ਗੋਆ ਨਾਈਟ ਕਲੱਬ ਅੱਗ ਮਾਮਲਾ: ਅਰਪੋਰਾ-ਨਾਗੋਆ ਦੇ ਸਰਪੰਚ ਪੁਲੀਸ ਸਾਹਮਣੇ ਪੇਸ਼

ਗੋਆ ਨਾਈਟ ਕਲੱਬ ਅੱਗ ਮਾਮਲਾ: ਅਰਪੋਰਾ-ਨਾਗੋਆ ਦੇ ਸਰਪੰਚ ਪੁਲੀਸ ਸਾਹਮਣੇ ਪੇਸ਼

ਪਣਜੀ: ਅਰਪੋਰਾ-ਨਾਗੋਆ ਦੇ ਸਰਪੰਚ ਰੋਸ਼ਨ ਰੇਡਕਰ 'ਬਿਰਚ ਬਾਈ ਰੋਮੀਓ ਲੇਨ' ਨਾਈਟ ਕਲੱਬ ਵਿੱਚ ਵਾਪਰੀ ਭਿਆਨਕ ਅੱਗ ਦੀ ਘਟਨਾ ਦੇ ਸਬੰਧ ਵਿੱਚ ਇੱਕ ਸਥਾਨਕ ਅਦਾਲਤ ਤੋਂ ਗ੍ਰਿਫ਼ਤਾਰੀ ਵਿਰੁੱਧ ਅੰਤਰਿਮ ਸੁਰੱਖਿਆ ਮਿਲਣ ਤੋਂ ਬਾਅਦ ਗੋਆ ਪੁਲੀਸ ਦੇ ਅੰਜੁਨਾ ਥਾਣੇ ਵਿੱਚ ਪੇਸ਼ ਹੋਏ…
ਕਸ਼ਮੀਰ ਵਾਦੀ ਠੰਢ ਦੀ ਜਕੜ ਵਿਚ, ਪੁਲਵਾਮਾ ਮਨਫੀ 5.5 ਡਿਗਰੀ ਤਾਪਮਾਨ ਨਾਲ ਠਰਿਆ

ਕਸ਼ਮੀਰ ਵਾਦੀ ਠੰਢ ਦੀ ਜਕੜ ਵਿਚ, ਪੁਲਵਾਮਾ ਮਨਫੀ 5.5 ਡਿਗਰੀ ਤਾਪਮਾਨ ਨਾਲ ਠਰਿਆ

ਸ੍ਰੀਨਗਰ: ਠੰਢ ਨੇ ਕਸ਼ਮੀਰ ਵਾਦੀ ਨੂੰ ਆਪਣੀ ਜਕੜ ਵਿਚ ਲੈ ਲਿਠਾ ਹੈ ਤੇ ਸ਼ੁੱਕਰਵਾਰ ਨੂੰ ਘੱਟੋ ਘੱਟ ਤਾਪਮਾਨ ਮਨਫੀ ਤੋਂ ਹੇਠਾਂ ਰਿਹਾ। ਜੰਮੂ ਕਸ਼ਮੀਰ ਦੀ ਗਰਮੀਆਂ ਦੀ ਰਾਜਧਾਨੀ ਸ੍ਰੀਨਗਰ ਵਿਚ ਵੀਰਵਾਰ ਰਾਤ ਨੂੰ ਮਨਫੀ 3.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਹਾਲਾਂਕਿ…
ਕੈਪ’ਸ ਕੈਫੇ ਗੋਲੀਬਾਰੀ ਕਾਂਡ: ਲੁਧਿਆਣਾ ਦਾ ਨੌਜਵਾਨ ਮਾਸਟਰਮਾਈਂਡ ਵਜੋਂ ਨਾਮਜ਼ਦ

ਕੈਪ’ਸ ਕੈਫੇ ਗੋਲੀਬਾਰੀ ਕਾਂਡ: ਲੁਧਿਆਣਾ ਦਾ ਨੌਜਵਾਨ ਮਾਸਟਰਮਾਈਂਡ ਵਜੋਂ ਨਾਮਜ਼ਦ

ਲੁਧਿਆਣਾ: ਲੁਧਿਆਣਾ (ਦਿਹਾਤੀ) ਅਧੀਨ ਆਉਂਦੇ ਰਾਏਕੋਟ ਸਬ-ਡਿਵੀਜ਼ਨ ਦੇ ਬ੍ਰਹਮਪੁਰ ਪਿੰਡ ਦੇ ਇੱਕ ਨੌਜਵਾਨ ਦਾ ਨਾਂ ਕੈਨੇਡਾ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਪ'ਸ ਕੈਫੇ ’ਤੇ ਤਿੰਨ ਗੋਲੀਬਾਰੀ ਦੀਆਂ ਘਟਨਾਵਾਂ ਦੇ ਮਾਸਟਰਮਾਈਂਡ ਵਜੋਂ ਸਾਹਮਣੇ ਆਇਆ ਹੈ। ਦਿੱਲੀ ਪੁਲੀਸ ਦੀ ਕ੍ਰਾਈਮ ਬ੍ਰਾਂਚ ਵੱਲੋਂ…
ਜਾਪਾਨ ਵਿਚ 6.7 ਦੀ ਸ਼ਿੱਦਤ ਵਾਲੇ ਭੂਚਾਲ ਦੇ ਝਟਕੇ, ਸੂਨਾਮੀ ਲਈ ਜਾਰੀ ਐਡਵਾਈਜ਼ਰੀ ਵਾਪਸ ਲਈ

ਜਾਪਾਨ ਵਿਚ 6.7 ਦੀ ਸ਼ਿੱਦਤ ਵਾਲੇ ਭੂਚਾਲ ਦੇ ਝਟਕੇ, ਸੂਨਾਮੀ ਲਈ ਜਾਰੀ ਐਡਵਾਈਜ਼ਰੀ ਵਾਪਸ ਲਈ

ਟੋਕੀਓ: ਜਾਪਾਨ ਦੇ ਉੱਤਰ-ਪੂਰਬ ਵਿੱਚ 6.7 ਦੀ ਸ਼ਿੱਦਤ ਵਾਲੇ ਭੂਚਾਲ ਮਗਰੋਂ ਜਾਪਾਨ ਨੇ ਸ਼ੁੱਕਰਵਾਰ ਨੂੰ ਸੂਨਾਮੀ ਲਈ ਐਡਵਾਈਜ਼ਰੀ ਜਾਰੀ ਕੀਤੀ, ਜੋ ਮਗਰੋਂ ਵਾਪਸ ਲੈ ਲਈ ਗਈ ਹੈ। ਭੂਚਾਲ ਕਰਕੇ ਹੋਏ ਜਾਨੀ ਮਾਲੀ ਨੁਕਸਾਨ ਬਾਰੇ ਫਿਲਹਾਲ ਕੁਝ ਵੀ ਸਪਸ਼ਟ ਨਹੀਂ ਹੈ। ਸ਼ੁੱਕਰਵਾਰ…
ਸ਼ੇਅਰ ਬਾਜ਼ਾਰ: ਸ਼ੁਰੂਆਤੀ ਵਪਾਰ ਵਿੱਚ ਤੇਜ਼ੀ; ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ

ਸ਼ੇਅਰ ਬਾਜ਼ਾਰ: ਸ਼ੁਰੂਆਤੀ ਵਪਾਰ ਵਿੱਚ ਤੇਜ਼ੀ; ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ

ਮੁੰਬਈ: ਅਮਰੀਕੀ ਫੈਡਰਲ ਰਿਜ਼ਰਵ ਵੱਲੋਂ ਵਿਆਜ ਦਰਾਂ ਵਿੱਚ ਕਟੌਤੀ ਦੇ ਵਿਚਕਾਰ ਸਕਾਰਾਤਮਕ ਆਲਮੀ ਰੁਝਾਨਾਂ ਦੇ ਨਾਲ ਸਟਾਕ ਮਾਰਕੀਟ ਦੇ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਨੇ ਸ਼ੁੱਕਰਵਾਰ ਨੂੰ ਸ਼ੁਰੂਆਤੀ ਵਪਾਰ ਵਿੱਚ ਤੇਜ਼ੀ ਜਾਰੀ ਰੱਖੀ। 30-ਸ਼ੇਅਰਾਂ ਵਾਲਾ ਬੀ ਐੱਸ ਈ ਸੈਂਸੈਕਸ ਸ਼ੁਰੂਆਤੀ ਵਪਾਰ ਦੌਰਾਨ…
ਭਾਜਪਾ ਨੂੰ ਜਲਦ ਹੀ ਮਿਲ ਸਕਦੈ ਨਵਾਂ ਕੌਮੀ ਪ੍ਰਧਾਨ!

ਭਾਜਪਾ ਨੂੰ ਜਲਦ ਹੀ ਮਿਲ ਸਕਦੈ ਨਵਾਂ ਕੌਮੀ ਪ੍ਰਧਾਨ!

ਨਵੀਂ ਦਿੱਲੀ: ਲੰਬੇ ਸਮੇਂ ਤੋਂ ਲਟਕ ਰਹੀ ਭਾਜਪਾ ਦੇ ਕੌਮੀ ਪ੍ਰਧਾਨ ਦੀ ਚੋਣ ਹੋਣ ਦੇ ਪਹਿਲੇ ਸੰਕੇਤ ਵੀਰਵਾਰ ਰਾਤ ਨੂੰ ਉਦੋਂ ਸਾਹਮਣੇ ਆਏ ਜਦੋਂ ਪਾਰਟੀ ਨੇ ਉੱਤਰ ਪ੍ਰਦੇਸ਼ ਦੀ ਸੂਬਾਈ ਇਕਾਈ ਲਈ ਪ੍ਰਧਾਨ ਦੀ ਚੋਣ ਨੂੰ ਅੰਤਿਮ ਰੂਪ ਦੇ ਦਿੱਤਾ। ਭਾਜਪਾ…
ਤਿੱਬਤ ਵਿੱਚ ਭੂਚਾਲ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 5.0

ਤਿੱਬਤ ਵਿੱਚ ਭੂਚਾਲ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 5.0

ਪੇੲੀਚਿੰਗ: ਤਿੱਬਤ ਵਿਚ ਅੱਜ ਭੂਚਾਲੇ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 5 ਮਾਪੀ ਗਈ। ਚੀਨ ਅਰਥਕੁਏਕ ਨੈਟਵਰਕ ਸੈਂਟਰ ਨੇ ਦੱਸਿਆ ਕਿ ਇਸ ਭੂਚਾਲ ਦੀ ਡੂੰਘਾਈ 10 ਕਿਲੋਮੀਟਰ ਸੀ ਤੇ ਇਸ ਦਾ ਕੇਂਦਰ ਬਿੰਦੂ ਨਾਗਕੂ ਵਿਚ ਸੀ।
ਖਾਲਿਦ ਜ਼ਿਆ ਦੀ ਸਿਹਤ ਹੋਰ ਵਿਗੜੀ, ਵੈਂਟੀਲੇਟਰ ’ਤੇ ਰੱਖਿਆ

ਖਾਲਿਦ ਜ਼ਿਆ ਦੀ ਸਿਹਤ ਹੋਰ ਵਿਗੜੀ, ਵੈਂਟੀਲੇਟਰ ’ਤੇ ਰੱਖਿਆ

ਢਾਕਾ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਦੀ ਸਿਹਤ ਹੋਰ ਵਿਗੜ ਗਈ ਹੈ ਅਤੇ ਡਾਕਟਰਾਂ ਨੇ ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ ’ਤੇ ਰੱਖਿਆ ਹੈ। ਮੈਡੀਕਲ ਬੋਰਡ ਦੇ ਮੁਖੀ ਕਾਰਡੀਓਲੋਜਿਸਟ ਸ਼ਹਾਬੂਦੀਨ ਤਾਲੁਕਦਾਰ ਦੇ ਵੀਰਵਾਰ ਨੂੰ ਇੱਕ ਬਿਆਨ ਵਿਚ ਕਿਹਾ, ‘‘ਉਨ੍ਹਾਂ ਨੂੰ ਸਾਹ…
ਮੈਕਸੀਕੋ ਵੱਲੋਂ ਭਾਰਤ ਸਮੇਤ ਹੋਰ ਏਸ਼ੀਆਈ ਦੇਸ਼ਾਂ ਦੇ ਸਮਾਨ ’ਤੇ 50 ਫੀਸਦੀ ਤੱਕ ਟੈਕਸ ਦਾ ਐਲਾਨ

ਮੈਕਸੀਕੋ ਵੱਲੋਂ ਭਾਰਤ ਸਮੇਤ ਹੋਰ ਏਸ਼ੀਆਈ ਦੇਸ਼ਾਂ ਦੇ ਸਮਾਨ ’ਤੇ 50 ਫੀਸਦੀ ਤੱਕ ਟੈਕਸ ਦਾ ਐਲਾਨ

ਮੈਕਸੀਕੋ ਸਿਟੀ: ਮੈਕਸੀਕੋ ਦੀ ਸੈਨੇਟ ਨੇ ਬੁੱਧਵਾਰ ਨੂੰ ਚੀਨ ਅਤੇ ਕਈ ਹੋਰ ਏਸ਼ੀਆਈ ਦੇਸ਼ਾਂ ਤੋਂ ਦਰਾਮਦਗੀ ਉੱਤੇ ਅਗਲੇ ਸਾਲ ਤੋਂ 50 ਫੀਸਦੀ ਤੱਕ ਟੈਕਸ ਵਧਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕਾਰੋਬਾਰੀ ਸਮੂਹਾਂ ਦੇ ਵਿਰੋਧ ਦੇ ਬਾਵਜੂਦ ਇਸ ਫੈਸਲੇ ਦਾ ਉਦੇਸ਼ ਸਥਾਨਕ…
ਹਾਈ ਕੋਰਟ ਦੀ ਝਾੜ-ਝੰਬ ਮਗਰੋਂ ਚੋਣ ਕਮਿਸ਼ਨ ਸਖ਼ਤ

ਹਾਈ ਕੋਰਟ ਦੀ ਝਾੜ-ਝੰਬ ਮਗਰੋਂ ਚੋਣ ਕਮਿਸ਼ਨ ਸਖ਼ਤ

ਚੰਡੀਗੜ੍ਹ: ਆਡੀਓ ਕਲਿੱਪ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਝਾੜ-ਝੰਬ ਕੀਤੇ ਜਾਣ ਮਗਰੋਂ ਪੰਜਾਬ ਰਾਜ ਚੋਣ ਕਮਿਸ਼ਨ ਨੇ ਪੁਲੀਸ ਨੂੰ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਨਿਰਪੱਖ ਤੇ ਸੁਤੰਤਰ ਢੰਗ ਨਾਲ ਕਰਾਉਣ ਸਬੰਧੀ ਚਿਤਾਵਨੀ ਭਰੇ ਨਿਰਦੇਸ਼ ਜਾਰੀ ਕੀਤੇ ਹਨ।…
ਗੋਆ ਨਾਈਟ ਕਲੱਬ ਫਾਇਰ: ਲੂਥਰਾ ਭਰਾ ਥਾਈਲੈਂਡ ਵਿਚ ਕਾਬੂ, ਭਾਰਤ ਲਿਆਉਣ ਲਈ ਕਾਨੂੰਨੀ ਚਾਰਾਜੋਈ ਸ਼ੁਰੂ

ਗੋਆ ਨਾਈਟ ਕਲੱਬ ਫਾਇਰ: ਲੂਥਰਾ ਭਰਾ ਥਾਈਲੈਂਡ ਵਿਚ ਕਾਬੂ, ਭਾਰਤ ਲਿਆਉਣ ਲਈ ਕਾਨੂੰਨੀ ਚਾਰਾਜੋਈ ਸ਼ੁਰੂ

ਪਣਜੀ: ਥਾਈਲੈਂਡ ਪੁਲੀਸ ਨੇ ਸੌਰਭ ਲੂਥਰਾ ਤੇ ਉਸ ਦੇ ਭਰਾ ਗੌਰਵ ਲੂਥਰਾ ਨੂੰ ਫੁਕੇਟ ਵਿਚ ਹਿਰਾਸਤ ’ਚ ਲੈ ਲਿਆ ਹੈ। ਲੂਥਰਾ ਭਰਾ ਗੋਆ ਦੇ ਇਕ ਨਾਈਟ ਕਲੱਬ ਵਿਚ ਲੱਗੀ ਅੱਗ, ਜਿਸ ਵਿਚ 25 ਵਿਅਕਤੀਆਂ ਦੀ ਜਾਨ ਜਾਂਦੀ ਰਹੀ ਸੀ, ਦੇ ਮਾਮਲੇ…
ਇੰਡੀਗੋ ਦਾ ਸੰਕਟ ਜਾਰੀ, ਬੰਗਲੂਰੂ ਹਵਾਈ ਅੱਡੇ ’ਤੇ 60 ਉਡਾਣਾਂ ਰੱਦ

ਇੰਡੀਗੋ ਦਾ ਸੰਕਟ ਜਾਰੀ, ਬੰਗਲੂਰੂ ਹਵਾਈ ਅੱਡੇ ’ਤੇ 60 ਉਡਾਣਾਂ ਰੱਦ

ਮੁੰਬਈ: ਹਵਾਬਾਜ਼ੀ ਨਿਗਰਾਨ ਡੀਜੀਸੀਏ ਵੱਲੋਂ ਸ਼ਿਕੰਜਾ ਕੱਸੇ ਜਾਣ ਮਗਰੋਂ ਪਹਿਲਾਂ ਹੀ ਸਟਾਫ਼ ਦੀ ਘਾਟ ਨਾਲ ਜੂਝ ਰਹੀ ਏਅਰਲਾਈਨ ਇੰਡੀਗੋ ਨੇ ਵੀਰਵਾਰ ਨੂੰ ਬੰਗਲੂਰੂ ਹਵਾਈ ਅੱਡੇ ਤੋਂ 60 ਉਡਾਣਾਂ ਰੱਦ ਕਰ ਦਿੱਤੀਆਂ ਹਨ। ਪਾਇਲਟਾਂ ਤੇ ਹੋਰ ਅਮਲੇ ਲਈ ਨਵੇਂ ਡਿਊਟੀ ਨੇਮਾਂ ਨੂੰ…
ਟਰੰਪ ਵੱਲੋਂ ‘ਗੋਲਡ ਕਾਰਡ’ ਵੀਜ਼ਾ ਪ੍ਰੋਗਰਾਮ ਸ਼ੁਰੂ; 10 ਲੱਖ ਡਾਲਰ ਖਰਚ ਕੇ ਅਮਰੀਕਾ ’ਚ ਰਹਿਣ ਤੇ ਕੰਮ ਕਰਨ ਦੀ ਖੁੱਲ੍ਹ

ਟਰੰਪ ਵੱਲੋਂ ‘ਗੋਲਡ ਕਾਰਡ’ ਵੀਜ਼ਾ ਪ੍ਰੋਗਰਾਮ ਸ਼ੁਰੂ; 10 ਲੱਖ ਡਾਲਰ ਖਰਚ ਕੇ ਅਮਰੀਕਾ ’ਚ ਰਹਿਣ ਤੇ ਕੰਮ ਕਰਨ ਦੀ ਖੁੱਲ੍ਹ

ਵਾਸ਼ਿੰਗਟਨ: ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਸ਼ਾਸਨ ਨੇ ਬੁੱਧਵਾਰ ਨੂੰ ਅਧਿਕਾਰਤ ਤੌਰ ’ਤੇ ਆਪਣਾ ‘ਟਰੰਪ ਗੋਲਡ ਕਾਰਡ’ ਵੀਜ਼ਾ ਪ੍ਰੋਗਰਾਮ ਸ਼ੁਰੂ ਕਰ ਦਿੱਤਾ ਹੈ। ਇਸ ਪ੍ਰੋਗਰਾਮ ਤਹਿਤ ਗੈਰ-ਅਮਰੀਕੀ ਨਾਗਰਿਕਾਂ ਨੂੰ ਇਕ ਭਾਰੀ ਕੀਮਤ ਦੀ ਅਦਾਇਗੀ ਕਰਕੇ ਅਮਰੀਕਾ ਵਿਚ ਰਹਿਣ ਦੀ ਖੁੱਲ੍ਹ ਮਿਲੇਗੀ। ਵੈੱਬਸਾਈਟ…
ਹਾਈ ਕਮਾਨ ਨੂੰ ਮਿਲੇ ਬਿਨਾਂ ਪਰਤੇ ਸਿੱਧੂ

ਹਾਈ ਕਮਾਨ ਨੂੰ ਮਿਲੇ ਬਿਨਾਂ ਪਰਤੇ ਸਿੱਧੂ

ਚੰਡੀਗਡ਼੍ਹ: ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਵਿਚਾਲੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਕਾਂਗਰਸ ਹਾਈ ਕਮਾਨ ਨੂੰ ਮਿਲਣ ਲਈ ਦਿੱਲੀ ਪਹੁੰਚੇ, ਪਰ ਉਨ੍ਹਾਂ ਦੀ ਕਿਸੇ ਵੀ ਸੀਨੀਅਰ ਆਗੂ ਨਾਲ ਮੁਲਾਕਾਤ ਨਹੀਂ ਹੋ ਸਕੀ। ਸੂਤਰਾਂ ਮੁਤਾਬਕ ਸਿੱਧੂ ਹਾਈ ਕਮਾਨ ਨੂੰ ਮਿਲਣ ਲਈ…
FIH ਪੁਰਸ਼ ਜੂਨੀਅਰ ਵਿਸ਼ਵ ਕੱਪ: ਭਾਰਤ ਨੇ ਅਰਜਨਟੀਨਾ ਨੂੰ 4-2 ਨਾਲ ਹਰਾ ਕੇ ਕਾਂਸੇ ਦਾ ਤਗ਼ਮਾ ਜਿੱਤਿਆ

FIH ਪੁਰਸ਼ ਜੂਨੀਅਰ ਵਿਸ਼ਵ ਕੱਪ: ਭਾਰਤ ਨੇ ਅਰਜਨਟੀਨਾ ਨੂੰ 4-2 ਨਾਲ ਹਰਾ ਕੇ ਕਾਂਸੇ ਦਾ ਤਗ਼ਮਾ ਜਿੱਤਿਆ

ਚੇਨੱਈ: ਭਾਰਤ ਨੇ ਅੱਜ ਇਕ ਰੋਮਾਂਚਕ ਮੁਕਾਬਲੇ ਵਿਚ 2-0 ਨਾਲ ਪਛੜਨ ਤੋਂ ਬਾਅਦ ਜ਼ੋਰਦਾਰ ਵਾਪਸੀ ਕਰਦਿਆਂ ਬੁੱਧਵਾਰ ਨੂੰ ਇੱਥੇ FIH ਪੁਰਸ਼ ਜੂਨੀਅਰ ਵਿਸ਼ਵ ਕੱਪ ਵਿੱਚ ਅਰਜਨਟੀਨਾ ਨੂੰ 4-2 ਨਾਲ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ। ਭਾਰਤ, ਜਿਸ ਨੇ 2016 ਵਿੱਚ ਲਖਨਊ…
ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਦੂਜਾ ਟੀ-20 ਮੈਚ ਮੁੱਲਾਂਪੁਰ ’ਚ ਅੱਜ

ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਦੂਜਾ ਟੀ-20 ਮੈਚ ਮੁੱਲਾਂਪੁਰ ’ਚ ਅੱਜ

ਐੱਸ ਏ ਐੱਸ ਨਗਰ (ਮੁਹਾਲੀ) : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਪੰਜ ਮੈਚਾਂ ਦੀ ਲੜੀ ਦਾ ਦੂਜਾ ਟੀ-20 ਮੁਕਾਬਲਾ ਵੀਰਵਾਰ ਨੂੰ ਇੱਥੋਂ ਦੇ ਮਹਾਰਾਜਾ ਯਾਦਵਿੰਦਰ ਸਿੰਘ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਪਹਿਲੇ ਮੈਚ ਵਿੱਚ ਸ਼ਾਨਦਾਰ ਜਿੱਤ ਦਰਜ ਕਰਨ ਵਾਲੀ ਭਾਰਤੀ ਟੀਮ ਆਪਣੀ…
ਆਡੀਓ ਕਲਿੱਪ ਦੀ ਜਾਂਚ ਕਰਾਉਣ ਦੇ ਹੁਕਮ

ਆਡੀਓ ਕਲਿੱਪ ਦੀ ਜਾਂਚ ਕਰਾਉਣ ਦੇ ਹੁਕਮ

ਚੰਡੀਗਡ਼੍ਹ: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਤੇ ਰਾਜ ਚੋਣ ਕਮਿਸ਼ਨ ਨੂੰ ਪਟਿਆਲਾ ਦੇ ਐੱਸ ਐੱਸ ਪੀ ਤੇ ਹੋਰ ਪੁਲੀਸ ਅਧਿਕਾਰੀਆਂ ਵਿਚਾਲੇ ਹੋਈ ਗੱਲਬਾਤ ਦੀ ਆਡੀਓ ਕਲਿੱਪ ਜਾਂਚ ਲਈ ਚੰਡੀਗੜ੍ਹ ਸਥਿਤ ਕੇਂਦਰੀ ਫੋਰੈਂਸਿਕ ਵਿਗਿਆਨ ਲੈਬਾਰਟਰੀ (ਸੀ ਐੱਫ ਐੱਸ…
ਉੱਤਰੀ ਗੋਆ ਦੇ ਨਾਈਟ ਕਲੱਬਾਂ, ਹੋਟਲਾਂ, ਗੈਸਟ ਹਾਊਸਾਂ ਤੇ ਰਿਜ਼ੌਰਟਾਂ ਵਿਚ ਆਤਿਸ਼ਬਾਜ਼ੀ ’ਤੇ ਰੋਕ

ਉੱਤਰੀ ਗੋਆ ਦੇ ਨਾਈਟ ਕਲੱਬਾਂ, ਹੋਟਲਾਂ, ਗੈਸਟ ਹਾਊਸਾਂ ਤੇ ਰਿਜ਼ੌਰਟਾਂ ਵਿਚ ਆਤਿਸ਼ਬਾਜ਼ੀ ’ਤੇ ਰੋਕ

ਪਣਜੀ: ਉੱਤਰੀ ਗੋਆ ਦੇ ਇਕ ਨਾਈਟ ਕਲੱਬ ਵਿਚ ਲੱਗੀ ਅੱਗ, ਜਿਸ ਵਿਚ 25 ਵਿਅਕਤੀਆਂ ਦੀ ਜਾਨ ਜਾਂਦੀ ਰਹੀ ਸੀ, ਮਗਰੋਂ ਜ਼ਿਲ੍ਹਾ ਪ੍ਰਸ਼ਾਸਨ ਨੇ ਸੈਲਾਨੀਆਂ ਨਾਲ ਜੁੜੀਆਂ ਥਾਵਾਂ ਜਿਵੇਂ ਨਾਈਟ ਕਲੱਬਾਂ, ਹੋਟਲਾਂ ਤੇ ਹੋਰਨਾਂ ਥਾਵਾਂ ’ਤੇ ਪਟਾਕੇ ਜਾਂ ਆਤਿਸ਼ਬਾਜ਼ੀ ਚਲਾਉਣ ’ਤੇ ਮੁਕੰਮਲ…

ਆਸਟਰੇਲੀਆ ਵੱਲੋਂ ਪਾਕਿ ’ਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਲਾਹੌਰ: ਕ੍ਰਿਕਟ ਆਸਟਰੇਲੀਆ (ਸੀ ਏ) ਦਾ ਉੱਚ ਪੱਧਰੀ ਵਫ਼ਦ ਅਗਲੇ ਸਾਲ ਜਨਵਰੀ ਵਿੱਚ ਪਾਕਿਸਤਾਨ ਨਾਲ ਹੋਣ ਵਾਲੀ ਤਿੰਨ ਮੈਚਾਂ ਦੀ ਟੀ-20 ਲੜੀ ਲਈ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਾਹੌਰ ਪਹੁੰਚ ਗਿਆ ਹੈ। ਵਫ਼ਦ ਵਿੱਚ ਆਜ਼ਾਦ ਸੁਰੱਖਿਆ ਸਲਾਹਕਾਰ ਅਤੇ ਆਸਟਰੇਲਿਆਈ ਕ੍ਰਿਕਟਰਜ਼…
ਆਸਟਰੇਲੀਆ ਅੰਡਰ-19 ਵਿਸ਼ਵ ਕੱਪ ਟੀਮ ਵਿੱਚ ਭਾਰਤੀ ਮੂਲ ਦੇ ਦੋ ਖਿਡਾਰੀ ਸ਼ਾਮਲ

ਆਸਟਰੇਲੀਆ ਅੰਡਰ-19 ਵਿਸ਼ਵ ਕੱਪ ਟੀਮ ਵਿੱਚ ਭਾਰਤੀ ਮੂਲ ਦੇ ਦੋ ਖਿਡਾਰੀ ਸ਼ਾਮਲ

ਮੈਲਬੋਰਨ: ਭਾਰਤੀ ਮੂਲ ਦੇ ਦੋ ਖਿਡਾਰੀਆਂ - ਆਰਿਅਨ ਸ਼ਰਮਾ ਅਤੇ ਜੌਨ ਜੇਮਸ - ਨੂੰ ਆਸਟਰੇਲੀਆ ਦੀ 15 ਮੈਂਬਰੀ ਪੁਰਸ਼ਾਂ ਦੀ ਅੰਡਰ-19 ਵਿਸ਼ਵ ਕੱਪ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ, ਜੋ ਕਿ 15 ਜਨਵਰੀ ਤੋਂ 6 ਫਰਵਰੀ ਤੱਕ ਨਾਮੀਬੀਆ ਅਤੇ ਜ਼ਿੰਬਾਬਵੇ…
ਦਿੱਲੀ ਦੇ ਵਜ਼ੀਰਪੁਰ ’ਚੋਂ ਕਰੋੜਾਂ ਰੁਪਏ ਦੀ ਪੁਰਾਣੀ ਕਰੰਸੀ ਜ਼ਬਤ; ਕਈ ਵਿਅਕਤੀਆਂ ਨੂੰ ਹਿਰਾਸਤ ’ਚ ਲਿਆ

ਦਿੱਲੀ ਦੇ ਵਜ਼ੀਰਪੁਰ ’ਚੋਂ ਕਰੋੜਾਂ ਰੁਪਏ ਦੀ ਪੁਰਾਣੀ ਕਰੰਸੀ ਜ਼ਬਤ; ਕਈ ਵਿਅਕਤੀਆਂ ਨੂੰ ਹਿਰਾਸਤ ’ਚ ਲਿਆ

ਨਵੀਂ ਦਿੱਲੀ: ਉੱਤਰੀ ਦਿੱਲੀ ਦੇ ਵਜ਼ੀਰਪੁਰ ਖੇਤਰ ਵਿੱਚ ਛਾਪੇਮਾਰੀ ਦੌਰਾਨ ਕਈ ਕਰੋੜ ਰੁਪਏ ਦੀ ਪੁਰਾਣੀ ਕਰੰਸੀ ਜ਼ਬਤ ਕੀਤੀ ਗਈ ਹੈ। ਪੁਲੀਸ ਵਿਚਲੇ ਸੂਤਰਾਂ ਨੇ ਬੁੱਧਵਾਰ ਨੂੰ ਦੱਸਿਆ ਕਿ ਗੈਰ-ਕਾਨੂੰਨੀ ਨਕਦੀ ਦੀ ਆਵਾਜਾਈ ਬਾਰੇ ਸੂਚਨਾ ’ਤੇ ਕਾਰਵਾਈ ਕਰਦੇ ਹੋਏ ਦਿੱਲੀ ਪੁਲੀਸ ਨੇ…
3553 ਏਕੜ ਜ਼ਮੀਨ ਐਕੁਆਇਰ ਕਰਨ ਲਈ ਨੋਟੀਫਿਕੇਸ਼ਨ

3553 ਏਕੜ ਜ਼ਮੀਨ ਐਕੁਆਇਰ ਕਰਨ ਲਈ ਨੋਟੀਫਿਕੇਸ਼ਨ

ਐੱਸ ਏ ਐੱਸ ਨਗਰ (ਮੁਹਾਲੀ): ਮੁਹਾਲੀ ਵਿੱਚ ਏਅਰੋਟ੍ਰੋਪੋਲਿਸ ਖੇਤਰ ਦੇ ਵਿਸਥਾਰ ਲਈ ਅੱਠ ਪਿੰਡਾਂ ਦੀ 3553 ਏਕੜ ਜ਼ਮੀਨ ਹਾਸਲ ਕਰਨ ਲਈ ਗਮਾਡਾ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਮਕਾਨ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਗਰਗ ਦੇ ਦਸਤਖ਼ਤਾਂ…
Stocks ਘਰੇਲੂ ਸ਼ੇਅਰ ਬਾਜ਼ਾਰ ਸਕਾਰਾਤਮਕ ਸ਼ੁਰੂਆਤ ਤੋਂ ਬਾਅਦ ਡਿੱਗਿਆ

Stocks ਘਰੇਲੂ ਸ਼ੇਅਰ ਬਾਜ਼ਾਰ ਸਕਾਰਾਤਮਕ ਸ਼ੁਰੂਆਤ ਤੋਂ ਬਾਅਦ ਡਿੱਗਿਆ

ਮੁੰਬਈ: ਘਰੇਲੂ ਸਟਾਕ ਮਾਰਕੀਟ ਸੈਂਸੈਕਸ ਅਤੇ ਨਿਫਟੀ ਨੇ ਵੀਰਵਾਰ ਨੂੰ ਸਕਾਰਾਤਮਕ ਸ਼ੁਰੂਆਤ ਕੀਤੀ ਪਰ ਜਲਦੀ ਹੀ ਆਪਣੇ ਸ਼ੁਰੂਆਤੀ ਲਾਭ ਗੁਆ ਦਿੱਤੇ ਅਤੇ ਏਸ਼ਿਆਈ ਬਾਜ਼ਾਰਾਂ ਵਿੱਚ ਕਮਜ਼ੋਰ ਰੁਝਾਨਾਂ ਅਤੇ ਵਿਦੇਸ਼ੀ ਪੂੰਜੀ ਦੇ ਲਗਾਤਾਰ ਨਿਕਾਸ ਕਰਕੇ ਨਕਾਰਾਤਮਕ ਜ਼ੋਨ ਵਿੱਚ ਵਪਾਰ ਕਰਨਾ ਸ਼ੁਰੂ ਕਰ…
ਕਸ਼ਮੀਰ ਵਿਚ ਬਹੁਤੀਆਂ ਥਾਵਾਂ ’ਤੇ ਪਾਰਾ ਡਿੱਗਿਆ

ਕਸ਼ਮੀਰ ਵਿਚ ਬਹੁਤੀਆਂ ਥਾਵਾਂ ’ਤੇ ਪਾਰਾ ਡਿੱਗਿਆ

ਸ੍ਰੀਨਗਰ: ਕਸ਼ਮੀਰ ਵਾਦੀ ਵਿਚ ਬਹੁਤੀਆਂ ਥਾਵਾਂ ’ਤੇ ਪਾਰਾ ਡਿੱਗਣ ਕਰਕੇ ਸਥਾਨਕ ਲੋਕਾਂ ਨੇ ਰਾਤ ਨੂੰ ਕੰਬਣੀ ਛਿੜਦੀ ਰਹੀ। ਵਾਦੀ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਥੋੜ੍ਹੀ ਜਿਹੀ ਧੁੰਦ ਛਾਈ ਹੋਈ ਸੀ। ਅਧਿਕਾਰੀਆਂ ਨੇ ਕਿਹਾ ਕਿ ਸ੍ਰੀਨਗਰ ਵਿੱਚ ਰਾਤ ਦਾ ਤਾਪਮਾਨ ਪਿਛਲੀ ਰਾਤ…
ਕੁਰਸੀਆਂ ਦੀ ਬੋਲੀ ਲਾਉਣ ਲੱਗੇ ਵਿਰੋਧੀ: ਮਾਨ

ਕੁਰਸੀਆਂ ਦੀ ਬੋਲੀ ਲਾਉਣ ਲੱਗੇ ਵਿਰੋਧੀ: ਮਾਨ

ਚੰਡੀਗਡ਼੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਜਪਾਨ ਅਤੇ ਦੱਖਣੀ ਕੋਰੀਆ ਦੇ ਦੌਰੇ ਤੋਂ ਪਰਤਦਿਆਂ ਹੀ ਕਾਂਗਰਸ ’ਤੇ ਤਿੱਖੇ ਹਮਲੇ ਕੀਤੇ ਹਨ। ਉਨ੍ਹਾਂ ਕਿਹਾ, ‘‘ਮੈਂ ਪੰਜਾਬ ਦੀ ਤਰਕੀ ਲਈ ਕੰਮ ਕਰ ਰਿਹਾ ਹਾਂ, ਪਰ ਕਾਂਗਰਸੀ ਵਰਕਰ ਐੱਮ ਸੀ, ਐੱਮ ਐਲ ਏ, ਮੰਤਰੀਆਂ…
ਮੌਸਮੀ ਸਬਜ਼ੀਆਂ ਆਮ ਆਦਮੀ ਦੀ ਪਹੁੰਚ ਤੋਂ ਬਾਹਰ

ਮੌਸਮੀ ਸਬਜ਼ੀਆਂ ਆਮ ਆਦਮੀ ਦੀ ਪਹੁੰਚ ਤੋਂ ਬਾਹਰ

ਮਾਲੇਰਕੋਟਲਾ: ਸਰਦੀਆਂ ਦੇ ਮੌਸਮ ਦੌਰਾਨ ਬਾਜ਼ਾਰ ਵਿੱਚ ਮੌਸਮੀ ਹਰੀਆਂ ਸਬਜ਼ੀਆਂ ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹੋ ਗਈਆਂ ਹਨ। ਇਸ ਦਾ ਕਾਰਨ ਵਿਆਹਾਂ ਦੇ ਸੀਜ਼ਨ ਦੌਰਾਨ ਹਰੀਆਂ ਸਬਜ਼ੀਆਂ ਦੀ ਵਧਦੀ ਮੰਗ ਹੈ। ਲੋਕ ਵਿਆਹਾਂ ਅਤੇ ਹੋਰ ਸਮਾਰੋਹਾਂ ਲਈ ਵੱਡੀ ਮਾਤਰਾ ਵਿੱਚ…
ਟਰੰਪ ਦੀ ਚੇਤਾਵਨੀ: ‘ਅਮਰੀਕੀ ਬਾਜ਼ਾਰ ’ਚ ਭਾਰਤ ਚੌਲ ‘ਡੰਪ’ ਨਾ ਕਰੇ..’ ਟੈਰਿਫ਼ ਲਗਾ ਕੇ ਸਮੱਸਿਆ ਦਾ ਕਰਾਂਗਾ ਹੱਲ !

ਟਰੰਪ ਦੀ ਚੇਤਾਵਨੀ: ‘ਅਮਰੀਕੀ ਬਾਜ਼ਾਰ ’ਚ ਭਾਰਤ ਚੌਲ ‘ਡੰਪ’ ਨਾ ਕਰੇ..’ ਟੈਰਿਫ਼ ਲਗਾ ਕੇ ਸਮੱਸਿਆ ਦਾ ਕਰਾਂਗਾ ਹੱਲ !

ਨਿਊਯਾਰਕ/ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਹਾਲ ਹੀ ਵਿੱਚ ਟਰੰਪ ਨੇ ਭਾਰਤ ਨੂੰ ਲੈ ਕੇ ਇੱਕ ਵੱਡਾ ਬਿਆਨ ਦਿੱਤਾ ਹੈ ਉਨ੍ਹਾਂ ਕਿਹਾ ਹੈ ਕਿ ਭਾਰਤ ਨੂੰ ਅਮਰੀਕਾ ਦੇ ਬਾਜ਼ਾਰ ਵਿੱਚ ਚੌਲ ‘ਡੰਪ’ (ਬਹੁਤ ਘੱਟ ਕੀਮਤ ’ਤੇ ਵੇਚਣਾ) ਨਹੀਂ ਕਰਨੇ ਚਾਹੀਦੇ ਅਤੇ…
ਪਟਿਆਲਾ: ਦਿਲਜੀਤ ਦੋਸਾਂਝ ਦੀ ਫਿਲਮ ਸ਼ੂਟਿੰਗ ਦੌਰਾਨ ਮਾਹੌਲ ਤਣਾਅਪੂਰਵਕ ਹੋਇਆ

ਪਟਿਆਲਾ: ਦਿਲਜੀਤ ਦੋਸਾਂਝ ਦੀ ਫਿਲਮ ਸ਼ੂਟਿੰਗ ਦੌਰਾਨ ਮਾਹੌਲ ਤਣਾਅਪੂਰਵਕ ਹੋਇਆ

ਪਟਿਆਲਾ: ਪੰਜਾਬੀ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਦੀ ਫ਼ਿਲਮ ਦੀ ਸ਼ੂਟਿੰਗ ਦੌਰਾਨ ਮੰਗਲਵਾਰ ਸਵੇਰੇ ਪਟਿਆਲਾ ਦੇ ਪੁਰਾਣੇ ਬਾਜ਼ਾਰ ਖੇਤਰ ਵਿੱਚ ਭਾਰੀ ਹੰਗਾਮਾ ਹੋ ਗਿਆ। ਇਹ ਸਥਿਤੀ ਉਦੋਂ ਹੋਰ ਵੱਧ ਗਈ ਜਦੋਂ ਕਈ ਦੁਕਾਨਦਾਰਾਂ ਨੇ ਉਨ੍ਹਾਂ ਦੀਆਂ ਦੁਕਾਨਾਂ ਦੇ ਅੱਗੇ ਫ਼ਾਰਸੀ ਲਿਪੀ (Persian…
ਅਸੀਂ ਚੋਰਾਂ ਦਾ ਸਾਥ ਨਹੀਂ ਦੇਵਾਂਗੇ: ਨਵਜੋਤ ਕੌਰ ਸਿੱਧੂ

ਅਸੀਂ ਚੋਰਾਂ ਦਾ ਸਾਥ ਨਹੀਂ ਦੇਵਾਂਗੇ: ਨਵਜੋਤ ਕੌਰ ਸਿੱਧੂ

ਪਟਿਆਲਾ: ਕਾਂਗਰਸ ਦੀ ਸਾਬਕਾ ਵਿਧਾਇਕਾ ਨਵਜੋਤ ਕੌਰ ਸਿੱਧੂ, ਜਿਸ ਨੂੰ ਹਾਲ ਹੀ ਵਿੱਚ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ, ਨੇ ਖੁਲਾਸਾ ਕੀਤਾ ਕਿ ਉਹ ਹਾਈ ਕਮਾਂਡ ਨਾਲ ਗੱਲਬਾਤ ਕਰ ਰਹੀ ਹੈ ਪਰ ਉਹ ਚੋਰਾਂ ਦਾ ਸਮਰਥਨ ਨਹੀਂ ਕਰੇਗੀ। ਉਨ੍ਹਾਂ ਜ਼ੋਰ…
ਸੁਨੀਲ ਜਾਖੜ ਵੱਲੋਂ ਮੁੱਖ ਮੰਤਰੀ ਮਾਨ ਨੂੰ ਚੁਣੌਤੀ, ‘ਸਾਰੀਆਂ ਪਾਰਟੀਆਂ ਦੀ ਹਾਈਕੋਰਟ ਨਿਗਰਾਨੀ ਹੇਠ ਹੋਵੇ ਜਾਂਚ’

ਸੁਨੀਲ ਜਾਖੜ ਵੱਲੋਂ ਮੁੱਖ ਮੰਤਰੀ ਮਾਨ ਨੂੰ ਚੁਣੌਤੀ, ‘ਸਾਰੀਆਂ ਪਾਰਟੀਆਂ ਦੀ ਹਾਈਕੋਰਟ ਨਿਗਰਾਨੀ ਹੇਠ ਹੋਵੇ ਜਾਂਚ’

ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿੱਚ ਨਵਜੋਤ ਕੌਰ ਸਿੱਧੂ ਦੇ ਬਿਆਨ ਤੋਂ ਬਾਅਦ ਇੱਕ ਵਾਰ ਫਿਰ ਵੱਡਾ ਘਮਾਸਾਨ ਸ਼ੁਰੂ ਹੋ ਗਿਆ ਹੈ। ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਸੂਬੇ ਵਿੱਚ ਭ੍ਰਿਸ਼ਟਾਚਾਰ ਦੀ…