ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ਈਡੀ ਦਾ ਛਾਪਾ

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ਈਡੀ ਦਾ ਛਾਪਾ

ਹੁਸ਼ਿਆਰਪੁਰ: ਐਨਫੋਰਸਮੈਂਟ ਡਾਇਰੈਕਟੋਰੇਟ ਨੇ ਬੁੱਧਵਾਰ ਤੜਕਸਾਰ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ਛਾਪਾ ਮਾਰਿਆ ਹੈ। ਜਿਸ ਤੋਂ ਬਾਅਦ ਘਰ ਦੇ ਬਾਹਰ ਸੁਰੱਖਿਆ ਬਲ ਤਾਇਨਾਤ ਕੀਤਾ ਗਿਆ ਹੈ ਅਤੇ ਮੁੱਖ ਗੇਟ ਬੰਦ ਰੱਖਿਆ ਹੋਇਆ ਹੈ। ਅਧਿਕਾਰੀ ਜਾਂਚ ’ਚ ਜੁਟੇ ਹਨ। ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

Share: