਼ਰੂਰੀ: ਸੁਪਰੀਮ ਕੋਰਟ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਨਾਗਰਿਕਾਂ ਨੂੰ ਬੋਲਣ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੇ ਮੁੱਲ ਨੂੰ ਜਾਣਨਾ ਚਾਹੀਦਾ ਹੈ ਅਤੇ ਸਵੈ-ਜ਼ਾਬਤੇ ਦੀ ਪਾਲਣਾ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਸੋਸ਼ਲ ਮੀਡੀਆ ‘ਤੇ ਅਪਮਾਨਜਨਕ ਪੋਸਟਾਂ…

ਨਕਲੀ ਸਾਮਾਨ ਸਪਲਾਈ ਕਰਨ ਦੇ ਦੋਸ਼ ਹੇਠ ਦੋ ਕਾਬੂ

ਮੂਨਕ : ਇੱਥੋਂ ਨੇੜਲੇ ਹਰਿਆਣਾ ਦੇ ਸ਼ਹਿਰ ਜਾਖਲ ਦੀ ਸੈਨੇਟਰੀ ਐਂਡ ਹਾਰਡਵੇਅਰ ਦੀ ਫਰਮ ਵੱਲੋਂ ਨਾਮੀ ਫਰਮ ਦੀਆਂ ਜਾਅਲੀ ਮੋਹਰਾਂ ਲਗਾ ਕੇ ਨਕਲੀ ਮਾਲ ਪੰਜਾਬ ਭੇਜੇ ਜਾਣ ਦਾ ਪਰਦਾਫ਼ਾਸ਼ ਹੋਇਆ ਹੈ। ਆਰਕੇ ਐਂਡ ਐਸੋਸੀਏਟ ਕੰਪਨੀ ਮੁਹਾਲੀ ਦੇ ਅਧਿਕਾਰੀਆਂ ਨੇ ਗੁਪਤ ਸੂਚਨਾ…
ਪੰਜਾਬ ਵਕਫ਼ ਬੋਰਡ ਦੇ ਪ੍ਰਬੰਧਕਾਂ ਦੀ ਕਾਰਗੁਜ਼ਾਰੀ ਸਵਾਲਾਂ ’ਚ ਘਿਰੀ

ਪੰਜਾਬ ਵਕਫ਼ ਬੋਰਡ ਦੇ ਪ੍ਰਬੰਧਕਾਂ ਦੀ ਕਾਰਗੁਜ਼ਾਰੀ ਸਵਾਲਾਂ ’ਚ ਘਿਰੀ

ਮਾਲੇਰਕੋਟਲਾ : ਪੰਜਾਬ ਦੇ ਮੁਸਲਮਾਨਾਂ ਦੀ ਭਲਾਈ ਲਈ ਬਣੇ ਪੰਜਾਬ ਵਕਫ ਬੋਰਡ ਦੇ ਪ੍ਰਬੰਧਕਾਂ ਦੀ ਕਾਰਗੁਜ਼ਾਰੀ ਅਤੇ ਬੋਰਡ ਸਰਮਾਏ ਦੀ ਵਰਤੋਂ ’ਤੇ ਸਵਾਲ ਖੜ੍ਹੇ ਕਰਦਿਆਂ ਮਾਲੇਰਕੋਟਲਾ ਦੇ ਸਮਾਜ ਸੇਵੀਆਂ ਸਾਬਕਾ ਵਾਈਸ ਪ੍ਰਧਾਨ ਨਗਰ ਕੌਂਸਲ ਮਾਲੇਰਕੋਟਲਾ ਨੰਬਰਦਾਰ ਮੁਹੰਮਦ ਰਮਜ਼ਾਨ, ਚੌਧਰੀ ਲਿਆਕਤ ਅਲੀ…

ਭਗਵੰਤ ਮਾਨ ਨੇ ਨਸ਼ੇ ਤੇ ਭ੍ਰਿਸ਼ਟਾਚਾਰ ਨੂੰ ਉਤਸ਼ਾਹਿਤ ਕੀਤਾ: ਬਿੱਟੂ

ਚੰਡੀਗੜ੍ਹ : ਭਾਜਪਾ ਦੇ ਸੀਨੀਅਰ ਆਗੂ ਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਬਾਰੇ ਟਿੱਪਣੀਆਂ ਕਰਨ ਮਗਰੋਂ ਅੱਜ ਮਾਨ ’ਤੇ ਨਿਸ਼ਾਨੇ ਸੇਧੇ। ਇਸ…
ਜੈਸ਼ੰਕਰ ਵੱਲੋਂ ਚੀਨ ਦੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ

ਜੈਸ਼ੰਕਰ ਵੱਲੋਂ ਚੀਨ ਦੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ

ਬੀਜਿੰਗ : ਸ਼ੰਘਾਈ ਸਹਿਯੋਗ ਸੰਗਠਨ (SCO) ਦੇ ਇੱਕ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਚੀਨ ਪੁੱਜੇ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸੋਮਵਾਰ ਨੂੰ ਉੱਥੋਂ ਦੇ ਉਪ ਰਾਸ਼ਟਰਪਤੀ ਹਾਨ ਜ਼ੇਂਗ ਨਾਲ ਮੁਲਾਕਾਤ ਕੀਤੀ। ਉਨ੍ਹਾਂ ਹਾਨ ਜ਼ੇਂਗ ਨੂੰ ਦੱਸਿਆ ਕਿ ਭਾਰਤ-ਚੀਨ ਸਬੰਧਾਂ…
Axiom-4 mission ਸ਼ੁਭਾਂਸ਼ੂ ਸ਼ੁਕਲਾ ਤੇ ਤਿੰਨ ਹੋਰਨਾਂ ਦੀ ਧਰਤੀ ’ਤੇ ਵਾਪਸੀ ਦਾ ਸਫ਼ਰ ਅੱਜ ਹੋਵੇਗਾ ਸ਼ੁਰੂ

Axiom-4 mission ਸ਼ੁਭਾਂਸ਼ੂ ਸ਼ੁਕਲਾ ਤੇ ਤਿੰਨ ਹੋਰਨਾਂ ਦੀ ਧਰਤੀ ’ਤੇ ਵਾਪਸੀ ਦਾ ਸਫ਼ਰ ਅੱਜ ਹੋਵੇਗਾ ਸ਼ੁਰੂ

ਨਵੀਂ ਦਿੱਲੀ : ਭਾਰਤੀ ਪੁਲਾੜ ਯਾਤਰੀ ਸ਼ੁਭਾਸ਼ੂ ਸ਼ੁਕਲਾ ਤੇ ਵਪਾਰਕ Axiom 4 ਮਿਸ਼ਨ ਨਾਲ ਸਬੰਧਤ ਤਿੰਨ ਹੋਰ ਪੁਲਾੜ ਯਾਤਰੀ ਕੌਮਾਂਤਰੀ ਪੁਲਾੜ ਸਟੇਸ਼ਨ ਵਿਚ 18 ਦਿਨਾਂ ਦੀ ਠਹਿਰ ਮਗਰੋਂ ਸੋਮਵਾਰ ਨੂੰ ਧਰਤੀ ’ਤੇ ਵਾਪਸੀ ਦੀ ਯਾਤਰਾ ਲਈ ਰਵਾਨਾ ਹੋਣਗੇ। ਸ਼ੁਕਲਾ, ਜੋ ਰਾਕੇਸ਼…
ਮਾਡਲ ਤੇ ਸੋਸ਼ਲ ਮੀਡੀਆ ਸਟਾਰ San Rachel ਵੱਲੋਂ ਖ਼ੁਦਕੁਸ਼ੀ

ਮਾਡਲ ਤੇ ਸੋਸ਼ਲ ਮੀਡੀਆ ਸਟਾਰ San Rachel ਵੱਲੋਂ ਖ਼ੁਦਕੁਸ਼ੀ

ਚੰਡੀਗੜ੍ਹ : ਮਸ਼ਹੂਰ ਮਾਡਲ ਤੇ ਸੋਸ਼ਲ ਮੀਡੀਆ ’ਤੇ ਚਰਚਿਤ ਹਸਤੀ San Rechal(26) ਨੇ ਐਤਵਾਰ ਨੂੰ ਪੁਡੂਚੇਰੀ ਵਿਚ ਖੁ਼ਦਕੁਸ਼ੀ ਕਰ ਲਈ। Rechal ਦਾ ਅਜੇ ਪਿੱਛੇ ਜਿਹੇ ਵਿਆਹ ਹੋਇਆ ਸੀ ਤੇ ਉਹ ਐਂਟਰਟੇਨਮੈਂਟ ਇੰਡਸਟਰੀ ਵਿਚ ਰੰਗਵਾਦ ਵਿਰੁੱਧ ਆਪਣੇ ਬੋਲਡ ਅੰਦਾਜ਼ ਲਈ ਮਕਬੂਲ ਸੀ।…
ਗਾਜ਼ਾ ’ਚ ਛੇ ਬੱਚਿਆਂ ਸਮੇਤ 30 ਫਲਸਤੀਨੀ ਹਲਾਕ

ਗਾਜ਼ਾ ’ਚ ਛੇ ਬੱਚਿਆਂ ਸਮੇਤ 30 ਫਲਸਤੀਨੀ ਹਲਾਕ

ਦੀਰ ਅਲ-ਬਲਾਹ : ਗਾਜ਼ਾ ਪੱਟੀ ’ਚ ਇਜ਼ਰਾਇਲੀ ਫੌਜ ਦੇ ਹਮਲਿਆਂ ’ਚ ਐਤਵਾਰ ਨੂੰ 30 ਵਿਅਕਤੀ ਮਾਰੇ ਗਏ। ਸਥਾਨਕ ਸਿਹਤ ਅਧਿਕਾਰੀਆਂ ਨੇ ਕਿਹਾ ਕਿ ਮ੍ਰਿਤਕਾਂ ’ਚ ਛੇ ਬੱਚੇ ਵੀ ਸ਼ਾਮਲ ਹਨ ਜੋ ਇਕ ਥਾਂ ਤੋਂ ਪਾਣੀ ਲੈ ਰਹੇ ਸਨ। ਇਸ ਦੌਰਾਨ ਗਾਜ਼ਾ…
ਬਰਤਾਨੀਆ: ਫਲਸਤੀਨ ਦੇ ਹੱਕ ਵਿੱਚ ਮੁਜ਼ਾਹਰਾ ਕਰਦੇ 72 ਤੋਂ ਵੱਧ ਗ੍ਰਿਫ਼ਤਾਰ

ਬਰਤਾਨੀਆ: ਫਲਸਤੀਨ ਦੇ ਹੱਕ ਵਿੱਚ ਮੁਜ਼ਾਹਰਾ ਕਰਦੇ 72 ਤੋਂ ਵੱਧ ਗ੍ਰਿਫ਼ਤਾਰ

ਲੰਡਨ : ਰੌਇਲ ਏਅਰ ਫੋਰਸ ਬੇਸ ’ਚ ਸੰਨ੍ਹ ਅਤੇ ਭੰਨਤੋੜ ਤੋਂ ਬਾਅਦ ਬਰਤਾਨਵੀ ਸਰਕਾਰ ਵੱਲੋਂ ਫਲਸਤੀਨ ਐਕਸ਼ਨ ਗਰੁੱਪ ਨੂੰ ਅਤਿਵਾਦੀ ਜਥੇਬੰਦੀ ਐਲਾਨੇ ਜਾਣ ਖ਼ਿਲਾਫ਼ ਬਰਤਾਨੀਆ ’ਚ ਅੱਜ ਰੋਸ ਮੁਜ਼ਾਹਰੇ ਦੌਰਾਨ 70 ਤੋਂ ਵੱਧ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਲੰਡਨ ’ਚ…
ਲੰਡਨ ਦੇ ਸਾਊਥਐਂਡ ਹਵਾਈ ਅੱਡੇ ’ਤੇ ਛੋਟਾ ਜਹਾਜ਼ ਹਾਦਸਾਗ੍ਰਸਤ

ਲੰਡਨ ਦੇ ਸਾਊਥਐਂਡ ਹਵਾਈ ਅੱਡੇ ’ਤੇ ਛੋਟਾ ਜਹਾਜ਼ ਹਾਦਸਾਗ੍ਰਸਤ

ਲੰਡਨ : ਲੰਡਨ ਦੇ ਸਾਊਥਐਂਡ ਹਵਾਈ ਅੱਡੇ ’ਤੇ ਐਤਵਾਰ ਨੂੰ ਉਡਾਣ ਭਰਨ ਤੋਂ ਫੌਰੀ ਮਗਰੋਂ ਛੋਟਾ ਜਹਾਜ਼ (ਬਿਜ਼ਨਸ ਜੈੱਟ ਪਲੇਨ) ਹਾਦਸਾਗ੍ਰਸਤ ਹੋ ਗਿਆ। ਹਾਦਸੇ ਮਗਰੋਂ ਇਹਤਿਆਤ ਵਜੋਂ ਹਵਾਈ ਅੱਡੇ ਨੂੰ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ। ਹਾਦਸੇ ਵਿਚ ਕਿਸੇ…
ਸਾਇਨਾ ਨੇਹਵਾਲ ਤੇ ਪਾਰੂਪੱਲੀ ਕਸ਼ਯਪ ਵੱਲੋਂ ਵੱਖ ਹੋਣ ਦਾ ਐਲਾਨ

ਸਾਇਨਾ ਨੇਹਵਾਲ ਤੇ ਪਾਰੂਪੱਲੀ ਕਸ਼ਯਪ ਵੱਲੋਂ ਵੱਖ ਹੋਣ ਦਾ ਐਲਾਨ

ਨਵੀਂ ਦਿੱਲੀ : ਭਾਰਤੀ ਬੈਡਮਿੰਟਨ ਜਗਤ ਦੀ ਚਰਚਾ ਵਿਚ ਰਹਿਣ ਵਾਲੀ ਜੋੜੀ ਸਾਇਨਾ ਨੇਹਵਾਲ ਤੇ ਪਾਰੂਪੱਲੀ ਕਸ਼ਯਪ ਨੇ ਆਪਸੀ ਰਜ਼ਾਮੰਦੀ ਨਾਲ ਵੱਖ ਹੋਣ ਦਾ ਫੈਸਲਾ ਕੀਤਾ ਹੇ। ਦੋਵਾਂ ਖਿਡਾਰੀਆਂ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਜ਼ਰੀਏ ਸਾਂਝੀ ਕੀਤੀ ਹੈ। ਸਾਇਨਾ ਨੇ…
ਗੁਜਰਾਤ ਸਰਕਾਰ ਵੱਲੋਂ ਵਡੋਦਰਾ ’ਚ ਢਹਿ-ਢੇਰੀ ਪੁਲ ਦੇ ਬਰਾਬਰ ਨਵੇਂ ਪੁਲ ਨੂੰ ਮਨਜ਼ੂਰੀ

ਗੁਜਰਾਤ ਸਰਕਾਰ ਵੱਲੋਂ ਵਡੋਦਰਾ ’ਚ ਢਹਿ-ਢੇਰੀ ਪੁਲ ਦੇ ਬਰਾਬਰ ਨਵੇਂ ਪੁਲ ਨੂੰ ਮਨਜ਼ੂਰੀ

ਅਹਿਮਦਾਬਾਦ : ਗੁਜਰਾਤ ਸਰਕਾਰ ਨੇ ਵਡੋਦਰਾ ਜ਼ਿਲ੍ਹੇ ਵਿਚ ਪਿਛਲੇ ਦਿਨੀਂ ਮਾਹੀਸਾਗਰ ਨਦੀ ’ਤੇ ਬਣੇ ਪੁਲ ਦਾ ਇਕ ਹਿੱਸਾ ਢਹਿਣ ਮਗਰੋਂ ਇਸ ਪੁਲ ਦੇ ਬਿਲਕੁਲ ਬਰਾਬਰ ਦੋ-ਮਾਰਗੀ ਪੁਲ ਦੀ ਉਸਾਰੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੁਲ ਦੇ ਨਿਰਮਾਣ ’ਤੇ 212 ਕਰੋੜ ਰੁਪਏ…
ਛੇ ਦਿਨਾਂ ਤੋਂ ਲਾਪਤਾ ਦਿੱਲੀ ਯੂਨੀਵਰਸਿਟੀ ਵਿਦਿਆਰਥਣ ਦੀ ਲਾਸ਼ ਯਮੁਨਾ ’ਚੋਂ ਮਿਲੀ

ਛੇ ਦਿਨਾਂ ਤੋਂ ਲਾਪਤਾ ਦਿੱਲੀ ਯੂਨੀਵਰਸਿਟੀ ਵਿਦਿਆਰਥਣ ਦੀ ਲਾਸ਼ ਯਮੁਨਾ ’ਚੋਂ ਮਿਲੀ

ਨਵੀਂ ਦਿੱਲੀ : ਪਿਛਲੇ ਛੇ ਦਿਨਾਂ ਤੋਂ ਲਾਪਤਾ ਦਿੱਲੀ ਯੂਨੀਵਰਸਿਟੀ ਦੀ 19 ਸਾਲਾ ਵਿਦਿਆਰਥਣ ਸਨੇਹਾ ਦੇਬਨਾਥ ਦੀ ਲਾਸ਼ ਐਤਵਾਰ ਸ਼ਾਮੀਂ ਗੀਤਾ ਕਲੋਨੀ ਫਲਾਈਓਵਰ ਨੇੜੇ ਯਮੁਨਾ ਨਦੀ ’ਚੋਂ ਮਿਲੀ ਹੈ। ਦੱਖਣੀ ਦਿੱਲੀ ਦੇ ਪਰਿਆਵਰਣ ਕੰਪਲੈਕਸ ਦੀ ਰਹਿਣ ਵਾਲੀ ਸਨੇਹਾ ਤ੍ਰਿਪੁਰਾ ਦੀ ਰਹਿਣ…