Posted inFaridkot
ਫ਼ਰੀਦਕੋਟ ਕੇਂਦਰੀ ਜੇਲ੍ਹ ’ਚੋਂ ਮੋਬਾਈਲ ਬਰਾਮਦ, ਚਾਰ ਕੈਦੀਆਂ ਖਿਲਾਫ਼ ਕੇਸ ਦਰਜ
ਫ਼ਰੀਦਕੋਟ: ਫ਼ਰੀਦਕੋਟ ਕੇਂਦਰੀ ਜੇਲ੍ਹ ਵਿੱਚ ਚਲਾਈ ਤਲਾਸ਼ੀ ਮੁਹਿੰਮ ਦੌਰਾਨ ਮੋਬਾਈਲ ਫੋਨਾਂ ਦੀ ਬਰਾਮਦਗੀ ਮਗਰੋਂ ਚਾਰ ਕੈਦੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਧਿਕਾਰਤ ਸੂਤਰਾਂ ਅਨੁਸਾਰ ਇਹ ਬਰਾਮਦਗੀ ਅੱਜ ਸਵੇਰੇ ਕੇਂਦਰੀ ਜੇਲ੍ਹ ਫ਼ਰੀਦਕੋਟ ਦੇ ਸਹਾਇਕ ਸੁਪਰਡੈਂਟ ਕਮਲਜੀਤ ਸਿੰਘ ਵੱਲੋਂ ਸੌਂਪੀ ਗਈ ਰਿਪੋਰਟ…


























