Posted inChandigarh
ਕੈਨੇਡਾ ਜਾਣ ਵਾਲਿਆਂ ਲਈ ਖ਼ੁਸ਼ਖਬਰੀ: 33,000 ਕੱਚੇ ਕਾਮੇ ਕੀਤੇ ਜਾਣਗੇ ਪੱਕੇ
ਚੰਡੀਗੜ੍ਹ: ‘ਟੋਰਾਂਟੋ ਸਟਾਰ’ ਦੀ ਰਿਪੋਰਟ ਅਨੁਸਾਰ, ਇਮੀਗ੍ਰੇਸ਼ਨ ਮੰਤਰੀ ਲੀਨਾ ਮੈਟਲੇਜ ਨੇ ਪੁਸ਼ਟੀ ਕੀਤੀ ਹੈ ਕਿ ਸਰਕਾਰ ਨੇ ਅਗਲੇ ਦੋ ਸਾਲਾਂ ਵਿੱਚ 33,000 ਹੁਨਰਮੰਦ ਕਾਮਿਆਂ ਨੂੰ ਸਥਾਈ ਨਿਵਾਸ (PR) ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਹ ਕਦਮ ਖਾਸ ਤੌਰ ’ਤੇ ਉਨ੍ਹਾਂ ਖੇਤਰਾਂ…




















