Posted inNews
ਕਿਸਾਨਾਂ ਦੀਆਂ ਬੇਸ਼ਕੀਮਤੀ ਜ਼ਮੀਨਾਂ ਖੋਹਣ ਵਿਰੁੱਧ ਲੋਕ ਲਹਿਰ ਵਿੱਢੇਗਾ ਸ਼੍ਰੋਮਣੀ ਅਕਾਲੀ ਦਲ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੀ ਨਵੀਂ ਕੋਰ ਕਮੇਟੀ ਦੀ ਪਹਿਲੀ ਮੀਟਿੰਗ ਚੰਡੀਗੜ੍ਹ ’ਚ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਹੋਈ ਜਿਸ ਪੰਜਾਬ ਦੇ ਮੌਜੂਦਾ ਸਿਆਸੀ ਹਾਲਤ ਬਾਰੇ ਚਰਚਾ ਕੀਤੀ ਗਈ। ਸ਼੍ਰੋਮਣੀ ਅਕਾਲੀ…





















