Posted inChandigarh
ਪਾਵਰਕੌਮ ਨੇ ਉਦਯੋਗਾਂ ਬਾਰੇ ਸਰਕੁਲਰ ਵਾਪਸ ਲਿਆ
ਚੰਡੀਗਡ਼੍ਹ : ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੀ ਸਖ਼ਤੀ ਮਗਰੋਂ ਪਾਵਰਕੌਮ ਨੇ ਕੁਝ ਸਨਅਤਕਾਰਾਂ ਨੂੰ ਲਾਹਾ ਦੇਣ ਤੋਂ ਪੈਰ ਪਿਛਾਂਹ ਖਿੱਚ ਲਏ ਹਨ। ਪਾਵਰਕੌਮ ਨੇ ਕੁਝ ਪ੍ਰਮੁੱਖ ਉਦਯੋਗਾਂ ਨੂੰ ਫ਼ਾਇਦਾ ਦੇਣ ਲਈ ਰੈਗੂਲੇਟਰੀ ਕਮਿਸ਼ਨ ਦੇ ਹੁਕਮਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਸੀ।…
























