Posted inWest Bengal
ਬੰਗਾਲ ਵਿੱਚ ਅੱਗ ਲੱਗਣ ਕਾਰਨ 7 ਹਲਾਕ; ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ
ਕੋਲਕਾਤਾ: ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਦੋ ਨਾਲ ਲੱਗਦੇ ਗੋਦਾਮਾਂ ਵਿੱਚ ਅੱਗ ਲੱਗਣ ਤੋਂ ਬਾਅਦ ਘੱਟੋ-ਘੱਟ ਸੱਤ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਲਾਪਤਾ ਹਨ। ਪੁਲੀਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਕੋਲਕਾਤਾ…



























