Posted inNews
ਮੁਕਾਬਲੇ ’ਚ ਨਸ਼ਾ ਤਸਕਰਾਂ ਦਾ ਚੌਥਾ ਸਾਥੀ ਗ੍ਰਿਫ਼ਤਾਰ
ਜਗਰਾਉਂ : ਇਥੇ ਪੁਲੀਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਥਾਣਾ ਸੀਆਈਏ ਦੀ ਟੀਮ ਨੇ ਹੈਰੋਇਨ ਤੇ ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ ਕੀਤੇ ਤਿੰਨ ਮੁਲਜ਼ਮਾਂ ਦੇ ਚੌਥੇ ਸਾਥੀ ਨੂੰ ਵੀ ਅੱਜ ਮੁਕਾਬਲੇ ਮਗਰੋਂ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ ਹੈ,…









