Posted inNews
ਭਾਰਤ ਦੇ ਸ਼ੁਭਾਂਸ਼ੂ ਸ਼ੁਕਲਾ ਹੁਣ 8 ਜੂਨ ਨੂੰ ਜਾਣਗੇ ਕੌਮਾਂਤਰੀ ਪੁਲਾੜ ਸਟੇਸ਼ਨ
ਨਵੀਂ ਦਿੱਲੀ: ਕੌਮਾਂਤਰੀ ਪੁਲਾੜ ਸਟੇਸ਼ਨ ’ਤੇ ਜਾਣ ਵਾਲਾ ਐੱਕਸੀਓਮ-4 ਮਿਸ਼ਨ ਹੁਣ 8 ਜੂਨ ਨੂੰ ਸ਼ਾਮ 6.41 ਵਜੇ (ਭਾਰਤੀ ਸਮੇਂ ਮੁਤਾਬਕ) ਫਲੋਰਿਡਾ ਦੇ ਕੈਨੇਡੀ ਪੁਲਾੜ ਸੈਂਟਰ ਤੋਂ ਲਾਂਚ ਕੀਤਾ ਜਾਵੇਗਾ। ਪਹਿਲਾਂ ਇਹ ਮਿਸ਼ਨ 29 ਮਈ ਨੂੰ ਲਾਂਚ ਕੀਤਾ ਜਾਣਾ ਸੀ। ਅਮਰੀਕਾ ਦੀ…

























