Posted inNew Delhi
ਰੱਖਿਆ ਸਕੱਤਰ ਦੀ ਅਗਵਾਈ ਵਾਲੀ ਕਮੇਟੀ ਵੱਲੋਂ 114 ਰਾਫੇਲ ਜਹਾਜ਼ਾਂ ਦੀ ਖਰੀਦ ਨੂੰ ਮਨਜ਼ੂਰੀ
ਨਵੀਂ ਦਿੱਲੀ: ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਦੀ ਅਗਵਾਈ ਵਾਲੇ ਰੱਖਿਆ ਖਰੀਦ ਬੋਰਡ ਨੇ ਫਰਾਂਸ ਦੀ ਕੰਪਨੀ ਦਾਸੋ (Dassault) ਤੋਂ 114 ਰਾਫੇਲ ਲੜਾਕੂ ਜਹਾਜ਼ਾਂ ਦੀ ਖਰੀਦ ਸਬੰਧੀ ਤਜਵੀਜ਼ ਨੂੰ ਮਨਜ਼ੂਰ ਕਰ ਲਿਆ ਹੈ। ਸੂਤਰਾਂ ਨੇ ਕਿਹਾ ਕਿ ਇਸ ਖਰੀਦ ਤਜਵੀਜ਼ ਨੂੰ ਰੱਖਿਆ…


























