Posted inChandigarh
ਖੇਤਾਂ ਦਾ ਸ਼ਹੀਦ: ਹੁਣ ਬਜਟ ਨਹੀਂ ਪੁੂੰਝਦਾ ਪੀੜਤਾਂ ਦੇ ਹੰਝੂ..!
ਚੰਡੀਗੜ੍ਹ: ਪੰਜਾਬ ਸਰਕਾਰ ਦਾ ਬਜਟ ਹੁਣ ਖ਼ੁਦਕੁਸ਼ੀ ਪੀੜਤਾਂ ਦੇ ਹੰਝੂ ਨਹੀਂ ਪੂੰਝਦਾ। ਪੰਜਾਬ ਸਰਕਾਰ ਪਹਿਲਾਂ ਖ਼ੁਦਕੁਸ਼ੀ ਪੀੜਤਾਂ ਦੀ ਵਿੱਤੀ ਮਦਦ ਲਈ ਪੰਜਾਬ ਬਜਟ ’ਚ ਫੰਡਾਂ ਦੀ ਵਿਵਸਥਾ ਕਰਦੀ ਰਹੀ ਹੈ। ਪਿਛਲੀ ਕਾਂਗਰਸ ਸਰਕਾਰ ਅਤੇ ਹੁਣ ਮੌਜੂਦਾ ‘ਆਪ’ ਸਰਕਾਰ ਖ਼ੁਦਕੁਸ਼ੀ ਪੀੜਤਾਂ…


























