ਮੁੜ ਸੁਰਖੀਆਂ ਵਿੱਚ ‘ਨੀਲਾ ਡਰੰਮ’; ਕਰੀਅਰ ਦੇ ਦਬਾਅ ਹੇਠ ਪੁੱਤ ਨੇ ਪਿਤਾ ਦਾ ਕਤਲ ਕਰ ਲਾਸ਼ ਦੇ ਕੀਤੇ ਟੁਕੜੇ

ਮੁੜ ਸੁਰਖੀਆਂ ਵਿੱਚ ‘ਨੀਲਾ ਡਰੰਮ’; ਕਰੀਅਰ ਦੇ ਦਬਾਅ ਹੇਠ ਪੁੱਤ ਨੇ ਪਿਤਾ ਦਾ ਕਤਲ ਕਰ ਲਾਸ਼ ਦੇ ਕੀਤੇ ਟੁਕੜੇ

ਲਖਨਊ: ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਇੱਕ 21 ਸਾਲਾ ਨੌਜਵਾਨ ਵੱਲੋਂ ਕਰੀਅਰ ਦੇ ਦਬਾਅ ਕਾਰਨ ਆਪਣੇ ਹੀ ਪਿਤਾ ਦਾ ਗੋਲੀ ਮਾਰ ਕੇ ਕਤਲ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਅਨੁਸਾਰ ਮੁਲਜ਼ਮ ਅਕਸ਼ਤ ਸਿੰਘ (21) ਨੇ ਵਾਰਦਾਤ ਨੂੰ ਅੰਜਾਮ…
ਦਿੱਲੀ ’ਚ ਤਾਪਮਾਨ 12.4 ਡਿਗਰੀ ਦਰਜ, ਹਵਾ ਦੀ ਗੁਣਵੱਤਾ ‘ਖ਼ਰਾਬ’ ਸ਼੍ਰੇਣੀ ਵਿੱਚ

ਦਿੱਲੀ ’ਚ ਤਾਪਮਾਨ 12.4 ਡਿਗਰੀ ਦਰਜ, ਹਵਾ ਦੀ ਗੁਣਵੱਤਾ ‘ਖ਼ਰਾਬ’ ਸ਼੍ਰੇਣੀ ਵਿੱਚ

ਨਵੀਂ ਦਿੱਲੀ: ਨਵੀਂ ਦਿੱਲੀ ਵਿੱਚ ਮੰਗਲਵਾਰ ਸਵੇਰੇ ਘੱਟੋ-ਘੱਟ ਤਾਪਮਾਨ 12.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਇਸ ਮੌਸਮ ਦੇ ਆਮ ਤਾਪਮਾਨ ਨਾਲੋਂ 0.6 ਡਿਗਰੀ ਜ਼ਿਆਦਾ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਅਨੁਸਾਰ, ਦਿਨ ਵੇਲੇ ਹਲਕੀ ਧੁੰਦ ਛਾਈ ਰਹਿਣ ਦੀ ਸੰਭਾਵਨਾ…
ਸ਼ੁਰੂਆਤੀ ਕਾਰੋਬਾਰ ’ਚ 7 ਪੈਸੇ ਟੁੱਟ ਕੇ 90.96 ’ਤੇ ਪਹੁੰਚਿਆ

ਸ਼ੁਰੂਆਤੀ ਕਾਰੋਬਾਰ ’ਚ 7 ਪੈਸੇ ਟੁੱਟ ਕੇ 90.96 ’ਤੇ ਪਹੁੰਚਿਆ

ਮੁੰਬਈ: ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਦੌਰਾਨ ਭਾਰਤੀ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 7 ਪੈਸੇ ਕਮਜ਼ੋਰ ਹੋ ਕੇ 90.96 ਦੇ ਪੱਧਰ ’ਤੇ ਪਹੁੰਚ ਗਿਆ। ਵਿਦੇਸ਼ੀ ਮੁਦਰਾ ਮਾਹਿਰਾਂ ਅਨੁਸਾਰ, ਗਲੋਬਲ ਪੱਧਰ ’ਤੇ ਕੱਚੇ ਤੇਲ (Crude Oil) ਦੀਆਂ ਕੀਮਤਾਂ ਵਿੱਚ ਉਛਾਲ ਅਤੇ ਅਮਰੀਕੀ ਡਾਲਰ…
ਮੇਰਠ ’ਚ ਘਰ ਨੂੰ ਲੱਗੀ ਅੱਗ ਵਿੱਚ 6 ਜੀਆਂ ਦੀ ਮੌਤ

ਮੇਰਠ ’ਚ ਘਰ ਨੂੰ ਲੱਗੀ ਅੱਗ ਵਿੱਚ 6 ਜੀਆਂ ਦੀ ਮੌਤ

ਮੇਰਠ: ਉੱਤਰ ਪ੍ਰਦੇਸ਼ ਦੇ ਮੇਰਠ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਲਿਸਾੜੀ ਗੇਟ ਇਲਾਕੇ ਵਿੱਚ ਇੱਕ ਘਰ ਨੂੰ ਲੱਗੀ ਭਿਆਨਕ ਅੱਗ ਕਾਰਨ ਪਰਿਵਾਰ ਦੇ 6 ਮੈਂਬਰਾਂ ਦੀ ਮੌਤ ਹੋ ਗਈ। ਪੁਲੀਸ ਅਨੁਸਾਰ ਇਹ ਹਾਦਸਾ ਸੋਮਵਾਰ ਰਾਤ ਇਕਬਾਲ…
ਕਿਮ ਜੌਂਗ ਉਨ ਸੱਤਾਧਾਰੀ ਪਾਰਟੀ ਦੇ ਮੁੜ ਮੁਖੀ ਚੁਣੇ

ਕਿਮ ਜੌਂਗ ਉਨ ਸੱਤਾਧਾਰੀ ਪਾਰਟੀ ਦੇ ਮੁੜ ਮੁਖੀ ਚੁਣੇ

ਸਿਓਲ:  ਉੱਤਰੀ ਕੋਰੀਆ ਦੇ ਨੇਤਾ ਕਿਮ ਜੌਂਗ ਉਨ ਨੂੰ ਸੱਤਾਧਾਰੀ ਵਰਕਰਜ਼ ਪਾਰਟੀ ਦੇ ਸਿਖਰਲੇ ਅਹੁਦੇ ਜਨਰਲ ਸਕੱਤਰ ਲਈ ਮੁੜ ਚੁਣਿਆ ਗਿਆ ਹੈ। ਸਰਕਾਰੀ ਮੀਡੀਆ ਨੇ ਦੱਸਿਆ ਕਿ ਡੈਲੀਗੇਟਾਂ ਨੇ ਦੇਸ਼ ਦੇ ਪਰਮਾਣੂ ਹਥਿਆਰਾਂ ਦੇ ਭੰਡਾਰ ਨੂੰ ਮਜ਼ਬੂਤ ਕਰਨ ਅਤੇ ਖੇਤਰੀ…
ਸਰਕਾਰੀ ਜ਼ਮੀਨਾਂ ’ਤੇ ਕਾਸ਼ਤ ਦਾ ਮਾਮਲਾ: ਹੜ੍ਹ ਪ੍ਰਭਾਵਿਤ ਕਾਸ਼ਤਕਾਰਾਂ ਨੂੰ ਮਿਲੇਗਾ ਮੁਆਵਜ਼ਾ

ਸਰਕਾਰੀ ਜ਼ਮੀਨਾਂ ’ਤੇ ਕਾਸ਼ਤ ਦਾ ਮਾਮਲਾ: ਹੜ੍ਹ ਪ੍ਰਭਾਵਿਤ ਕਾਸ਼ਤਕਾਰਾਂ ਨੂੰ ਮਿਲੇਗਾ ਮੁਆਵਜ਼ਾ

ਚੰਡੀਗਡ਼੍ਹ: ਪੰਜਾਬ ਵਜ਼ਾਰਤ ਨੇ ਸਰਕਾਰੀ ਜ਼ਮੀਨਾਂ ’ਤੇ ਕਾਸ਼ਤ ਕਰਨ ਵਾਲੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ। ਵਜ਼ਾਰਤ ਨੇ ਸੂਬੇ ਵਿੱਚੋਂ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਖਾਤਮੇ ਲਈ ਪੁਲੀਸ ਅਧਿਕਾਰੀਆਂ ਵੱਲੋਂ ਦਿੱਤੀ ਜਾਣ ਵਾਲੀ ਇਨਾਮੀ ਰਾਸ਼ੀ ਵੀ ਵਧਾ…
ਨਸ਼ਾ ਵਿਰੋਧੀ ਮੁਹਿੰਮ ਲੋਕਾਂ ਦੀ ਮੁਹਿੰਮ ਬਣੀ: ਕਟਾਰੀਆ

ਨਸ਼ਾ ਵਿਰੋਧੀ ਮੁਹਿੰਮ ਲੋਕਾਂ ਦੀ ਮੁਹਿੰਮ ਬਣੀ: ਕਟਾਰੀਆ

ਮੁਕੇਰੀਆਂ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਰਾਜ ਸਰਕਾਰ ਦੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਮੁਕੇਰੀਆਂ ਵਿੱਚ ‘ਨਸ਼ਿਆਂ ਖ਼ਿਲਾਫ਼ ਪੈਦਲ ਯਾਤਰਾ’ ਅਧੀਨ ਜਾਗਰੂਕਤਾ ਰੈਲੀ ਕੀਤੀ ਗਈ। ਤਹਿਸੀਲ ਕੰਪਲੈਕਸ, ਮੁਕੇਰੀਆਂ ਤੋਂ ਸ਼ੁਰੂ ਹੋਈ ਯਾਤਰਾ ਦਾ ਆਰੰਭ ਐੱਨ ਸੀ ਸੀ ਕੈਡੇਟਸ ਦੇ…
ਟਿਮ ਉੱਪਲ ਹਰਿਮੰਦਰ ਸਾਹਿਬ ’ਚ ਨਤਮਸਤਕ

ਟਿਮ ਉੱਪਲ ਹਰਿਮੰਦਰ ਸਾਹਿਬ ’ਚ ਨਤਮਸਤਕ

ਅੰਮ੍ਰਿਤਸਰ: ਕੈਨੇਡਾ ਦੇ ਐੱਮ ਪੀ ਅਤੇ ਵਿਰੋਧੀ ਧਿਰ ਦੇ ਡਿਪਟੀ ਲੀਡਰ ਟਿਮ ਸਿੰਘ ਉੱਪਲ ਨੇ ਆਪਣੇ ਪਰਿਵਾਰ ਅਤੇ ਸਾਥੀਆਂ ਨਾਲ ਅੱਜ ਇਥੇ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨਾਲ ਕੇ ਐੱਨ ਆਰ ਗਰੁੱਪ ਕੈਨੇਡਾ ਦੇ…
Sukhpal Khaira ਦਾ ਘਰ ਢਾਹੁਣ ਪੁੱਜੀ ਪੁਲੀਸ

Sukhpal Khaira ਦਾ ਘਰ ਢਾਹੁਣ ਪੁੱਜੀ ਪੁਲੀਸ

ਚੰਡੀਗੜ੍ਹ: ਭੁਲੱਥ ਦੇ ਰਾਮਗੜ੍ਹ ਵਿਚ ਪੰਜਾਬ ਪੁਲੀਸ ਦੀ ਟੀਮ ਤੇ ਹੋਰ ਅਮਲਾ ਅੱਜ ਵਿਧਾਇਕ ਸੁਖਪਾਲ ਖਹਿਰਾ ਦਾ ਘਰ ਢਾਹੁਣ ਪੁੱਜਿਆ। ਇਸ ਦੌਰਾਨ ਵੱਡੀ ਗਿਣਤੀ ਵਿਚ ਖਹਿਰਾ ਸਮਰਥਕ ਇਕੱਠੇ ਹੋ ਗਏ। ਇਸ ਮੌਕੇ ਸੁਖਪਾਲ ਖਹਿਰਾ ਜੇਸੀਬੀ ਮਸ਼ੀਨ ਅੱਗੇ ਬੈਠ ਗਏ ਤੇ ਪੰਜਾਬ…
ਕੈਲੀਫੋਰਨੀਆ ਦੇ ਗੁਰਦੁਆਰਾ ਸਾਹਿਬ ਤੋਂ ਅਗਵਾ ਕੀਤੇ ਸਿੱਖ ਸੇਵਾਦਾਰ ਦੀ ਮਿਲੀ ਲਾਸ਼

ਕੈਲੀਫੋਰਨੀਆ ਦੇ ਗੁਰਦੁਆਰਾ ਸਾਹਿਬ ਤੋਂ ਅਗਵਾ ਕੀਤੇ ਸਿੱਖ ਸੇਵਾਦਾਰ ਦੀ ਮਿਲੀ ਲਾਸ਼

ਚੰਡੀਗੜ੍ਹ: ਅਮਰੀਕਾ ਦੇ ਕੈਲੀਫੋਰਨੀਆ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਟ੍ਰੇਸੀ ਸ਼ਹਿਰ ਦੇ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਤੋਂ ਅਗਵਾ ਕੀਤੇ ਗਏ 57 ਸਾਲਾ ਸਿੱਖ ਸੇਵਾਦਾਰ ਅਵਤਾਰ ਸਿੰਘ ਦੀ ਲਾਸ਼ ਬਰਾਮਦ ਹੋਈ ਹੈ। ਪਿਛਲੇ ਹਫ਼ਤੇ ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ…
Bhagwant Mann ਮੁੜ ਹੋ ਸਕਦੇ ਹਨ ਮੁੱਖ ਮੰਤਰੀ ਉਮੀਦਵਾਰ!

Bhagwant Mann ਮੁੜ ਹੋ ਸਕਦੇ ਹਨ ਮੁੱਖ ਮੰਤਰੀ ਉਮੀਦਵਾਰ!

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੜ ‘ਆਪ’ ਵੱਲੋਂ ਮੁੱਖ ਮੰਤਰੀ ਉਮੀਦਵਾਰ ਹੋ ਸਕਦੇ ਹਨ ਜਿਸ ਸਬੰਧੀ ਆਮ ਆਦਮੀ ਪਾਰਟੀ ਨੇ ਇਕ ਵੀਡੀਓ ਜਾਰੀ ਕਰ ਕੇ ਸੰਕੇਤ ਦਿੱਤੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਅਗਲੇ ਸਾਲ ਹੋਣੀਆਂ…
ਸ਼ੇਅਰ ਬਾਜ਼ਾਰ ਵਿੱਚ ਤੇਜ਼ੀ: Sensex ਅਤੇ Nifty ਦੇ ਸ਼ੇਅਰ ਚੜ੍ਹੇ

ਸ਼ੇਅਰ ਬਾਜ਼ਾਰ ਵਿੱਚ ਤੇਜ਼ੀ: Sensex ਅਤੇ Nifty ਦੇ ਸ਼ੇਅਰ ਚੜ੍ਹੇ

ਨਵੀਂ ਦਿੱਲੀ: ਹਫ਼ਤੇ ਦੇ ਸ਼ੁਰੂਆਤੀ ਕਾਰੋਬਾਰ ਦੌਰਾਨ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਭਾਰੀ ਤੇਜ਼ੀ ਦੇਖਣ ਨੂੰ ਮਿਲੀ ਹੈ। ਬੰਬਈ ਸਟਾਕ ਐਕਸਚੇਂਜ ਦਾ ਸੂਚਕ ਅੰਕ ਸੈਂਸੈਕਸ 621.78 ਅੰਕਾਂ ਦੀ ਵੱਡੀ ਛਾਲ ਮਾਰ ਕੇ 83,436.49 ਅੰਕਾਂ ਦੇ ਪੱਧਰ ’ਤੇ ਪਹੁੰਚ ਗਿਆ ਹੈ। ਬਾਜ਼ਾਰ…
ਦਿੱਲੀ ਦੇ ਦੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਜਾਂਚ ਜਾਰੀ

ਦਿੱਲੀ ਦੇ ਦੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਜਾਂਚ ਜਾਰੀ

ਨਵੀਂ ਦਿੱਲੀ: ਸੋਮਵਾਰ ਸਵੇਰੇ ਦਿੱਲੀ ਦੇ ਦੋ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਧੌਲਾ ਕੂਆਂ ਸਥਿਤ ਆਰਮੀ ਪਬਲਿਕ ਸਕੂਲ ਅਤੇ ਲੋਧੀ ਰੋਡ ਸਥਿਤ ਏਅਰ ਫੋਰਸ ਬਾਲ ਭਾਰਤੀ ਸਕੂਲ ਨੂੰ ਈਮੇਲ ਰਾਹੀਂ ਇਹ ਧਮਕੀਆਂ…
Mexico ਦਾ ਵੱਡਾ ਨਸ਼ਾ ਤਸਕਰ ‘El Mencho’ ਫੌਜੀ ਕਾਰਵਾਈ ਵਿਚ ਹਲਾਕ; ਹਿੰਸਾ ਭੜਕੀ

Mexico ਦਾ ਵੱਡਾ ਨਸ਼ਾ ਤਸਕਰ ‘El Mencho’ ਫੌਜੀ ਕਾਰਵਾਈ ਵਿਚ ਹਲਾਕ; ਹਿੰਸਾ ਭੜਕੀ

ਮੈਕਸਿਕੋ ਸਿਟੀ: ਮੈਕਸਿਕੋ ਦੇ ਸਭ ਤੋਂ ਖ਼ਤਰਨਾਕ ਨਸ਼ਾ ਤਸਕਰਾਂ ਵਿੱਚੋਂ ਇੱਕ ਨੇਮੇਸੀਓ ਓਸੇਗੁਏਰਾ ਉਰਫ਼ ਅਲ ਮੈਂਚੋ ਇੱਕ ਫੌਜੀ ਕਾਰਵਾਈ ਦੌਰਾਨ ਮਾਰਿਆ ਗਿਆ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਹਿੰਸਾ ਫੈਲ ਗਈ ਹੈ। ਮੈਕਸਿਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੀਨਬੌਮ ’ਤੇ ਅਮਰੀਕਾ…
El Mancho ਸਾਬਕਾ ਪੁਲੀਸ ਮੁਲਾਜ਼ਮ ਤੋਂ ਨਸ਼ਾ ਤਸਕਰ ਤੱਕ ਦਾ ਸਫ਼ਰ

El Mancho ਸਾਬਕਾ ਪੁਲੀਸ ਮੁਲਾਜ਼ਮ ਤੋਂ ਨਸ਼ਾ ਤਸਕਰ ਤੱਕ ਦਾ ਸਫ਼ਰ

ਚੰਡੀਗੜ੍ਹ: ਮੈਕਸਿਕੋ ਵਿਚ ਫੌਜੀ ਕਾਰਵਾਈ ਦੌਰਾਨ ਮਾਰਿਆ ਗਿਆ ਨਸ਼ਾ ਤਸਕਰ El Mancho ਉਰਫ ਓਸੇਗੁਏਰਾ ਪਹਿਲਾਂ ਇੱਕ ਪੁਲੀਸ ਮੁਲਾਜ਼ਮ ਸੀ। ਉਸ ਨੇ ਬਾਅਦ ਵਿੱਚ ਉਸ ਨੇ ਆਪਣਾ ਗਰੋਹ ਬਣਾ ਲਿਆ ਸੀ। ਉਸ ਦਾ ਕਾਰਟੇਲ ਸਿਰਫ਼ ਨਸ਼ਾ ਤਸਕਰ ਹੀ ਨਹੀਂ ਸੀ, ਸਗੋਂ…
ਸਾਬਕਾ ਕੇਂਦਰੀ ਮੰਤਰੀ Mukul Roy ਦਾ ਦੇਹਾਂਤ

ਸਾਬਕਾ ਕੇਂਦਰੀ ਮੰਤਰੀ Mukul Roy ਦਾ ਦੇਹਾਂਤ

ਨਵੀਂ ਦਿੱਲੀ: ਸਾਬਕਾ ਕੇਂਦਰੀ ਰੇਲ ਰਾਜ ਮੰਤਰੀ ਮੁਕੁਲ ਰਾਏ ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਲੰਬੇ ਸਮੇਂ ਤੋਂ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਸਨ ਅਤੇ ਹਸਪਤਾਲ ਵਿੱਚ ਇਲਾਜ ਅਧੀਨ ਸਨ। ਉਨ੍ਹਾਂ ਦੇ ਚਲੇ ਜਾਣ ਨਾਲ ਰਾਜਨੀਤਕ ਜਗਤ ਵਿੱਚ…
Air India ਦੀਆਂ New York ਅਤੇ Newark ਜਾਣ ਵਾਲੀਆਂ ਉਡਾਣਾਂ ਬਰਫ਼ੀਲੇ ਤੂਫ਼ਾਨ ਕਾਰਨ ਰੱਦ

Air India ਦੀਆਂ New York ਅਤੇ Newark ਜਾਣ ਵਾਲੀਆਂ ਉਡਾਣਾਂ ਬਰਫ਼ੀਲੇ ਤੂਫ਼ਾਨ ਕਾਰਨ ਰੱਦ

ਨਿਊਯਾਰਕ: ਏਅਰ ਇੰਡੀਆ ਨੇ ਭਾਰੀ ਬਰਫ਼ਬਾਰੀ ਅਤੇ ਬਰਫ਼ੀਲੇ ਤੂਫ਼ਾਨ ਦੀ ਚਿਤਾਵਨੀ ਨੂੰ ਦੇਖਦੇ ਹੋਏ 24 ਫਰਵਰੀ ਨੂੰ ਨਿਊਯਾਰਕ ਅਤੇ ਨੇਵਾਰਕ ਜਾਣ ਅਤੇ ਉੱਥੋਂ ਆਉਣ ਵਾਲੀਆਂ ਆਪਣੀਆਂ ਸਾਰੀਆਂ ਉਡਾਣਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਖ਼ਰਾਬ ਮੌਸਮ ਕਾਰਨ ਹਵਾਈ ਅੱਡਿਆਂ…
Mexico ਵਿੱਚ ਰਹਿ ਰਹੇ ਭਾਰਤੀਆਂ ਲਈ ਐਡਵਾਈਜ਼ਰੀ

Mexico ਵਿੱਚ ਰਹਿ ਰਹੇ ਭਾਰਤੀਆਂ ਲਈ ਐਡਵਾਈਜ਼ਰੀ

ਨਵੀਂ ਦਿੱਲੀ: ਮੈਕਸਿਕੋ ਵਿੱਚ ਨਸ਼ਾ ਤਸਕਰ ਅਲ ਮੈਂਚੋ ਦੇ ਮਾਰੇ ਜਾਣ ਤੋਂ ਬਾਅਦ ਵਧ ਰਹੀ ਹਿੰਸਾ ਨੂੰ ਦੇਖਦੇ ਹੋਏ ਉੱਥੇ ਸਥਿਤ ਭਾਰਤੀ ਦੂਤਾਵਾਸ ਨੇ ਭਾਰਤੀ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਦੂਤਾਵਾਸ ਨੇ ਲੋਕਾਂ ਨੂੰ ਚੌਕਸ ਰਹਿਣ ਅਤੇ ਫਿਲਹਾਲ ਘਰਾਂ…
ਨਿਕੋਲਸਕੀ ਖੇਤਰ ਵਿੱਚ ਭੂਚਾਲ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 6.3

ਨਿਕੋਲਸਕੀ ਖੇਤਰ ਵਿੱਚ ਭੂਚਾਲ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 6.3

ਵਾਸ਼ਿੰਗਟਨ: ਅਲਾਸਕਾ ਦੇ ਨਿਕੋਲਸਕੀ ਖੇਤਰ ਵਿੱਚ 6.3 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਇੰਨੇ ਤੇਜ਼ ਸਨ ਕਿ ਆਸ-ਪਾਸ ਦੇ ਇਲਾਕਿਆਂ ਵਿੱਚ ਵੀ ਇਨ੍ਹਾਂ ਨੂੰ ਮਹਿਸੂਸ ਕੀਤਾ ਗਿਆ। ਯੂਐਸ ਜੀਓਲੋਜੀਕਲ ਸਰਵੇ (USGS) ਅਨੁਸਾਰ ਵਿਗਿਆਨੀਆਂ ਦੀ ਟੀਮ…
Abohar Road Accident: ਅਬੋਹਰ ਵਿੱਚ ਭਿਆਨਕ ਹਾਦਸਾ: ਡਿਵਾਈਡਰ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ; ਦੋ ਸਗੇ ਭਰਾਵਾਂ ਸਮੇਤ 3 ਦੀ ਮੌਤ

Abohar Road Accident: ਅਬੋਹਰ ਵਿੱਚ ਭਿਆਨਕ ਹਾਦਸਾ: ਡਿਵਾਈਡਰ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ; ਦੋ ਸਗੇ ਭਰਾਵਾਂ ਸਮੇਤ 3 ਦੀ ਮੌਤ

ਅਬੋਹਰ: ਅਬੋਹਰ ਵਿੱਚ ਐਤਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸੇ ਨੇ ਹਰ ਕਿਸੇ ਨੂੰ ਝੰਜੋੜ ਕੇ ਰੱਖ ਦਿੱਤਾ। ਹਨੂੰਮਾਨਗੜ੍ਹ ਰੋਡ ’ਤੇ ਇੱਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਜਾ ਟਕਰਾਈ, ਜਿਸ ਕਾਰਨ ਕਾਰ ਸਵਾਰ 3 ਨੌਜਵਾਨਾਂ ਦੀ ਮੌਤ…

ਨੇਪਾਲ ਵਿੱਚ ਬੱਸ ਹਾਦਸਾ; 18 ਮੌਤਾਂ; 28 ਜ਼ਖ਼ਮੀ

ਕਾਠਮੰਡੂ: ਨੇਪਾਲ ਦੇ ਧਾਦਿੰਗ ਜ਼ਿਲ੍ਹੇ ਵਿੱਚ ਗਜੂਰੀ ਨੇੜੇ ਇਕ ਬੱਸ ਤ੍ਰਿਸ਼ੂਲੀ ਨਹਿਰ ਵਿੱਚ ਜਾ ਡਿੱਗੀ ਜਿਸ ਕਾਰਨ 18 ਲੋਕਾਂ ਦੀ ਮੌਤ ਹੋ ਗਈ। ਪੁਲੀਸ ਬਲ ਦੇ ਬੁਲਾਰੇ ਬਿਸ਼ਨੂ ਪ੍ਰਸਾਦ ਭੱਟਾ ਨੇ ਦੱਸਿਆ ਕਿ ਇਹ ਬੱਸ ਪੋਖਰਾ ਤੋਂ ਕਾਠਮੰਡੂ ਵੱਲ ਜਾ…
T20 World Cup Super-8: South Africa ਨੇ India ਨੂੰ 76 ਦੌੜਾਂ ਨਾਲ ਹਰਾਇਆ; ਭਾਰਤ ਨੂੰ ਵਿਸ਼ਵ ਕੱਪ ਵਿਚ ਮਿਲੀ ਪਹਿਲੀ ਹਾਰ

T20 World Cup Super-8: South Africa ਨੇ India ਨੂੰ 76 ਦੌੜਾਂ ਨਾਲ ਹਰਾਇਆ; ਭਾਰਤ ਨੂੰ ਵਿਸ਼ਵ ਕੱਪ ਵਿਚ ਮਿਲੀ ਪਹਿਲੀ ਹਾਰ

ਭਾਰਤ ਨੂੰ ਅੱਜ ਟੀ-20 ਵਿਸ਼ਵ ਕੱਪ 2026 ਵਿਚ ਪਹਿਲੀ ਹਾਰ ਮਿਲੀ ਹੈ। ਅਹਿਮਦਾਬਾਦ ਵਿਚ ਖੇਡੇ ਗਏ ਮੈਚ ਵਿਚ ਦੱਖਣੀ ਅਫਰੀਕਾ ਨੇ ਭਾਰਤ ਨੂੰ 76 ਦੌੜਾਂ ਨਾਲ ਹਰਾ ਦਿੱਤਾ ਹੈ। ਦੱਖਣੀ ਅਫਰੀਕਾ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਸੱਤ ਵਿਕਟਾਂ ਦੇ ਨੁਕਸਾਨ ’ਤੇ…
T-20 Super-8: England ਨੇ Sri Lanka ਨੂੰ 51 ਦੌੜਾਂ ਨਾਲ ਹਰਾਇਆ

T-20 Super-8: England ਨੇ Sri Lanka ਨੂੰ 51 ਦੌੜਾਂ ਨਾਲ ਹਰਾਇਆ

ਪਾਲੇਕਲ: ਪਾਲੇਕਲ ਵਿੱਚ ਖੇਡੇ ਗਏ ਟੀ-20 ਵਿਸ਼ਵ ਕੱਪ ਦੇ ਸੁਪਰ-8 ਮੁਕਾਬਲੇ ਵਿੱਚ ਅੱਜ ਸ੍ਰੀਲੰਕਾ ਦੇ ਬੱਲੇਬਾਜ਼ 147 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਇੰਗਲੈਂਡ ਦੀ ਗੇਂਦਬਾਜ਼ੀ ਅੱਗੇ ਪੂਰੀ ਤਰ੍ਹਾਂ ਬੇਵੱਸ ਨਜ਼ਰ ਆਏ। ਸ੍ਰੀਲੰਕਾ ਦੀ ਪੂਰੀ ਟੀਮ ਮਹਿਜ਼ 16.4 ਓਵਰਾਂ ਵਿੱਚ ਸਿਰਫ਼…
ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ India-US ਵਪਾਰ ਸਮਝੌਤੇ ਦੀ ਗੱਲਬਾਤ ਮੁਲਤਵੀ

ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ India-US ਵਪਾਰ ਸਮਝੌਤੇ ਦੀ ਗੱਲਬਾਤ ਮੁਲਤਵੀ

ਵਾਸ਼ਿੰਗਟਨ: ਭਾਰਤ ਅਤੇ ਅਮਰੀਕਾ ਵਿਚਕਾਰ ਹੋਣ ਵਾਲੇ ਅੰਤਰਿਮ ਵਪਾਰ ਸਮਝੌਤੇ (ITA) ਨੂੰ ਲੈ ਕੇ ਵਾਸ਼ਿੰਗਟਨ ਵਿੱਚ ਹੋਣ ਵਾਲੀ ਅਹਿਮ ਬੈਠਕ ਫਿਲਹਾਲ ਟਾਲ ਦਿੱਤੀ ਗਈ ਹੈ। ਨਿਊਜ਼ ਏਜੰਸੀ ਨੇ ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਹੈ ਕਿ ਇਹ ਬੈਠਕ 23 ਤੋਂ 26…

ਖੋਜ ਅਧਿਐਨ: ਗੁੱਸੇਖੋਰ ਹੋਏ ਪੰਜਾਬ ਦੇ ਨੌਜਵਾਨ

ਪਟਿਆਲਾ: ਪੰਜਾਬੀ ਯੂਨੀਵਰਸਿਟੀ ਵਿੱਚ ਹੋਈ ਇੱਕ ਖੋਜ ਰਾਹੀਂ ਪੰਜਾਬ ਦੇ ਨੌਜਵਾਨਾਂ ਵਿੱਚ ਵਧ ਰਹੇ ਗੁੱਸੇ (ਅਗਰੈਸ਼ਨ) ਅਤੇ ਇਸ ਦੇ ਕਾਰਨਾਂ ਬਾਰੇ ਵਿਸਥਾਰਪੂਰਵਕ ਅਧਿਐਨ ਕੀਤਾ ਗਿਆ ਹੈ। ਸਿੱਖਿਆ ਅਤੇ ਸੁਮਦਾਇ ਸੇਵਾਵਾਂ ਵਿਭਾਗ ਵਿੱਚ ਖੋਜਾਰਥੀ ਡਾ. ਤਾਜਪ੍ਰੀਤ ਕੌਰ ਨੇ ਇਹ ਖੋਜ ਕਾਰਜ ਨਿਗਰਾਨ…
ਪੰਜ ਹਜ਼ਾਰ ਤੋਂ ਵੱਧ ਲੋਕਾਂ ਨੇ ਸ਼ਿਰਕਤ ਕੀਤੀ

ਪੰਜ ਹਜ਼ਾਰ ਤੋਂ ਵੱਧ ਲੋਕਾਂ ਨੇ ਸ਼ਿਰਕਤ ਕੀਤੀ

ਚੰਡੀਗਡ਼੍ਹ: ‘ਦਿ ਟ੍ਰਿਬਿਊਨ’ ਵੱਲੋਂ ਇਥੇ ਲਗਾਇਆ ਤਿੰਨ ਰੋਜ਼ਾ ‘ਦਿ ਟ੍ਰਿਬਿਊਨ ਰੀਅਲ ਅਸਟੇਟ ਐਕਸਪੋ-2026’ ਅੱਜ ਖਤਮ ਹੋ ਗਿਆ। ਐਕਸਪੋ ਵਿੱਚ 5 ਹਜ਼ਾਰ ਤੋਂ ਵੱਧ ਲੋਕਾਂ ਨੇ ਪਹੁੰਚ ਕੇ ਦੋ ਦਰਜਨ ਤੋਂ ਵੱਧ ਰੀਅਲ ਅਸਟੇਟ ਕੰਪਨੀਆਂ ਅਤੇ ਬੈਂਕਾਂ ਦੇ ਨਾਲ ਰਾਬਤਾ ਕਾਇਮ ਕੀਤਾ।…
ਪੰਜਾਬ ਦੀ ਨਵੀਂ ਆਬਕਾਰੀ ਨੀਤੀ ਨੂੰ ਅੱਜ ਮਿਲੇਗੀ ਪ੍ਰਵਾਨਗੀ

ਪੰਜਾਬ ਦੀ ਨਵੀਂ ਆਬਕਾਰੀ ਨੀਤੀ ਨੂੰ ਅੱਜ ਮਿਲੇਗੀ ਪ੍ਰਵਾਨਗੀ

ਚੰਡੀਗਡ਼੍ਹ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੋਮਵਾਰ ਨੂੂੰ ਚੰਡੀਗੜ੍ਹ ਵਿੱਚ ਹੋਣ ਵਾਲੀ ਵਜ਼ਾਰਤੀ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਕੀਤੇ ਜਾਣਗੇ। ਇਨ੍ਹਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਸਾਰੀ ਤਿਆਰੀ ਮੁਕੰਮਲ ਕਰ ਲਈ ਹੈ। ਮੁੱਖ ਮੰਤਰੀ ਦੀ…

ਕਾਂਗਰਸ ਨੇ ਏ ਆਈ ਸੰਮੇਲਨ ਨੂੰ ਰਾਜਨੀਤੀ ਦਾ ਅਖਾੜਾ ਬਣਾਇਆ: ਮੋਦੀ

ਮੇਰਠ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਵਿੱਚ ਆਲਮੀ ਮਸਨੂਈ ਬੌਧਿਕਤਾ (ਏ ਆਈ) ਸੰਮੇਲਨ ਦੌਰਾਨ ਕੀਤੇ ‘ਨੰਗੇ ਧੜ’ ਪ੍ਰਦਰਸ਼ਨ ਲਈ ਕਾਂਗਰਸ ਨੂੰ ਰੱਜ ਕੇ ਭੰਡਿਆ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਨੇ ਆਪਣੀ ‘ਗੰਦੀ ਤੇ ਨੰਗੀ’ (ਗੰਦੀ ਤੇ ਸ਼ਰਮਨਾਕ) ਸਿਆਸਤ ਲਈ ਕੌਮਾਂਤਰੀ…

ਭਾਰਤ-ਅਮਰੀਕਾ ਵਪਾਰ ਗੱਲਬਾਤ ਪੱਛੜੀ

ਨਵੀਂ ਦਿੱਲੀ: ਭਾਰਤ ਨੇ ਅਮਰੀਕੀ ਸੁਪਰੀਮ ਕੋਰਟ ਵੱਲੋਂ ਰਾਸ਼ਟਰਪਤੀ ਡੋਨਲਡ ਟਰੰਪ ਦੇ ਆਲਮੀ ਟੈਰਿਫਾਂ ਬਾਰੇ ਫੈਸਲੇ ’ਤੇ ਰੋਕ ਲਾਏ ਜਾਣ ਮਗਰੋਂ ਬਣੀ ਬੇਯਕੀਨੀ ਦੇ ਚਲਦਿਆਂ ਤਜਵੀਜ਼ਤ ਭਾਰਤ-ਅਮਰੀਕਾ ਅੰਤਰਿਮ ਵਪਾਰ ਸਮਝੌਤੇ ਦੇ ਕਾਨੂੰਨੀ ਪਹਿਲੂਆਂ ਨੂੰ ਅੰਤਿਮ ਰੂਪ ਦੇਣ ਲਈ ਵਪਾਰਕ ਵਫ਼ਦ ਵਾਸ਼ਿੰਗਟਨ…

ਨੰਗੇ ਧੜ ਪ੍ਰਦਰਸ਼ਨ ਜਨਤਕ ਵਿਵਸਥਾ ’ਤੇ ਸਿੱਧਾ ਹਮਲਾ ਕਰਾਰ

ਨਵੀਂ ਦਿੱਲੀ: ਦਿੱਲੀ ਦੀ ਇੱਕ ਅਦਾਲਤ ਨੇ ਕਿਹਾ ਹੈ ਕਿ ਏ ਆਈ ਪ੍ਰਭਾਵ ਸੰਮੇਲਨ ਵਾਲੀ ਜਗ੍ਹਾ ’ਤੇ ਪ੍ਰਦਰਸ਼ਨ ਕਰਨ ਲਈ ਗ੍ਰਿਫ਼ਤਾਰ ਕੀਤੇ ਗਏ ਭਾਰਤੀ ਯੂਥ ਕਾਂਗਰਸ ਦੇ ਵਰਕਰਾਂ ਦਾ ਵਿਵਹਾਰ ਕੋਈ ਜਾਇਜ਼ ਅਸਹਿਮਤੀ ਨਹੀਂ ਸੀ, ਸਗੋਂ ਇਹ ਜਨਤਕ ਵਿਵਸਥਾ ’ਤੇ…