Posted inNews
ਉੜੀਸਾ: ਬਿਜਲੀ ਡਿੱਗਣ ਕਾਰਨ 9 ਦੀ ਮੌਤ
ਭੁਬਨੇਸ਼ਵਰ : ਸੂਬੇ ਵਿਚ ਆਏ ਤੂਫ਼ਾਨ ਦੌਰਾਨ ਬਿਜਲੀ ਡਿੱਗਣ ਦੀਆਂ ਵਾਪਰੀਆਂ ਵੱਖ-ਵੱਖ ਘਟਨਾਵਾਂ ਵਿਚ ਛੇ ਔਰਤਾਂ ਸਮੇਤ ਘੱਟੋ-ਘੱਟ ਨੌਂ ਲੋਕਾਂ ਦੀ ਮੌਤ ਹੋ ਗਈ ਅਤੇ ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਕੋਰਾਪੁਟ ਜ਼ਿਲ੍ਹੇ ਵਿਚ ਤਿੰਨ, ਜਾਜਪੁਰ ਅਤੇ…



























