Posted inNews
Air India plane crash: ਫੋਰੈਂਸਿਕ ਟੀਮ ਅਹਿਮਦਾਬਾਦ ਵਿੱਚ ਹਾਦਸੇ ਵਾਲੀ ਥਾਂ ’ਤੇ ਪਹੁੰਚੀ
ਅਹਿਮਦਾਬਾਦ : ਬੀਤੇ ਦਿਨ ਲੰਡਨ ਜਾਣ ਵਾਲੀ ਏਅਰ ਇੰਡੀਆ ਦੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਤੋਂ ਇੱਕ ਦਿਨ ਬਾਅਦ ਫੋਰੈਂਸਿਕ ਟੀਮ ਅੱਜ ਅਹਿਮਦਾਬਾਦ ਵਿੱਚ ਜਹਾਜ਼ ਹਾਦਸੇ ਵਾਲੀ ਥਾਂ ’ਤੇ ਪਹੁੰਚੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਅਹਿਮਦਾਬਾਦ ਹਵਾਈ ਅੱਡੇ…




















