ਰੂਸ ਦਾ ਵੱਡਾ ਬਿਆਨ: ਭਾਰਤ ਕਿਸੇ ਵੀ ਦੇਸ਼ ਤੋਂ ਤੇਲ ਖਰੀਦਣ ਲਈ ਆਜ਼ਾਦ

ਮਾਸਕੋ: ਰੂਸ ਨੇ ਸਪੱਸ਼ਟ ਕੀਤਾ ਕਿ ਭਾਰਤ ਆਪਣੀਆਂ ਤੇਲ ਲੋੜਾਂ ਲਈ ਕਿਸੇ ਵੀ ਸਪਲਾਇਰ ਦੀ ਚੋਣ ਕਰਨ ਲਈ ਪੂਰੀ ਤਰ੍ਹਾਂ ਆਜ਼ਾਦ ਹੈ ਅਤੇ ਇਸ ਵਿੱਚ ਕੁਝ ਵੀ ਨਵਾਂ ਨਹੀਂ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਉਸ ਦਾਅਵੇ ’ਤੇ ਪ੍ਰਤੀਕਿਰਿਆ ਦਿੰਦਿਆਂ, ਜਿਸ…
ਕੋਲਕਾਤਾ ’ਚ ਤੁਰਕ ਉਡਾਣ ਦਾ ਹੰਗਾਮੀ ਉਤਾਰਾ

ਕੋਲਕਾਤਾ ’ਚ ਤੁਰਕ ਉਡਾਣ ਦਾ ਹੰਗਾਮੀ ਉਤਾਰਾ

ਕਾਠਮੰਡੂ/ਕੋਲਕਾਤਾ: ਟਰਕਿਸ਼ ਏਅਰਲਾਈਨਜ਼ ਦੇ ਯਾਤਰੀ ਜਹਾਜ਼ ਦੇ ਸੱਜੇ ਇੰਜਣ ਨੂੰ ਅੱਜ ਦੁਪਹਿਰ ਸਮੇਂ ਅੱਗ ਲੱਗ ਗਈ ਜਿਸ ਕਾਰਨ ਕਾਠਮੰਡੂ ਦੇ ਤ੍ਰਿਭੁਵਨ ਕੌਮਾਂਤਰੀ ਹਵਾਈ ਅੱਡੇ ’ਤੇ ਹਫੜਾ-ਦਫੜੀ ਪੈ ਗਈ। ਹਵਾਈ ਅੱਡੇ ਦੇ ਅਧਿਕਾਰੀਆਂ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਟਰਕਿਸ਼ ਏਅਰਲਾਈਨਜ਼…

ਕਿਸਾਨ ਮੋਰਚੇ ਵੱਲੋਂ ਭਾਰਤ-ਅਮਰੀਕਾ ਸਮਝੌਤੇ ਦਾ ਵਿਰੋਧ

ਚੰਡੀਗਡ਼੍ਹ: ਭਾਰਤ-ਅਮਰੀਕਾ ਵਿਚਕਾਰ ਹੋਏ ਵਪਾਰਕ ਸਮਝੌਤੇ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚਾ ਨਿੱਤਰ ਆਇਆ ਹੈ। ਮੋਰਚੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਕਿਸੇ ਵੀ ਖੇਤੀ ਉਤਪਾਦ ਜਾਂ ਡੇਅਰੀ ਨੂੰ ਅਮਰੀਕੀ ਵਪਾਰ ਸਮਝੌਤੇ ਵਿੱਚ ਸ਼ਾਮਲ ਕੀਤਾ ਗਿਆ…
ਤਰਾਸਦੀ: ਮਨ ਪਰਚਾਵੇ ਲਈ ਬਣਾਈਆਂ ਗੇਮਾਂ ਬਣ ਰਹੀਆਂ ਮੌਤ ਦਾ ਕਾਰਨ

ਤਰਾਸਦੀ: ਮਨ ਪਰਚਾਵੇ ਲਈ ਬਣਾਈਆਂ ਗੇਮਾਂ ਬਣ ਰਹੀਆਂ ਮੌਤ ਦਾ ਕਾਰਨ

ਚੰਡੀਗੜ੍ਹ: ਗਾਜ਼ੀਆਬਾਦ ਵਿੱਚ ਵੱਡੇ ਤੜਕੇ ਵਾਪਰੀ ਇੱਕ ਘਟਨਾ ਇੱਕ ਆਮ ਪਰਿਵਾਰ ਲਈ ਕਦੇ ਨਾ ਭਰਨ ਵਾਲਾ ਸੰਨਾਟਾ ਛੱਡ ਗਈ। ਭਾਰਤ ਸਿਟੀ ਦੀ ਉੱਚੀ ਇਮਾਰਤ ਵਿੱਚ ਰਹਿਣ ਵਾਲਾ ਇੱਕ ਮੱਧਵਰਗੀ ਪਰਿਵਾਰ, ਜੋ ਆਪਣੀਆਂ ਧੀਆਂ ਦੇ ਬਿਹਤਰ ਭਵਿੱਖ ਦੇ ਸੁਪਨੇ ਦੇਖ ਰਿਹਾ ਸੀ,…
ਮਾਪਿਆਂ ਨੇ ਗੇਮ ਖੇਡਣ ਤੋਂ ਰੋਕਿਆ, 3 ਨਾਬਾਲਗ ਭੈਣਾਂ ਨੇ 9ਵੀਂ ਮੰਜ਼ਿਲ ਤੋਂ ਮਾਰੀ ਛਾਲ

ਮਾਪਿਆਂ ਨੇ ਗੇਮ ਖੇਡਣ ਤੋਂ ਰੋਕਿਆ, 3 ਨਾਬਾਲਗ ਭੈਣਾਂ ਨੇ 9ਵੀਂ ਮੰਜ਼ਿਲ ਤੋਂ ਮਾਰੀ ਛਾਲ

ਚੰਡੀਗੜ੍ਹ: ਇੱਕ ਕੋਰੀਅਨ ਗੇਮ ਖੇਡਣ ਤੋਂ ਰੋਕਣ ਕਾਰਨ ਤਿੰਨ ਨਾਬਾਲਗ ਭੈਣਾਂ ਨੇ ਕਥਿਤ ਤੌਰ 'ਤੇ ਆਪਣੀ ਅਪਾਰਟਮੈਂਟ ਇਮਾਰਤ ਦੀ ਨੌਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲੀਸ ਅਨੁਸਾਰ ਇਹ ਕਦਮ ਉਨ੍ਹਾਂ ਨੇ ਮਾਪਿਆਂ ਵੱਲੋਂ ਉਨ੍ਹਾਂ ਦੀਆਂ ਬਹੁਤ ਜ਼ਿਆਦਾ ਆਨਲਾਈਨ…
ਡੇਰਿਆਂ ’ਤੇ ਡੋਰੇ ਪਾਉਣ ਲੱਗੀ ਭਾਜਪਾ

ਡੇਰਿਆਂ ’ਤੇ ਡੋਰੇ ਪਾਉਣ ਲੱਗੀ ਭਾਜਪਾ

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ‘ਮਿਸ਼ਨ ਪੰਜਾਬ’ ਲਈ ਸੂਬੇ ਦੇ ਪ੍ਰਮੁੱਖ ਡੇਰਿਆਂ ’ਤੇ ਡੋਰੇ ਪਾਉਣ ਲੱਗੀ ਹੈ। ਇਸ ਨਾਲ ਡੇਰਿਆਂ ਦੀ ਅਗਾਮੀ ਪੰਜਾਬ ਚੋਣਾਂ ’ਚ ਭੂਮਿਕਾ ਮੁੜ ਉੱਭਰੇਗੀ। ਭਾਜਪਾ ਦੀ ਸੂਬੇ ਦੇ ਤਿੰਨ ਪ੍ਰਮੁੱਖ ਡੇਰਿਆਂ ਨਾਲ ਵੱਧ ਰਹੀ ਨੇੜਤਾ ਤੋਂ ਪੰਜਾਬ ਦੀ…
ਸ਼ੁਰੂਆਤੀ ਕਾਰੋਬਾਰ ਵਿੱਚ ਸ਼ੇਅਰ ਬਾਜ਼ਾਰ ’ਚ ਤੇਜ਼ੀ, ਰੁਪਈਆ ਡਿੱਗਿਆ

ਸ਼ੁਰੂਆਤੀ ਕਾਰੋਬਾਰ ਵਿੱਚ ਸ਼ੇਅਰ ਬਾਜ਼ਾਰ ’ਚ ਤੇਜ਼ੀ, ਰੁਪਈਆ ਡਿੱਗਿਆ

ਮੁੰਬਈ: ਤਾਜ਼ਾ ਵਿਦੇਸ਼ੀ ਫੰਡਾਂ ਦੀ ਆਮਦ ਅਤੇ ਭਾਰਤ-ਅਮਰੀਕਾ ਵਪਾਰ ਸਮਝੌਤੇ ਤੋਂ ਬਾਅਦ ਪੈਦਾ ਹੋਏ ਸਕਾਰਾਤਮਕ ਮਾਹੌਲ ਦੇ ਵਿਚਕਾਰ  ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਤੇਜ਼ੀ ਨਾਲ ਟ੍ਰੇਡ ਕਰ ਰਹੇ ਸਨ। ਹਾਲਾਂਕਿ ਆਈ.ਟੀ. (IT) ਸ਼ੇਅਰਾਂ ਵਿੱਚ ਆਈ ਭਾਰੀ ਗਿਰਾਵਟ…
Gold Price: ਅਮਰੀਕਾ-ਇਰਾਨ ਤਣਾਅ ਕਾਰਨ ਸੋਨੇ ਦੀਆਂ ਕੀਮਤਾਂ ਵਿੱਚ ਉਛਾਲ, ਜਾਣੋ ਹੋਰ ਕਿੰਨਾ ਵਧ ਸਕਦਾ ਮੁੱਲ

Gold Price: ਅਮਰੀਕਾ-ਇਰਾਨ ਤਣਾਅ ਕਾਰਨ ਸੋਨੇ ਦੀਆਂ ਕੀਮਤਾਂ ਵਿੱਚ ਉਛਾਲ, ਜਾਣੋ ਹੋਰ ਕਿੰਨਾ ਵਧ ਸਕਦਾ ਮੁੱਲ

ਬੰਗਲੁਰੂ: ਸੁਰੱਖਿਅਤ ਨਿਵੇਸ਼ ਵਜੋਂ ਮੰਗ ਵਧਣ ਕਾਰਨ ਬੁੱਧਵਾਰ ਨੂੰ ਸੋਨੇ ਦੀਆਂ ਕੀਮਤਾਂ ਵਿੱਚ ਹੋਰ ਵਾਧਾ ਹੋਇਆ। ਅਮਰੀਕਾ ਅਤੇ ਇਰਾਨ ਵਿਚਾਲੇ ਫਿਰ ਤੋਂ ਪੈਦਾ ਹੋਏ ਭੂ-ਰਾਜਨੀਤਿਕ ਤਣਾਅ ਨੇ ਪੀਲੀ ਧਾਤ ਦੀਆਂ ਕੀਮਤਾਂ ਨੂੰ ਹੋਰ ਹੁਲਾਰਾ ਦਿੱਤਾ ਹੈ। ਇਸ ਤੋਂ ਪਿਛਲੇ ਸੈਸ਼ਨ ਵਿੱਚ…
ਮੁੱਖ ਮੰਤਰੀ ਦੇ ਸਿਆਸੀ ਤਨਜ਼ ਨਾਲ ਹਲਚਲ

ਮੁੱਖ ਮੰਤਰੀ ਦੇ ਸਿਆਸੀ ਤਨਜ਼ ਨਾਲ ਹਲਚਲ

ਚੰਡੀਗਡ਼੍ਹ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਤੜਕਸਾਰ ‘ਐਕਸ’ ’ਤੇ ਕੀਤੇ ਸਿਆਸੀ ਤਨਜ਼ ਨੇ ਆਮ ਆਦਮੀ ਪਾਰਟੀ ਦੇ ਸਿਆਸੀ ਰੌਂਅ ਵੱਲ ਇਸ਼ਾਰਾ ਕੀਤਾ ਹੈ। ਮੁੱਖ ਮੰਤਰੀ ਨੇ ਡੇਰਾ ਬਿਆਸ ਮੁਖੀ ਦਾ ਨਾਮ ਲਿਖੇ ਬਗੈਰ ਤਨਜ਼ ਕੀਤਾ ਕਿ ‘ਕੱਲ੍ਹ ਬਣ ਜਾਣ, ਭਾਵੇਂ…
ਵਿਦੇਸ਼ ਜਾਣ ਦਾ ਟੁੱਟਿਆ ਸੁਫ਼ਨਾ: 16 ਲੱਖ ਦੀ ਠੱਗੀ ਦੇ ਸਦਮੇ ਕਾਰਨ ਨੌਜਵਾਨ ਨੇ ਤੋੜਿਆ ਦਮ !

ਵਿਦੇਸ਼ ਜਾਣ ਦਾ ਟੁੱਟਿਆ ਸੁਫ਼ਨਾ: 16 ਲੱਖ ਦੀ ਠੱਗੀ ਦੇ ਸਦਮੇ ਕਾਰਨ ਨੌਜਵਾਨ ਨੇ ਤੋੜਿਆ ਦਮ !

ਧਰਮਕੋਟ: ਇੰਗਲੈਂਡ ਭੇਜਣ ਦੇ ਨਾਮ ’ਤੇ ਏਜੰਟ ਦੀ ਠੱਗੀ ਦਾ ਸ਼ਿਕਾਰ ਇੱਕ ਨੌਜਵਾਨ ਦੀ ਲੰਘੀ ਰਾਤ ਭੇਤਭਰੇ ਹਾਲਾਤ ਵਿੱਚ ਮੌਤ ਹੋ ਗਈ। ਜਸਕਰਨ ਸਿੰਘ ਪਿੰਡ ਸ਼ੇਰੇਵਾਲਾ ਦਾ ਰਹਿਣ ਵਾਲਾ ਸੀ। ਪਰਿਵਾਰਕ ਮੈਂਬਰਾਂ ਮੁਤਾਬਕ ਵਿਦੇਸ਼ ਜਾਣ ਦਾ ਸੁਪਨਾ ਪੂਰਾ ਨਾ ਹੁੰਦਾ…
ਲੁਧਿਆਣਾ: AI ਰਾਹੀਂ ਤਿਆਰ ਕੀਤੀਆਂ ਧੀ ਦੀਆਂ ਇਤਰਾਜ਼ਯੋਗ ਤਸਵੀਰਾਂ, ਕਰੀਬੀ ਰਿਸ਼ਤੇਦਾਰਾਂ ਨੇ ਬਲੈਕਮੇਲ ਕਰਕੇ ਲੁੱਟੇ ਲੱਖਾਂ ਰੁਪਏ

ਲੁਧਿਆਣਾ: AI ਰਾਹੀਂ ਤਿਆਰ ਕੀਤੀਆਂ ਧੀ ਦੀਆਂ ਇਤਰਾਜ਼ਯੋਗ ਤਸਵੀਰਾਂ, ਕਰੀਬੀ ਰਿਸ਼ਤੇਦਾਰਾਂ ਨੇ ਬਲੈਕਮੇਲ ਕਰਕੇ ਲੁੱਟੇ ਲੱਖਾਂ ਰੁਪਏ

ਲੁਧਿਆਣਾ: ਤਕਨੀਕ ਦੁਰਵਰਤੋਂ ਦੇ ਮਾਮਲੇ ਵਿੱਚ ਇੱਕ ਜੋੜੇ ਨੇ ਕਥਿਤ ਤੌਰ 'ਤੇ ਆਪਣੇ ਇੱਕ ਨਜ਼ਦੀਕੀ ਰਿਸ਼ਤੇਦਾਰ ਦੀ ਧੀ ਦੀਆਂ ਇਤਰਾਜ਼ਯੋਗ ਤਸਵੀਰਾਂ ਤਿਆਰ ਕੀਤੀਆਂ। ਮੁਲਜ਼ਮਾਂ ਨੇ ਇਨ੍ਹਾਂ ਤਸਵੀਰਾਂ ਨੂੰ ਆਨਲਾਈਨ ਪਾਉਣ ਦੀ ਧਮਕੀ ਦੇ ਕੇ ਲੜਕੀ ਤੋਂ ਲੱਖਾਂ ਰੁਪਏ ਵਸੂਲੇ। ਜਦੋਂ ਲੜਕੀ…
Canada ਫਿਰੌਤੀ ਸੰਕਟ: ਸਰੀ ਦੇ ਵਸਨੀਕ ਨੇ 500 ਲੋਕਾਂ ਲਈ ਐਮਰਜੈਂਸੀ ਅਸਲਾ ਲਾਇਸੈਂਸਾਂ ਦੀ ਮੰਗ ਕੀਤੀ

Canada ਫਿਰੌਤੀ ਸੰਕਟ: ਸਰੀ ਦੇ ਵਸਨੀਕ ਨੇ 500 ਲੋਕਾਂ ਲਈ ਐਮਰਜੈਂਸੀ ਅਸਲਾ ਲਾਇਸੈਂਸਾਂ ਦੀ ਮੰਗ ਕੀਤੀ

ਚੰਡੀਗੜ੍ਹ: ਬ੍ਰਿਟਿਸ਼ ਕੋਲੰਬੀਆ ਦੇ ਸਰੀ ਸ਼ਹਿਰ ਦੇ ਇੱਕ ਵਸਨੀਕ ਨੇ ਸ਼ਹਿਰ ਵਿੱਚ ਫਿਰੌਤੀ ਨਾਲ ਸਬੰਧਤ ਹਿੰਸਾ ਦੀ ਵਧਦੀ ਲਹਿਰ ਵਿਰੁੱਧ ਨਾਗਰਿਕਾਂ ਨੂੰ ਹਥਿਆਰਬੰਦ ਹੋਣ ਲਈ 500 ਬੰਦੂਕ ਲਾਇਸੈਂਸ ਜਲਦੀ ਜਾਰੀ ਕਰਨ ਦੀ ਮੰਗ ਕਰਕੇ ਵਿਵਾਦ ਛੇੜ ਦਿੱਤਾ ਹੈ। ਵਿਕਰਮ ਬਾਜਵਾ ਨੇ…
ਲਾਡੋਵਾਲ ਟੋਲ ਨੇੜੇ NH-44 ਦੀ ਖਸਤਾ ਹਾਲਤ ਬਣ ਰਹੀ ਹਾਦਸਿਆਂ ਦਾ ਕਾਰਨ

ਲਾਡੋਵਾਲ ਟੋਲ ਨੇੜੇ NH-44 ਦੀ ਖਸਤਾ ਹਾਲਤ ਬਣ ਰਹੀ ਹਾਦਸਿਆਂ ਦਾ ਕਾਰਨ

ਫਗਵਾੜਾ: ਪੰਜਾਬ ਦੇ ਸਭ ਤੋਂ ਮਹਿੰਗੇ ਟੋਲਾਂ ਵਿੱਚੋਂ ਇੱਕ ਅਤੇ ਦੋਆਬਾ ਖੇਤਰ ਦੇ ਮੁੱਖ ਪ੍ਰਵੇਸ਼ ਮਾਰਗ ਲਾਡੋਵਾਲ-ਫਿਲੌਰ ਟੋਲ ਪਲਾਜ਼ਾ ਦੇ ਨੇੜੇ ਨੈਸ਼ਨਲ ਹਾਈਵੇਅ-44 ਦੀ ਵਿਗੜ ਰਹੀ ਹਾਲਤ ਜਨਤਕ ਸੁਰੱਖਿਆ ਲਈ ਇੱਕ ਗੰਭੀਰ ਚਿੰਤਾ ਵਜੋਂ ਉਭਰੀ ਹੈ। ਭਾਰੀ ਟੋਲ ਵਸੂਲੀ ਦੇ ਬਾਵਜੂਦ…
ਕਿਸਾਨ ਹਿੱਤਾਂ ’ਤੇ ਕੋਈ ਸਮਝੌਤਾ ਨਹੀਂ ਕੀਤਾ: ਗੋਇਲ

ਕਿਸਾਨ ਹਿੱਤਾਂ ’ਤੇ ਕੋਈ ਸਮਝੌਤਾ ਨਹੀਂ ਕੀਤਾ: ਗੋਇਲ

ਨਵੀਂ ਦਿੱਲੀ: ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਨੇ ਅੱਜ ਕਿਹਾ ਕਿ ਭਾਰਤ-ਅਮਰੀਕਾ ਸਮਝੌਤੇ ਨਾਲ ਘਰੇਲੂ ਕਿਸਾਨਾਂ, ਐੱਮ ਐੱਸ ਐੱਮ ਈ, ਉਦਮੀਆਂ ਤੇ ਹੁਨਰਮੰਦ ਕਿਰਤੀਆਂ ਨੂੰ ਵੱਡੇ ਮੌਕੇ ਮਿਲਣਗੇ ਅਤੇ ‘ਮੇਕ ਇਨ ਇੰਡੀਆ’ ਨੂੰ ਹੁਲਾਰਾ ਮਿਲੇਗਾ। ਕਰਾਰ ’ਚ ਖੇਤੀ ਤੇ ਡੇਅਰੀ…
ਔਜਲਾ ਤੇ ਵੜਿੰਗ ਸਣੇ ਅੱਠ ਮੈਂਬਰ ਲੋਕ ਸਭਾ ’ਚੋਂ ਮੁਅੱਤਲ

ਔਜਲਾ ਤੇ ਵੜਿੰਗ ਸਣੇ ਅੱਠ ਮੈਂਬਰ ਲੋਕ ਸਭਾ ’ਚੋਂ ਮੁਅੱਤਲ

ਨਵੀਂ ਦਿੱਲੀ: ਲੋਕ ਸਭਾ ਵਿੱਚ ਸਰਕਾਰ ਤੇ ਵਿਰੋਧੀ ਧਿਰ ਵਿਚਾਲੇ ਜਾਰੀ ਟਕਰਾਅ ਦਰਮਿਆਨ ਕਾਂਗਰਸ ਦੇ ਸੱਤ ਅਤੇ ਸੀ ਪੀ ਆਈ ਐੱਮ ਦੇ ਇਕ ਸੰਸਦ ਮੈਂਬਰ ਨੂੰ ਅੱਜ ਬਜਟ ਇਜਲਾਸ ਦੇ ਬਾਕੀ ਰਹਿੰਦੇ ਸਮੇਂ ਲਈ ਸਦਨ ’ਚੋਂ ਮੁਅੱਤਲ ਕਰ ਦਿੱਤਾ ਗਿਆ ਹੈ।…
ਟੈਨਿਸ: ਹਾਰ ਦੇ ਬਾਵਜੂਦ ਸਬਾਲੇਂਕਾ ਸਿਖਰ ’ਤੇ ਬਰਕਰਾਰ

ਟੈਨਿਸ: ਹਾਰ ਦੇ ਬਾਵਜੂਦ ਸਬਾਲੇਂਕਾ ਸਿਖਰ ’ਤੇ ਬਰਕਰਾਰ

ਮੈਲਬੋਰਨ: ਐਰੀਨਾ ਸਬਾਲੇਂਕਾ ਫਾਈਨਲ ਵਿੱਚ ਇਲੀਨਾ ਰਿਬਾਕੀਨਾ ਤੋਂ ਹਾਰਨ ਦੇ ਬਾਵਜੂਦ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਣ ਵਿੱਚ ਸਫਲ ਰਹੀ ਹੈ। ਉੱਧਰ, ਕਾਰਲੋਸ ਅਲਕਰਾਜ਼ ਨੇ ਆਸਟਰੇਲੀਅਨ ਓਪਨ ਦਾ ਖ਼ਿਤਾਬ ਜਿੱਤ ਕੇ ਆਪਣੇ ਕਰੀਅਰ ਦਾ ਗਰੈਂਡ ਸਲੈਮ ਪੂਰਾ ਕਰ ਲਿਆ। ਜਿਸ ਖਿਡਾਰੀ ਨੂੰ…

…ਜਿਨ੍ਹਾਂ ਨੂੰ ਬੱਲਾ ਫੜਨਾ ਵੀ ਨਹੀਂ ਆਉਂਦਾ: ਸੁਪਰੀਮ ਕੋਰਟ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਗੈਰ-ਮਾਹਿਰਾਂ ਵੱਲੋਂ ਕੀਤੇ ਜਾ ਰਹੇ ਖੇਡ ਸੰਸਥਾਵਾਂ ਦੇ ਪ੍ਰਬੰਧਨ ’ਤੇ ਸਖ਼ਤ ਨਾਰਾਜ਼ਗੀ ਜ਼ਾਹਿਰ ਕੀਤੀ। ਅਦਾਲਤ ਨੇ ਕਿਹਾ ਕਿ ਕ੍ਰਿਕਟ ਐਸੋਸੀਏਸ਼ਨਾਂ ਦੀ ਅਗਵਾਈ ਸੇਵਾਮੁਕਤ ਕ੍ਰਿਕਟਰਾਂ ਵੱਲੋਂ ਕੀਤੀ ਜਾਣੀ ਚਾਹੀਦੀ ਹੈ, ਨਾ ਕਿ ਅਜਿਹੇ ਵਿਅਕਤੀਆਂ ਵੱਲੋਂ…

ਟੀ-20 ਵਿਸ਼ਵ ਕੱਪ: ਪੀ ਸੀ ਬੀ ਖ਼ਿਲਾਫ਼ ਅਦਾਲਤ ਜਾ ਸਕਦੇ ਨੇ ਪ੍ਰਸਾਰਕ

ਕਰਾਚੀ/ਨਵੀਂ ਦਿੱਲੀ: ਕੌਮਾਂਤਰੀ ਕ੍ਰਿਕਟ ਕੌਂਸਲ ਨੇ ਪਾਕਿਸਤਾਨ ਕਿ੍ਰਕਟ ਬੋਰਡ ਨੂੰ ਚਿਤਾਵਨੀ ਦਿੱਤੀ ਹੈ ਕਿ ਭਾਰਤ ਖ਼ਿਲਾਫ਼ 15 ਫਰਵਰੀ ਨੂੰ ਹੋਣ ਵਾਲੇ ਟੀ-20 ਵਿਸ਼ਵ ਕੱਪ ਮੈਚ ਦੇ ਬਾਈਕਾਟ ਕਾਰਨ ਉਸ ਨੂੰ ਟੂਰਨਾਮੈਂਟ ਦੇ ਅਧਿਕਾਰਿਤ ਪ੍ਰਸਾਰਕ ਜੀਓਸਟਾਰ ਵੱਲੋਂ ਕਾਨੂੰਨੀ ਕਾਰਵਾਈ ਦਾ ਸਾਹਮਣਾ…

ਇਰਾਨ ਅਮਰੀਕਾ ਨਾਲ ਗੱਲਬਾਤ ਲਈ ਰਾਜ਼ੀ

ਦੁਬਈ: ਇਰਾਨ ਦੇ ਰਾਸ਼ਟਰਪਤੀ ਨੇ ਕਿਹਾ ਹੈ ਕਿ ਉਨ੍ਹਾਂ ਨੇ ਦੇਸ਼ ਦੇ ਵਿਦੇਸ਼ ਮੰਤਰੀ ਨੂੰ ਅਮਰੀਕਾ ਨਾਲ ਵਾਜਬ ਗੱਲਬਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਤਹਿਰਾਨ ਵੱਲੋਂ ਇਹ ਪਹਿਲਾ ਸਪੱਸ਼ਟ ਸੰਕੇਤ ਹੈ ਕਿ ਉਹ ਗੱਲਬਾਤ ਦੀ ਕੋਸ਼ਿਸ਼ ਕਰਨਾ ਚਾਹੁੰਦਾ ਹੈ; ਹਾਲਾਂਕਿ…

ਸ਼ੱਟਡਾਊਨ: ਟਰੰਪ ਵੱਲੋਂ ਜਲਦੀ ਵੋਟ ਪਾਉਣ ਦੀ ਅਪੀਲ

ਵਾਸ਼ਿੰਗਟਨ: ਰਾਸ਼ਟਰਪਤੀ ਡੋਨਲਡ ਟਰੰਪ ਨੇ ਸੋਮਵਾਰ ਨੂੰ ਪ੍ਰਤੀਨਿਧ ਸਭਾ ਨੂੰ ਅੰਸ਼ਕ ਸਰਕਾਰੀ ਸ਼ੱਟਡਾਊਨ ਖ਼ਤਮ ਕਰਨ ਦੀ ਬੇਨਤੀ ਕੀਤੀ ਹੈ; ਹਾਲਾਂਕਿ ਅਜਿਹਾ ਲੱਗਦਾ ਹੈ ਕਿ ਨਾ ਤਾਂ ਰਿਪਬਲਿਕਨ ਅਤੇ ਨਾ ਹੀ ਡੈਮੋਕਰੈਟ ਉਸ ਫੈਡਰਲ ਫੰਡਿੰਗ ਪੈਕੇਜ ਨੂੰ ਤੁਰੰਤ ਮਨਜ਼ੂਰੀ ਦੇਣ ਲਈ ਤਿਆਰ…

ਕੈਨੇਡਾ ’ਚ ਗੋਲੀਬਾਰੀ ਦੇ ਦੋਸ਼ ਹੇਠ ਤਿੰਨ ਭਾਰਤੀ ਗ੍ਰਿਫ਼ਤਾਰ

ਓਟਵਾ: ਕੈਨੇਡਾ ਪੁਲੀਸ ਨੇ ਜਬਰੀ ਵਸੂਲੀ ਨਾਲ ਜੁੜੇ ਮਾਮਲੇ ਵਿੱਚ ਘਰ ਦੇ ਬਾਹਰ ਗੋਲੀਬਾਰੀ ਦੇ ਦੋਸ਼ ਵਿੱਚ ਤਿੰਨ ਭਾਰਤੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਰੀ ਪੁਲੀਸ ਨੇ ਸੋਮਵਾਰ ਨੂੰ ਬਿਆਨ ਵਿੱਚ ਕਿਹਾ ਕਿ ਮੁਲਜ਼ਮਾਂ ਦੀ ਪਛਾਣ ਹਰਜੋਤ ਸਿੰਘ (21), ਤਰਨਵੀਰ ਸਿੰਘ(19)…

ਭਾਰਤ ਵਿਸ਼ਵ ਹਵਾਬਾਜ਼ੀ ਦੇ ਵਿਕਾਸ ’ਚ ਮੋਹਰੀ

ਸਿੰਗਾਪੁਰ: ਸਿੰਗਾਪੁਰ ਏਅਰਸ਼ੋਅ-2026 ਤੋਂ ਪਹਿਲਾਂ ਜਾਰੀ ਰਿਪੋਰਟ ਅਨੁਸਾਰ 2024 ਅਤੇ 2044 ਦਰਮਿਆਨ ਦੁਨੀਆ ਦੇ 10 ਸਭ ਤੋਂ ਤੇਜ਼ੀ ਨਾਲ ਉਭਰਨ ਵਾਲੇ ਹਵਾਈ ਯਾਤਰਾ ਬਾਜ਼ਾਰਾਂ ਵਿੱਚੋਂ ਅੱਠ ਬਾਜ਼ਾਰ ਭਾਰਤ, ਚੀਨ ਅਤੇ ਦੱਖਣ-ਪੂਰਬੀ ਏਸ਼ੀਆ ਦੇ ਹੋਣਗੇ। ਆਲਟਨ ਏਵੀਏਸ਼ਨ ਕੰਸਲਟੈਂਸੀ ਦੀ ਰਿਪੋਰਟ ਵਿੱਚ ਦੱਸਿਆ…

ਮੁੱਖ ਮੰਤਰੀ ਤੇ ਵਜ਼ੀਰਾਂ ਦੇ ਘਰਾਂ ਅੱਗੇ ਮੁਜ਼ਾਹਰੇ ਭਲਕੇ

ਚੰਡੀਗਡ਼੍ਹ: ਕਿਸਾਨ ਮਜ਼ਦੂਰ ਮੋਰਚਾ (ਕੇ ਐੱਮ ਐੱਮ) ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਮੰਨਵਾਉਣ ਲਈ 5 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਸਣੇ ਵਜ਼ੀਰਾਂ ਤੇ ਵਿਧਾਇਕਾਂ ਦੇ ਘਰਾਂ ਮੂਹਰੇ ਮੁਜ਼ਾਹਰੇ ਕੀਤੇ ਜਾਣਗੇ। ਇਸ ਦੌਰਾਨ ਵੱਡੀ ਗਿਣਤੀ ਵਿੱਚ…

ਰਿਸ਼ਵਤ ਮਾਮਲੇ ’ਚ ਸਿਹਤ ਮੁਲਾਜ਼ਮਾਂ ਤੋਂ ਪੁੱਛ-ਪੜਤਾਲ

ਜਗਰਾਉਂ: ਸਿੱਧਵਾਂ ਬੇਟ ਸੀ ਐੱਚ ਸੀ ਦੀ ਐੱਸ ਐੱਮ ਓ ਡਾ. ਹਰਕੀਰਤ ਕੌਰ ਗਿੱਲ ਅਤੇ ਸੀਨੀਅਰ ਸਹਾਇਕ ਸਤਵਿੰਦਰ ਸਿੰਘ ਨੂੰ ਰਿਸ਼ਵਤ ਸਣੇ ਗ੍ਰਿਫ਼ਤਾਰ ਕਰਨ ਦੇ ਮਾਮਲੇ ਵਿੱਚ ਵਿਜੀਲੈਂਸ ਨੇ ਜਾਂਚ ਤੇਜ਼ ਕਰ ਦਿੱਤੀ ਹੈ। ਅੱਜ ਵਿਜੀਲੈਂਸ ਵੱਲੋਂ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ…
ਜ਼ਮੀਨਦੋਜ਼ ਪਾਣੀ ਦੀ ਪੁਨਰ ਸੁਰਜੀਤੀ ਲਈ ਸਰਕਾਰ ਪੈਕੇਜ ਦੇਵੇ: ਸਾਹਨੀ

ਜ਼ਮੀਨਦੋਜ਼ ਪਾਣੀ ਦੀ ਪੁਨਰ ਸੁਰਜੀਤੀ ਲਈ ਸਰਕਾਰ ਪੈਕੇਜ ਦੇਵੇ: ਸਾਹਨੀ

ਨਵੀਂ ਦਿੱਲੀ: ਸੰਸਦ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਕੇਂਦਰ ਸਰਕਾਰ ਨੂੰ ਤੁਰੰਤ ਪੰਜਾਬ ਲਈ ਵਿਸ਼ੇਸ਼ ਭੂਮੀਗਤ ਪੁਨਰ ਸੁਰਜੀਤੀ ਅਤੇ ਫਸਲ-ਵਿਭਿੰਨਤਾ ਪੈਕੇਜ ਦਾ ਐਲਾਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਪੰਜਾਬ ਵਿੱਚ ਪਾਣੀ ਦਾ ਪੱਧਰ ਡਿੱਗ ਜਾਣ ’ਤੇ ਚਿੰਤਾ ਪ੍ਰਗਟ ਕੀਤੀ ਹੈ। ਰਾਜ…
ਸੁਪਰੀਮ ਕੋਰਟ ਵੱਲੋਂ ਵ੍ਹਟਸਐਪ ਤੇ ਮੈਟਾ ਦੀ ਝਾੜਝੰਬ

ਸੁਪਰੀਮ ਕੋਰਟ ਵੱਲੋਂ ਵ੍ਹਟਸਐਪ ਤੇ ਮੈਟਾ ਦੀ ਝਾੜਝੰਬ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਮੈਟਾ ਪਲੈਟਫਾਰਮਾਂ ਅਤੇ ਵ੍ਹਟਸਐਪ ਖ਼ਿਲਾਫ਼ ਸਖ਼ਤ ਰੁਖ਼ ਅਖ਼ਤਿਆਰ ਕੀਤਾ। ਅਦਾਲਤ ਭਾਰਤੀ ਮੁਕਾਬਲੇਬਾਜ਼ੀ ਕਮਿਸ਼ਨ (ਸੀ ਸੀ ਆਈ) ਦੇ ਉਸ ਹੁਕਮ ਵਿਰੁੱਧ ਇਨ੍ਹਾਂ ਕੰਪਨੀਆਂ ਦੀਆਂ ਅਪੀਲਾਂ ’ਤੇ ਸੁਣਵਾਈ ਕਰ ਰਹੀ ਸੀ ਜਿਸ ਵਿੱਚ ਨਿੱਜਤਾ ਨੀਤੀ ਨੂੰ ਲੈ ਕੇ…
ਰੂਸ ਵੱਲੋਂ ਯੂਕਰੇਨ ’ਤੇ ਅੱਧੀ ਰਾਤੀਂ ਬੰਬਾਰੀ

ਰੂਸ ਵੱਲੋਂ ਯੂਕਰੇਨ ’ਤੇ ਅੱਧੀ ਰਾਤੀਂ ਬੰਬਾਰੀ

ਕੀਵ: ਰੂਸ ਨੇ ਸੋਮਵਾਰ ਅੱਧੀ ਰਾਤ ਨੂੰ ਕੀਤੇ ਵੱਡੇ ਹਮਲੇ ਵਿਚ ਯੂਕਰੇਨ ’ਤੇ 450 ਦੇ ਕਰੀਬ ਲੰਮੀ ਦੂਰੀ ਵਾਲੇ ਡਰੋਨ ਅਤੇ 70 ਮਿਜ਼ਾਈਲਾਂ ਦਾਗੀਆਂ। ਇਹ ਦਾਅਵਾ ਯੂਕਰੇਨੀ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਮੰਗਲਵਾਰ ਨੂੰ ਕੀਤਾ ਹੈ। ਇਹ ਹਮਲੇ ਅਜਿਹੇ ਮੌਕੇ ਕੀਤੇ…
ਫ਼ਲਸਤੀਨੀਆਂ ਨੂੰ ਗਾਜ਼ਾ ’ਚ ਦਾਖ਼ਲੇ ਦੀ ਮਿਲੀ ਇਜਾਜ਼ਤ

ਫ਼ਲਸਤੀਨੀਆਂ ਨੂੰ ਗਾਜ਼ਾ ’ਚ ਦਾਖ਼ਲੇ ਦੀ ਮਿਲੀ ਇਜਾਜ਼ਤ

ਕਾਹਿਰਾ: ਮਿਸਰ ਤੋਂ ਦਰਜਨ ਦੇ ਕਰੀਬ ਫ਼ਲਸਤੀਨੀਆਂ ਨੂੰ ਲੰਘੀ ਦੇਰ ਰਾਤ ਗਾਜ਼ਾ ਅੰਦਰ ਦਾਖ਼ਲ ਹੋਣ ਦੀ ਇਜਾਜ਼ਤ ਦਿੱਤੀ ਗਈ। ਰਾਫਾਹ ਸਰਹੱਦ ਮੁੜ ਖੁੱਲ੍ਹਣ ਦੀ ਪ੍ਰਕਿਰਿਆ ਵਿੱਚ ਦੇਰੀ ਕਾਰਨ ਕਾਫੀ ਉਨ੍ਹਾਂ ਦੇ ਦਾਖਲੇ ’ਚ ਰੁਕਾਵਟਾਂ ਆਈਆਂ। ਇਨ੍ਹਾਂ ਲੋਕਾਂ ਦੀ ਆਮਦ ਤੋਂ ਕੁਝ…
Hari Singh Nalwa Statue Installed at Kartarpur Corridor: ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘੇ ’ਤੇ ਹਰੀ ਸਿੰਘ ਨਲੂਆ ਦਾ ਬੁੱਤ ਸਥਾਪਤ

Hari Singh Nalwa Statue Installed at Kartarpur Corridor: ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘੇ ’ਤੇ ਹਰੀ ਸਿੰਘ ਨਲੂਆ ਦਾ ਬੁੱਤ ਸਥਾਪਤ

ਚੰਡੀਗੜ੍ਹ: ਪਾਕਿਸਤਾਨ ਸਰਕਾਰ ਨੇ ਕਰਤਾਰਪੁਰ ਲਾਂਘੇ ਦੀ ਆਰਟ ਗੈਲਰੀ ਵਿੱਚ ਮਹਾਨ ਸਿੱਖ ਜਰਨੈਲ ਸਰਦਾਰ ਹਰੀ ਸਿੰਘ ਨਲੂਆ ਦਾ ਬੁੱਤ ਸਥਾਪਤ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਤੋਂ ਤਿੰਨ ਸਾਲ ਪਹਿਲਾਂ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਤੋਂ ਹਰੀ ਸਿੰਘ ਨਲੂਆ ਦਾ…
ਮਜੀਠੀਆ ਮਾਮਲਾ: ਮੁੱਖ ਮੰਤਰੀ ਨੇ ਸ਼ਾਇਰਾਨਾ ਅੰਦਾਜ਼ ’ਚ ਨਿਸ਼ਾਨਾ ਸੇਧਿਆ

ਮਜੀਠੀਆ ਮਾਮਲਾ: ਮੁੱਖ ਮੰਤਰੀ ਨੇ ਸ਼ਾਇਰਾਨਾ ਅੰਦਾਜ਼ ’ਚ ਨਿਸ਼ਾਨਾ ਸੇਧਿਆ

ਬਠਿੰਡਾ: ਮੁੱਖ ਮੰਤਰੀ ਭਗਵੰਤ ਮਾਨ ਸਮੇਂ ਦੀ ਨਜ਼ਾਕਤ ਮੁਤਾਬਿਕ ਆਪਣੇ ਵਿਲੱਖਣ ਅੰਦਾਜ਼ ’ਚ ਵਿਅੰਗ ਕਰਨ ਲਈ ਅੱਜ ਵੀ ਓਨੇ ਹੀ ਮਕਬੂਲ ਹਨ। ਅੱਜ ਸੁਵਖ਼ਤੇ ਹੀ ਉਨ੍ਹਾਂ ਆਪਣੇ ਫੇਸਬੁੱਕ ਪੇਜ ’ਤੇ ਪੋਸਟ ਕੀਤਾ “ਕੱਲ੍ਹ ਬਣ ਜਾਣ, ਭਾਵੇਂ ਅੱਜ ਬਣ ਜਾਣ। ਅਦਾਲਤਾਂ ਦਾ…