ਯੂਕੇ ਦੀ 156 ਸਾਲ ਪੁਰਾਣੀ ‘ਰੌਇਲ ਟਰੇਨ’ ਸੇਵਾ ਹੋਵੇਗੀ ਸਮਾਪਤ

ਯੂਕੇ ਦੀ 156 ਸਾਲ ਪੁਰਾਣੀ ‘ਰੌਇਲ ਟਰੇਨ’ ਸੇਵਾ ਹੋਵੇਗੀ ਸਮਾਪਤ

ਲੰਡਨ : ਬਰਤਾਨੀਆ ਦੀ ‘ਰੌਇਲ ਟਰੇਨ’ ਹੁਣ ਜਲਦੀ ਹੀ ਆਖਰੀ ਵਾਰ ਸਟੇਸ਼ਨ ਤੋਂ ਰਵਾਨਾ ਹੋਵੇਗੀ। ਬਕਿੰਘਮ ਪੈਲੇੇਸ ਨੇ ਸੋਮਵਾਰ ਨੂੰ ਕਿਹਾ ਕਿ ਕਿੰਗ ਚਾਰਲਸ (ਤੀਜੇ) ਨੇ ਸਵੀਕਾਰ ਕੀਤਾ ਹੈ ਕਿ ਮਹਾਰਾਣੀ ਵਿਕਟੋਰੀਆ ਦੇ ਸਮੇਂ ਤੋਂ ਚੱਲ ਰਹੀ ਇਹ ਰੇਲਗੱਡੀ ਬੰਦ ਕਰਨ…
ਯੂਰਪ ਵਿੱਚ ਗਰਮੀ ਦੀ ਲਹਿਰ: ਬਾਰਸੀਲੋਨਾ ’ਚ ਸਭ ਤੋਂ ਵੱਧ ਗਰਮ ਜੂਨ ਮਹੀਨਾ ਰਿਕਾਰਡ

ਯੂਰਪ ਵਿੱਚ ਗਰਮੀ ਦੀ ਲਹਿਰ: ਬਾਰਸੀਲੋਨਾ ’ਚ ਸਭ ਤੋਂ ਵੱਧ ਗਰਮ ਜੂਨ ਮਹੀਨਾ ਰਿਕਾਰਡ

ਪੈਰਿਸ : ਸਪੇਨ ਦੀ ਕੌਮੀ ਮੌਸਮ ਸੇਵਾ ਨੇ ਕਿਹਾ ਕਿ ਬਾਰਸੀਲੋਨਾ ਨੇ ਇੱਕ ਸਦੀ ਪਹਿਲਾਂ ਜਦੋਂ ਤੋਂ ਮੌਸਮ ਦੇ ਅੰਕੜਿਆਂ ਨੂੰ ਰਿਕਾਰਡ ਕਰਨਾ ਸ਼ੁਰੂ ਕੀਤਾ, ਉਸ ਤੋਂ ਬਾਅਦ ਹੁਣ ਤੱਕ ਦਾ ਸਭ ਤੋਂ ਗਰਮ ਜੂਨ ਮਹੀਨਾ ਰਿਕਾਰਡ ਕੀਤਾ ਹੈ। ਬਾਰਸੀਲੋਨਾ ਦੇ…
ਥਾਈਲੈਂਡ ਦੀ ਅਦਾਲਤ ਵੱਲੋਂ ਪ੍ਰਧਾਨ ਮੰਤਰੀ ਮੁਅੱਤਲ, ਬਰਖਾਸਤਗੀ ਦੇ ਕੇਸ ’ਤੇ ਫੈਸਲੇ ਦੀ ਉਡੀਕ

ਥਾਈਲੈਂਡ ਦੀ ਅਦਾਲਤ ਵੱਲੋਂ ਪ੍ਰਧਾਨ ਮੰਤਰੀ ਮੁਅੱਤਲ, ਬਰਖਾਸਤਗੀ ਦੇ ਕੇਸ ’ਤੇ ਫੈਸਲੇ ਦੀ ਉਡੀਕ

ਬੈਂਕਾਕ : ਥਾਈਲੈਂਡ ਦੀ ਸੰਵਿਧਾਨਕ ਅਦਾਲਤ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਪਾਏਤੋਂਗਤਾਰਨ ਸ਼ਿਨਾਵਾਤਰਾ ਨੂੰ ਉਨ੍ਹਾਂ ਦੀ ਬਰਖਾਸਤਗੀ ਦੀ ਮੰਗ ਕਰਨ ਵਾਲੇ ਕੇਸ ਦੇ ਫੈਸਲੇ ਤੱਕ ਅਹੁਦੇ ਤੋਂ ਮੁਅੱਤਲ ਕਰ ਦਿੱਤਾ। ਇਹ ਕਦਮ ਇੱਕ ਅਜਿਹੀ ਸਰਕਾਰ ’ਤੇ ਵਧਦੇ ਦਬਾਅ ਨੂੰ ਦਰਸਾਉਂਦਾ ਹੈ,…
ਅਮਰਨਾਥ ਯਾਤਰਾ ਲਈ 5892 ਸ਼ਰਧਾਲੂਆਂ ਦਾ ਪਹਿਲਾ ਜਥਾ ਰਵਾਨਾ

ਅਮਰਨਾਥ ਯਾਤਰਾ ਲਈ 5892 ਸ਼ਰਧਾਲੂਆਂ ਦਾ ਪਹਿਲਾ ਜਥਾ ਰਵਾਨਾ

ਜੰਮੂ : ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਸਵੇਰੇ ਪੰਜ ਵਜੇ ਦੇ ਕਰੀਬ ਅਮਰਨਾਥ ਯਾਤਰਾ ਲਈ ਪਹਿਲੇ ਜਥੇ ਨੂੰ ਰਵਾਨਾ ਕੀਤਾ। ਇਸ ਜਥੇ ਵਿਚ 5880 ਤੋਂ ਵੱਧ ਸ਼ਰਧਾਲੂ ਸ਼ਾਮਲ ਹਨ। ਜਥਾ ਸਖ਼ਤ ਸੁਰੱਖਿਆ ਪਹਿਰੇ ਹੇਠ ਸਾਲਾਨਾ ਯਾਤਰਾ ਲਈ…
ਭਾਜਪਾ ਦੇ ਕੌਮੀ ਪ੍ਰਧਾਨ ਦੀ ਚੋਣ ਜਲਦ: ਯਾਦਵ, ਚੌਹਾਨ, ਖੱਟਰ ਦਾਅਵੇਦਾਰਾਂ ’ਚ

ਭਾਜਪਾ ਦੇ ਕੌਮੀ ਪ੍ਰਧਾਨ ਦੀ ਚੋਣ ਜਲਦ: ਯਾਦਵ, ਚੌਹਾਨ, ਖੱਟਰ ਦਾਅਵੇਦਾਰਾਂ ’ਚ

ਨਵੀਂ ਦਿੱਲੀ : ਭਾਜਪਾ ਦੇ ਕੌਮੀ ਪ੍ਰਧਾਨ ਦੀ ਲੰਮੇ ਸਮੇਂ ਤੋਂ ਉਡੀਕੀ ਜਾ ਰਹੀ ਚੋਣ ਲਈ ਤਿਆਰੀ ਮੁਕੰਮਲ ਹੈ ਕਿਉਂਕਿ ਪਾਰਟੀ ਨੇ ਅੱਜ ਇਸ ਉੱਚ ਪੱਧਰੀ ਨਿਯੁਕਤੀ ਲਈ ਆਪਣੇ ਸੰਵਿਧਾਨ ਤਹਿਤ ਲੋੜੀਂਦੀਆਂ ਅੰਦਰੂਨੀ ਪ੍ਰਕਿਰਿਆਵਾਂ ਪੂਰੀਆਂ ਕਰ ਲਈਆਂ ਹਨ। ਇਹ ਅਹੁਦੇ ਲਈ…
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜ ਮੁਲਕਾਂ ਦੀ ਫੇਰੀ ਲਈ ਰਵਾਨਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜ ਮੁਲਕਾਂ ਦੀ ਫੇਰੀ ਲਈ ਰਵਾਨਾ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬ੍ਰਾਜ਼ੀਲ ਸਣੇ ਪੰਜ ਮੁਲਕਾਂ ਦੀ ਫੇਰੀ ਲਈ ਅੱਜ ਰਵਾਨਾ ਹੋ ਗਏ। ਆਪਣੀ ਅੱਠ ਰੋਜ਼ਾ ਫੇਰੀ ਦੌਰਾਨ ਪ੍ਰਧਾਨ ਮੰਤਰੀ ਬ੍ਰਾਜ਼ੀਲ ਵਿਚ ‘ਬ੍ਰਿਕਸ’ ਸੰਮੇਲਨ ਵਿਚ ਵੀ ਸ਼ਾਮਲ ਹੋਣਗੇ। ਸ੍ਰੀ ਮੋਦੀ ਨੇ ਕਿਹਾ ਕਿ ‘ਬ੍ਰਿਕਸ’ ਉੱਭਰਦੇ ਅਰਥਚਾਰਿਆਂ…

ਉੱਤਰਾਖੰਡ: ਜਯੋਤਿਰਮੱਠ ਨੇੜੇ ਝੜਪ ਮਗਰੋਂ ਸੱਤ ਨਿਹੰਗ ਗ੍ਰਿਫ਼ਤਾਰ

ਗੋਪੇਸ਼ਵਰ : ਉੱਤਰਾਖੰਡ ਦੇ ਜਯੋਤਿਰਮੱਠ ਨੇੜੇ ਨਿਹੰਗ ਸਿੰਘਾਂ ਤੇ ਸਥਾਨਕ ਕਾਰੋਬਾਰੀ ਵਿਚਾਲੇ ਹਿੰਸਕ ਝੜਪ ਮਗਰੋਂ ਪੁਲੀਸ ਨੇ ਸੱਤ ਨਿਹੰਗਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਨੇ ਝਗੜੇ ’ਚ ਦਖਲ ਦੇਣ ਦੀ ਕੋਸ਼ਿਸ਼ ਕਰ ਰਹੇ ਪੁਲੀਸ ਅਧਿਕਾਰੀ ’ਤੇ ਤੇਜ਼ਧਾਰ…
‘ਆਪ’ ਆਗੂ ਦੇ ਨਜਾਇਜ਼ ਕਬਜ਼ੇ ’ਤੇ ਚੱਲਿਆ ਪੀਲਾ ਪੰਜਾ

‘ਆਪ’ ਆਗੂ ਦੇ ਨਜਾਇਜ਼ ਕਬਜ਼ੇ ’ਤੇ ਚੱਲਿਆ ਪੀਲਾ ਪੰਜਾ

ਫਰੀਦਕੋਟ : ਇੱਥੇ ਕੋਟਕਪੂਰਾ-ਫਰੀਦਕੋਟ ਸੜਕ ਤੇ ਸ਼ਾਹੀ ਹਵੇਲੀ ਦੇ ਬਾਹਰ ਆਮ ਆਦਮੀ ਪਾਰਟੀ ਦੇ ਆਗੂ ਅਰਸ਼ ਸੱਚਰ ਵੱਲੋਂ ਕਰੋੜਾਂ ਦੀ ਜਾਇਦਾਦ ’ਤੇ ਕੀਤੇ ਨਜਾਇਜ਼ ਕਬਜ਼ੇ ’ਤੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੇ ਪੀਲਾ ਪੰਜਾ ਚਲਾਇਆ ਹੈ। ਸ਼ਾਹੀ ਹਵੇਲੀ ਦੇ ਬਾਹਰ ਗਰੀਨ ਜ਼ੋਨ ਲਈ…
ਆਦਮਪੁਰ ਤੋਂ ਮੁੰਬਈ ਲਈ ਅੱਜ ਉੱਡੇਗੀ ਇੰਡੀਗੋ ਦੀ ਪਹਿਲੀ ਫਲਾਈਟ

ਆਦਮਪੁਰ ਤੋਂ ਮੁੰਬਈ ਲਈ ਅੱਜ ਉੱਡੇਗੀ ਇੰਡੀਗੋ ਦੀ ਪਹਿਲੀ ਫਲਾਈਟ

ਜਲੰਧਰ : ਆਦਮਪੁਰ ਦੇ ਸਿਵਲ ਹਵਾਈ ਅੱਡੇ ਤੋਂ ਅੱਜ ਮੁੰਬਈ ਲਈ ਪਹਿਲੀ ਉਡਾਣ ਰਵਾਨਾ ਹੋਵੇਗੀ। ਆਦਮਪੁਰ ਤੋਂ ਮੁੰਬਈ ਲਈ ਇਹ ਨਿਯਮਤ ਉਡਾਣ ਇੰਡੀਗੋ ਏਅਰਲਾਈਨ ਵੱਲੋਂ ਸ਼ੁਰੂ ਕੀਤੀ ਗਈ ਹੈ। ਮੁੰਬਈ ਤੋਂ ਇੰਡੀਗੋ ਏਅਰਲਾਈਨ ਦੀ ਫਲਾਈਟ ਨੰਬਰ 6ਈ 5931 ਬਾਅਦ ਦੁਪਹਿਰ 12.55…
ਬਠਿੰਡਾ: ਮੁਹਾਲੀ ਜਾ ਰਹੇ ਦੋ ਦਰਜਨ ਅਕਾਲੀ ਆਗੂ ਤੇ ਵਰਕਰ ਥਾਣੇ ਡੱਕੇ

ਬਠਿੰਡਾ: ਮੁਹਾਲੀ ਜਾ ਰਹੇ ਦੋ ਦਰਜਨ ਅਕਾਲੀ ਆਗੂ ਤੇ ਵਰਕਰ ਥਾਣੇ ਡੱਕੇ

ਬਠਿੰਡਾ : ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੱਜ ਮੁਹਾਲੀ ਕੋਰਟ ਵਿਚ ਪੇਸ਼ੀ ਮੌਕੇ ਵਿਧਾਨ ਸਭਾ ਹਲਕਾ ਮੌੜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਦੇ ਦਿਸ਼ਾ ਨਿਰਦੇਸ਼ ’ਤੇ ਮੁਹਾਲੀ ਜਾ…
ਟਿੱਪਰ ਦੀ ਲਪੇਟ ’ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

ਟਿੱਪਰ ਦੀ ਲਪੇਟ ’ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

ਧਰਮਕੋਟ : ਇੱਥੇ ਮੋਗਾ-ਜਲੰਧਰ ਹਾਈਵੇ ਉੱਤੇ ਅੱਜ ਤੜਕਸਜਾਰ ਤੇਜ਼ ਰਫ਼ਤਾਰ ਟਿੱਪਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਮੋਟਰਸਾਈਕਲ ਚਾਲਕ ਬਲਦੇਵ ਸਿੰਘ ਪੁੱਤਰ ਦਰਬਾਰਾ ਸਿੰਘ ਦੀ ਟਿੱਪਰ ਹੇਠ ਆਉਣ ਕਰਕੇ ਮੌਕੇ ’ਤੇ ਹੀ ਮੌਤ ਹੋ ਗਈ। ਮੋਟਰਸਾਈਕਲ ਚਾਲਕ ਨੇੜਲੇ ਪਿੰਡ…
ਮਜੀਠੀਆ ਦੀ ਮੁਹਾਲੀ ਕੋਰਟ ’ਚ ਪੇਸ਼ੀ ਅੱਜ; ਅਕਾਲੀ ਵਰਕਰਾਂ ਨੂੰ ਮੁਹਾਲੀ ਆਉਣ ਤੋਂ ਰੋਕਣ ਲੱਗੀ ਪੁਲੀਸ ਪੱਬਾਂ ਭਾਰ

ਮਜੀਠੀਆ ਦੀ ਮੁਹਾਲੀ ਕੋਰਟ ’ਚ ਪੇਸ਼ੀ ਅੱਜ; ਅਕਾਲੀ ਵਰਕਰਾਂ ਨੂੰ ਮੁਹਾਲੀ ਆਉਣ ਤੋਂ ਰੋਕਣ ਲੱਗੀ ਪੁਲੀਸ ਪੱਬਾਂ ਭਾਰ

ਮੁਹਾਲੀ : ਡਰੱਗ ਮਨੀ ਤੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਸੱਤ ਦਿਨਾ ਰਿਮਾਂਡ ਦੀ ਮਿਆਦ ਮੁੱਕਣ ਮਗਰੋਂ ਮੁਹਾਲੀ ਕੋਰਟ ਵਿਚ ਪੇਸ਼ ਕੀਤਾ ਜਾਵੇਗਾ। ਮੁਹਾਲੀ ਕੋਰਟ ਦੇ ਬਾਹਰ ਸਖ਼ਤ…
ਪੰਜਾਬ ਵਿੱਚ 157 ਕਰੋੜ ਰੁਪਏ ਦਾ ਜੀਐੱਸਟੀ ਘਪਲਾ

ਪੰਜਾਬ ਵਿੱਚ 157 ਕਰੋੜ ਰੁਪਏ ਦਾ ਜੀਐੱਸਟੀ ਘਪਲਾ

ਚੰਡੀਗੜ੍ਹ : ਲੁਧਿਆਣਾ ਦੇ ਲੇਖਾਕਾਰ ਸਰਬਜੀਤ ਸਿੰਘ ਵੱਲੋਂ ਫਰਜ਼ੀ ਫਰਮਾਂ ਰਾਹੀਂ ਜੀਐੱਸਟੀ ਨੰਬਰ ਹਾਸਲ ਕਰਕੇ ਇਨਪੁਟ ਟੈਕਸ ਕ੍ਰੈਡਿਟ (ਆਈਟੀਸੀ) ਦੇ ਫਰਜ਼ੀਵਾੜੇ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਸਰਬਜੀਤ ਸਿੰਘ ਹਾਲੇ ਫਰਾਰ ਚੱਲ ਰਿਹਾ ਹੈ। ਉਸ ਵੱਲੋਂ ਇਹ ਫਰਜ਼ੀਵਾੜਾ ਲਗਪਗ ਤਿੰਨ…
‘Sardaar Ji 3’ sets new box office benchmark in Pakistanਦਿਲਜੀਤ ਦੀ ‘ਸਰਦਾਰ ਜੀ 3’ ਨੇ ਪਾਕਿਸਤਾਨ ਵਿੱਚ ਸਫਲਤਾ ਦੇ ਝੰਡੇ ਗੱਡੇ

‘Sardaar Ji 3’ sets new box office benchmark in Pakistanਦਿਲਜੀਤ ਦੀ ‘ਸਰਦਾਰ ਜੀ 3’ ਨੇ ਪਾਕਿਸਤਾਨ ਵਿੱਚ ਸਫਲਤਾ ਦੇ ਝੰਡੇ ਗੱਡੇ

ਕਰਾਚੀ : ਦਿਲਜੀਤ ਦੋਸਾਂਝ ਅਤੇ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਦੀ ਪੰਜਾਬੀ ਫਿਲਮ ‘ਸਰਦਾਰ ਜੀ 3’ ਨੇ ਬੌਲੀਵੁੱਡ ਫਿਲਮਾਂ ਦੇ ਪਿਛਲੇ ਬਾਕਸ ਆਫਿਸ ਰਿਕਾਰਡਾਂ ਨੂੰ ਪਛਾੜਦਿਆਂ ਪਾਕਿਸਤਾਨ ਵਿੱਚ ਰਿਕਾਰਡ ਤੋੜ ਸ਼ੁਰੂਆਤ ਕੀਤੀ ਹੈ। 27 ਜੂਨ ਨੂੰ ਦੇਸ਼ ਤੇ ਵਿਦੇਸ਼ ਵਿਚ ਰਿਲੀਜ਼…
ਨਵਾਂ ਵਿਸ਼ਵ ਰਿਕਾਰਡ: ਰੋਪੜ ਦੇ 6 ਸਾਲਾ ਤੇਗਬੀਰ ਨੇ ਯੂਰਪ ਦੀ ਸਭ ਤੋਂ ਉੱਚੀ ਚੋਟੀ ਫ਼ਤਿਹ ਕੀਤੀ

ਨਵਾਂ ਵਿਸ਼ਵ ਰਿਕਾਰਡ: ਰੋਪੜ ਦੇ 6 ਸਾਲਾ ਤੇਗਬੀਰ ਨੇ ਯੂਰਪ ਦੀ ਸਭ ਤੋਂ ਉੱਚੀ ਚੋਟੀ ਫ਼ਤਿਹ ਕੀਤੀ

ਰੂਪਨਗਰ : ਰੋਪੜ(ਰੂਪਨਗਰ) ਦੇ 6 ਸਾਲਾ ਤੇਗਬੀਰ ਸਿੰਘ ਨੇ ਰੂਸ ਵਿੱਚ 18510 ਫੁੱਟ (5642 ਮੀਟਰ) ਉੱਚੀ ਚੋਟੀ ਮਾਊਂਟ ਐਲਬਰਸ ’ਤੇ ਚੜ੍ਹ ਕੇ ਵਿਸ਼ਵ ਰਿਕਾਰਡ ਬਣਾਇਆ ਹੈ। ਤੇਗਬੀਰ ਦੇ ਪਿਤਾ ਨੇ ਕਿਹਾ ਕਿ ਉਸ ਨੇ 20 ਜੂਨ ਨੂੰ ਮਾਊਂਟ ਐਲਬਰਸ ਵੱਲ…
I stand firmly with Diljit”: Naseeruddin Shah ਦਿਲਜੀਤ ਦੋਸਾਂਝ ਦੇ ਹੱਕ ’ਚ ਆਏ ਨਸੀਰੂਦੀਨ ਸ਼ਾਹ

I stand firmly with Diljit”: Naseeruddin Shah ਦਿਲਜੀਤ ਦੋਸਾਂਝ ਦੇ ਹੱਕ ’ਚ ਆਏ ਨਸੀਰੂਦੀਨ ਸ਼ਾਹ

ਨਵੀਂ ਦਿੱਲੀ : ਦਿਲਜੀਤ ਦੋਸਾਂਝ ਆਪਣੀ ਫਿਲਮ ‘ਸਰਦਾਰ ਜੀ 3’ ਵਿਚ Pakistani artist Hania Aamir ਨਾਲ ਕੰਮ ਕਰਨ ਨੂੰ ਲੈ ਕੇ ਵਿਵਾਦ ਵਿਚ ਘਿਰ ਗਿਆ ਹੈ। ਇਸ ਸਭ ਦੇ ਦਰਮਿਆਨ ਉੱਘੇ ਅਦਾਕਾਰ ਨਸੀਰੂਦੀਨ ਸ਼ਾਹ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੇ…
ਪਹਿਲਗਾਮ ਦਹਿਸ਼ਤੀ ਹਮਲਾ ਆਰਥਿਕ ਜੰਗ ਸੀ: ਜੈਸ਼ੰਕਰ

ਪਹਿਲਗਾਮ ਦਹਿਸ਼ਤੀ ਹਮਲਾ ਆਰਥਿਕ ਜੰਗ ਸੀ: ਜੈਸ਼ੰਕਰ

ਨਿਊ ਯਾਰਕ : ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਪਹਿਲਗਾਮ ਦਹਿਸ਼ਤੀ ਹਮਲਾ ਆਰਥਿਕ ਜੰਗ ਸੀ, ਜਿਸ ਦਾ ਮਕਸਦ ਕਸ਼ਮੀਰ ਵਿੱਚ ਸੈਰ-ਸਪਾਟੇ ਨੂੰ ਤਬਾਹ ਕਰਨਾ ਸੀ। ਜੈਸ਼ੰਕਰ ਨੇ ਜ਼ੋਰ ਦੇ ਕੇ ਆਖਿਆ ਭਾਰਤ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਪਾਕਿਸਤਾਨ…
ਕੰਟਰੋਲ ਰੇਖਾ ’ਤੇ ਘੁਸਪੈਠ ਕਰਦੇ ਸਮੇਂ ਅਤਿਵਾਦੀਆਂ ਦਾ ਗਾਈਡ ਕਾਬੂ

ਕੰਟਰੋਲ ਰੇਖਾ ’ਤੇ ਘੁਸਪੈਠ ਕਰਦੇ ਸਮੇਂ ਅਤਿਵਾਦੀਆਂ ਦਾ ਗਾਈਡ ਕਾਬੂ

ਰਾਜੌਰੀ/ਜੰਮੂ : ਜੰਮੂ ਅਤੇ ਕਸ਼ਮੀਰ ਦੇ ਸਰਹੱਦੀ ਜ਼ਿਲ੍ਹਿਆਂ ਪੁਣਛ ਅਤੇ ਰਾਜੌਰੀ ਨੇੜੇ ਕੰਟਰੋਲ ਰੇਖਾ (LoC) ’ਤੇ ਭਾਰਤ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰਦੇ ਸਮੇਂ ਇੱਕ ਅਤਿਵਾਦੀ ਗਾਈਡ ਗ੍ਰਿਫਤਾਰ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੁਹੰਮਦ ਆਰਿਫ ਚਾਰ ਜੈਸ਼-ਏ-ਮੁਹੰਮਦ (JeM) ਅਤਿਵਾਦੀਆਂ…
ਪਾਕਿ ਅਤੇ ਚੀਨ ਨਵਾਂ ਖੇਤਰੀ ਬਲਾਕ ਸਥਾਪਤ ਕਰਨ ਲਈ ਕੰਮ ਕਰ ਰਹੇ ਹਨ ,ਜੋ SAARC ਦੀ ਥਾਂ ਲੈ ਸਕਦਾ ਹੈ: ਰਿਪੋਰਟ

ਪਾਕਿ ਅਤੇ ਚੀਨ ਨਵਾਂ ਖੇਤਰੀ ਬਲਾਕ ਸਥਾਪਤ ਕਰਨ ਲਈ ਕੰਮ ਕਰ ਰਹੇ ਹਨ ,ਜੋ SAARC ਦੀ ਥਾਂ ਲੈ ਸਕਦਾ ਹੈ: ਰਿਪੋਰਟ

ਇਸਲਾਮਾਬਾਦ : ਪਾਕਿਸਤਾਨ ਅਤੇ ਚੀਨ ਇੱਕ ਨਵੀਂ ਖੇਤਰੀ ਸੰਸਥਾ ਸਥਾਪਤ ਕਰਨ ਦੀ ਤਜਵੀਜ਼ ’ਤੇ ਕੰਮ ਕਰ ਰਹੇ ਹਨ ਜੋ ਹੁਣ ਅਕਿਰਿਆਸ਼ੀਲ ਹੋ ਚੁੱਕੇ ਦੱਖਣੀ ਏਸ਼ੀਆਈ ਖੇਤਰੀ ਸਹਿਯੋਗ ਸੰਗਠਨ (SAARC) ਦੀ ਥਾਂ ਲੈ ਸਕਦੀ ਹੈ। ਇਸ ਘਟਨਾਕ੍ਰਮ ਤੋਂ ਜਾਣੂ ਕੂਟਨੀਤਕ ਸੂਤਰਾਂ ਦੇ…

ਇਰਾਨੀ ਜੇਲ੍ਹ ’ਤੇ ਹਮਲੇ ਮਗਰੋਂ ਸਿਆਸੀ ਕੈਦੀਆਂ ’ਚ ਦਹਿਸ਼ਤ

ਬੈਰੂਤ: ਇਜ਼ਰਾਈਲ ਵੱਲੋਂ ਤਹਿਰਾਨ ਦੀ ਐਵਿਨ ਜੇਲ੍ਹ ’ਤੇ ਕੀਤੇ ਹਮਲੇ ਵਿੱਚ ਜੇਲ੍ਹ ਵਿੱਚ ਬੰਦ ਇਰਾਨੀ ਬਾਗ਼ੀ ਸਯੇਹ ਸੇਅਦਲ ਵਾਲ ਵਾਲ ਬਚ ਗਈ। ਮਿਜ਼ਾਈਲ ਡਿੱਗਣ ਤੋਂ ਕੁੱਝ ਪਲ ਪਹਿਲਾਂ ਹੀ ਉਹ ਜੇਲ੍ਹ ਦੇ ਕਲੀਨਿਕ ’ਚੋਂ ਬਾਹਰ ਨਿਕਲੀ ਸੀ। ਇਰਾਨੀ ਨਿਆਂਪਾਲਿਕਾ ਦੇ…

ਅਮਰੀਕਾ ਤੇ ਕੈਨੇਡਾ ਵਿਚਾਲੇ ਵਪਾਰਕ ਗੱਲਬਾਤ ਮੁੜ ਸ਼ੁਰੂ

ਟੋਰਾਂਟੋ: ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕਿਹਾ ਕਿ ਕੈਨੇਡਾ ਵੱਲੋਂ ਅਮਰੀਕੀ ਡਿਜੀਟਲ ਕੰਪਨੀਆਂ ਉੱਤੇ ਡਿਜੀਟਲ ਟੈਕਸ ਲਗਾਉਣ ਦੀ ਯੋਜਨਾ ਰੱਦ ਕੀਤੇ ਜਾਣ ਮਗਰੋਂ ਅਮਰੀਕਾ ਨਾਲ ਵਪਾਰਕ ਗੱਲਬਾਤ ਬਹਾਲ ਹੋ ਗਈ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਲੰਘੇ ਸ਼ੁੱਕਰਵਾਰ…

ਆਸਟਰੇਲੀਆ: ਇਮੀਗ੍ਰੇਸ਼ਨ ਵਿਭਾਗ ਵੱਲੋਂ ਆਵਾਸ ਨਿਯਮਾਂ ’ਚ ਬਦਲਾਅ

ਸਿਡਨੀ  : ਆਸਟਰੇਲੀਆ ਸਰਕਾਰ ਨੇ ਜੁਲਾਈ ਤੋਂ ਸ਼ੁਰੂ ਹੋ ਰਹੇ ਆਪਣੇ ਨਵੇਂ ਵਿੱਤੀ ਵਰ੍ਹੇ ਲਈ ਨਵੇਂ ਆਵਾਸੀਆਂ ਨੂੰ ਪੇਂਡੂ ਖੇਤਰਾਂ ਵਿੱਚ ਵਸਾਉਣ ਦੀ ਵਿਉਂਤ ਬਣਾਈ ਹੈ। ਇਸ ਦਾ ਮਕਸਦ ਸਿਡਨੀ, ਮੈਲਬਰਨ, ਬ੍ਰਿਸਬਨ, ਕੈਨਬਰਾ, ਪਰਥ ਤੇ ਹੋਰ ਸ਼ਹਿਰਾਂ ’ਚੋਂ ਭੀੜ ਘਟਾਉਣਾ…

ਕਿਮ ਵੱਲੋਂ ਰੂਸ-ਯੂਕਰੇਨ ਜੰਗ ’ਚ ਮਰੇ ਉੱਤਰ ਕੋਰਿਆਈ ਸੈਨਿਕਾਂ ਨੂੰ ਸ਼ਰਧਾਂਜਲੀ

ਸਿਓਲ : ਉੱਤਰੀ ਕੋਰੀਆ ਦੇ ਆਗੂ ਕਿਮ ਜੌਂਗ ਉਨ ਨੇ ਯੂਕਰੇਨ ਖ਼ਿਲਾਫ਼ ਜੰਗ ਵਿੱਚ ਰੂਸ ਵੱਲੋੋਂ ਲੜਦਿਆਂ ਮਾਰੇ ਗਏ ਆਪਣੀ ਫੌਜ ਦੇ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ। ਉੱਤਰੀ ਕੋਰੀਆ ਦੇ ਸਰਕਾਰੀ ਮੀਡੀਆ ਨੇ ਕਿਮ ਜੌਂਗ ਉਨ ਦੀਆਂ ਸੈਨਿਕਾਂ ਦੇ ਤਾਬੂਤਾਂ ’ਤੇ ਕੌਮੀ…

ਅਮਰੀਕਾ ਨਾਲ ਵਪਾਰ ਸਮਝੌਤਾ: ਖੇਤੀਬਾੜੀ ਬਾਰੇ ਭਾਰਤ ਦਾ ਰੁਖ਼ ਸਖ਼ਤ

ਨਵੀਂ ਦਿੱਲੀ : ਭਾਰਤ ਨੇ ਅਮਰੀਕਾ ਨਾਲ ਦੁਵੱਲੇ ਵਪਾਰ ਸਮਝੌਤੇ ਨੂੰ ਲੈ ਕੇ ਗੱਲਬਾਤ ’ਚ ਖੇਤੀ ਨਾਲ ਸਬੰਧਤ ਮੁੱਦਿਆਂ ’ਤੇ ਆਪਣਾ ਰੁਖ਼ ਸਖ਼ਤ ਕੀਤਾ ਹੈ। ਇਸ ਦੇ ਨਾਲ ਹੀ ਦੋਵਾਂ ਦੇਸ਼ਾਂ ਵਿਚਾਲੇ ਗੱਲਬਾਤ ਅਹਿਮ ਗੇੜ ’ਚ ਪਹੁੰਚ ਗਈ ਹੈ। ਇੱਕ…
ਆਰਬੀਆਈ ਵੱਲੋਂ ਪੰਜਾਬ ਲਈ 8500 ਕਰੋੜ ਰੁਪਏ ਦਾ ਕਰਜ਼ਾ ਮਨਜ਼ੂਰ

ਆਰਬੀਆਈ ਵੱਲੋਂ ਪੰਜਾਬ ਲਈ 8500 ਕਰੋੜ ਰੁਪਏ ਦਾ ਕਰਜ਼ਾ ਮਨਜ਼ੂਰ

ਚੰਡੀਗੜ੍ਹ : ਪੰਜਾਬ ਸਰਕਾਰ ਚਾਲੂ ਵਿੱਤੀ ਸਾਲ 2025-26 ਦੀ ਦੂਜੀ ਤਿਮਾਹੀ ’ਚ 8500 ਕਰੋੜ ਦਾ ਕਰਜ਼ਾ ਚੁੱਕੇਗੀ। ਭਲਕੇ ਮੰਗਲਵਾਰ ਤੋਂ ਚਾਲੂ ਵਿੱਤੀ ਸਾਲ ਦੀ ਦੂਜੀ ਤਿਮਾਹੀ ਸ਼ੁਰੂ ਹੋ ਰਹੀ ਹੈ ਅਤੇ ਪੰਜਾਬ ਦੀ ਵਿੱਤੀ ਸਿਹਤ ਦੇ ਮੱਦੇਨਜ਼ਰ ਕਰਜ਼ੇ ’ਤੇ ਨਿਰਭਰਤਾ ਲਗਾਤਾਰ…
ਹਿਮਾਚਲ ਦੇ ਕਈ ਜ਼ਿਲ੍ਹਿਆਂ ਵਿਚ ਹੜ੍ਹਾਂ ਦੀ ਚੇਤਾਵਨੀ; ਸ਼ਿਮਲਾ ’ਚ ਕੌਮੀ ਸ਼ਾਹਰਾਹ 5 ਬੰਦ

ਹਿਮਾਚਲ ਦੇ ਕਈ ਜ਼ਿਲ੍ਹਿਆਂ ਵਿਚ ਹੜ੍ਹਾਂ ਦੀ ਚੇਤਾਵਨੀ; ਸ਼ਿਮਲਾ ’ਚ ਕੌਮੀ ਸ਼ਾਹਰਾਹ 5 ਬੰਦ

ਸ਼ਿਮਲਾ : ਹਿਮਾਚਲ ਪ੍ਰਦੇਸ਼ ਵਿੱਚ ਸੋਮਵਾਰ ਤੋਂ ਪੈ ਰਹੇ ਭਾਰੀ ਮੀਂਹ ਕਰਕੇ ਚੰਬਾ, ਮੰਡੀ, ਹਮੀਰਪੁਰ, ਸ਼ਿਮਲਾ, ਸਿਰਮੌਰ ਅਤੇ ਸੋਲਨ ਜ਼ਿਲ੍ਹਿਆਂ ਵਿਚ ਅਗਲੇ 24 ਘੰਟਿਆਂ ਲਈ ਹੜ੍ਹਾਂ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਭਾਰੀ ਮੀਂਹ ਕਰਕੇ ਸ਼ਿਮਲਾ ਜ਼ਿਲ੍ਹੇ ਦੇ ਕਿੰਗਲ ਅਤੇ ਬਿਠਲ…
ਤਿਲੰਗਾਨਾ ਫਾਰਮਾ ਪਲਾਂਟ ਧਮਾਕਾ: ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 34 ਹੋਈ

ਤਿਲੰਗਾਨਾ ਫਾਰਮਾ ਪਲਾਂਟ ਧਮਾਕਾ: ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 34 ਹੋਈ

ਸੰਗਾਰੈੱਡੀ(ਤਿਲੰਗਾਨਾ) :  ਇਥੇ ਪਸ਼ਾਮੀਲਾਰਮ ਸਥਿਤ ਸਿਗਾਚੀ ਇੰਡਸਟਰੀਜ਼ ਦੇ ਫਾਰਮਾ ਪਲਾਂਟ ਵਿਚ ਲੰਘੇ ਦਿਨ ਹੋਏ ਧਮਾਕੇ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 34 ਹੋ ਗਈ ਹੈ। ਸੀਨੀਅਰ ਪੁਲੀਸ ਅਧਿਕਾਰੀ ਤੇ ਜ਼ਿਲ੍ਹੇ ਦੇ ਐੱਸਪੀ ਪਾਰੀਤੋਸ਼ ਪੰਕਜ ਨੇ ਇਸ ਖ਼ਬਰ ਏਜੰਸੀ ਨੂੰ…
ਹਿਮਾਚਲ ਪ੍ਰਦੇਸ਼ ਵਿੱਚ ਤਬਾਹੀ: ਬੱਦਲ ਫਟਣ ਕਾਰਨ ਮੰਡੀ ਵਿੱਚ ਅਚਾਨਕ ਹੜ੍ਹ, 1 ਦੀ ਮੌਤ, 18 ਲਾਪਤਾ

ਹਿਮਾਚਲ ਪ੍ਰਦੇਸ਼ ਵਿੱਚ ਤਬਾਹੀ: ਬੱਦਲ ਫਟਣ ਕਾਰਨ ਮੰਡੀ ਵਿੱਚ ਅਚਾਨਕ ਹੜ੍ਹ, 1 ਦੀ ਮੌਤ, 18 ਲਾਪਤਾ

ਮੰਡੀ : ਹਿਮਾਚਲ ਪ੍ਰਦੇਸ਼ ਵਿਚ ਸੋਮਵਾਰ ਰਾਤ ਤੋਂ ਜਾਰੀ ਭਾਰੀ ਮੀਂਹ, ਹੜ੍ਹਾਂ ਤੇ ਬੱਦਲ ਫਟਣ ਦੀਆਂ ਘਟਨਾਵਾਂ ਕਰਕੇ ਮੰਡੀ ਜ਼ਿਲ੍ਹੇ ਵਿਚ ਵੱਡੇ ਪੱਧਰ ’ਤੇ ਤਬਾਹੀ ਮਚਾਈ ਹੈ। ਇਕ ਵਿਅਕਤੀ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਗਈ ਹੈ ਜਦੋਂਕਿ 18 ਵਿਅਕਤੀ…
National Doctors Day ਡਾਕਟਰ ਸਿਰਫ਼ ਇਲਾਜ ਨਹੀਂ ਕਰਦੇ, ਸਮਾਜ ਨੂੰ ਸਿਹਤਮੰਦ ਤੇ ਸਸ਼ਕਤ ਬਣਾਉਣ ’ਚ ਅਹਿਮ ਭੂਮਿਕਾ: ਮੋਦੀ

National Doctors Day ਡਾਕਟਰ ਸਿਰਫ਼ ਇਲਾਜ ਨਹੀਂ ਕਰਦੇ, ਸਮਾਜ ਨੂੰ ਸਿਹਤਮੰਦ ਤੇ ਸਸ਼ਕਤ ਬਣਾਉਣ ’ਚ ਅਹਿਮ ਭੂਮਿਕਾ: ਮੋਦੀ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੌਮੀ ਡਾਕਟਰਜ਼ ਡੇਅ ਮੌਕੇ ਅੱਜ ਦੇਸ਼ ਭਰ ਦੇ ਡਾਕਟਰਾਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਨੂੰ ‘ਮਾਨਵਤਾ ਦੇ ਥੰਮ੍ਹ’ ਅਤੇ ‘ਸਿਹਤ ਦੇ ਸੱਚੇ ਰੱਖਿਅਕ’ ਵਜੋਂ ਸਲਾਮ ਕੀਤਾ। ਪ੍ਰਧਾਨ ਮੰਤਰੀ ਨੇ ਐਕਸ ’ਤੇ ਇਕ ਸੁਨੇਹੇ…
ਪੰਜਾਬ ’ਚ ਸਨਅਤਾਂ ਲਈ ਫਾਇਰ ਸੇਫਟੀ ਐੱਨਓਸੀ ਹੁਣ 5 ਸਾਲ

ਪੰਜਾਬ ’ਚ ਸਨਅਤਾਂ ਲਈ ਫਾਇਰ ਸੇਫਟੀ ਐੱਨਓਸੀ ਹੁਣ 5 ਸਾਲ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਵਿੱਚ ਉਦਯੋਗਿਕ ਖੇਤਰ ਨਾਲ ਜੁੜੇ ਲੋਕਾਂ ਨੂੰ ਫਾਇਰ ਐੱਨਓਸੀ ਲੈਣ ਲਈ ਪੇਸ਼ ਆਉਂਦੀਆਂ ਦਿੱਕਤਾਂ ਨੂੰ ਦੂਰ ਕਰਦਿਆਂ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਐਕਟ-2024 ਲਾਗੂ ਕਰ ਦਿੱਤਾ ਹੈ। ਇਸ ਨਾਲ ਸੂਬੇ ਵਿੱਚ ਫਾਇਰ ਸੇਫਟੀ ਐੱਨਓਸੀ ਦੀ…