Posted inChandigarh
ਪੰਜਾਬ ਨੇ ਕੇਂਦਰ ਤੋਂ ਆਰ ਡੀ ਐੱਫ ਦੇ ਬਕਾਇਆ 8800 ਕਰੋੜ ਮੰਗੇ
ਚੰਡੀਗਡ਼੍ਹ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਪਰਾਲੀ ਸਾੜਨ ਦੇ ਮਾਮਲੇ ਰੋਕਣ ਵਿੱਚ ਪੰਜਾਬ ਦੀ ਸਫਲਤਾ ਨੂੰ ਸਿਰਫ਼ ਜ਼ੁਬਾਨੀ ਸਵੀਕਾਰ ਕਰਨਾ ਹੀ ਕਾਫ਼ੀ ਨਹੀਂ, ਸਗੋਂ ਕੇਂਦਰ ਨੂੰ ਹੁਣ ਸੂਬੇ ਦੇ…
























