Posted inNews
ਹਰਿਮੰਦਰ ਸਾਹਿਬ ਦੀ ਸੁਰੱਖਿਆ ਲਈ ਅੰਮ੍ਰਿਤਸਰ ਨੂੰ ‘ਨੋ ਵਾਰ ਜ਼ੋਨ’ ਐਲਾਨਣ ਦੀ ਮੰਗ
ਅੰਮ੍ਰਿਤਸਰ : ਅੰਮ੍ਰਿਤਸਰ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪ੍ਰਧਾਨ ਮੰਤਰੀ ਤੋਂ ਹਰਿਮੰਦਰ ਸਾਹਿਬ ਦੀ ਸੁਰੱਖਿਆ ਲਈ ਅੰਮ੍ਰਿਤਸਰ ਨੂੰ ਨੋ ਵਾਰ ਜ਼ੋਨ ਐਲਾਨਣ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਸਬੰਧ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਭੇਜਿਆ ਹੈ।…





















