Posted inAustralia
West Asia Conflict: ਟਰੰਪ ਵੱਲੋਂ ਹਰਮੁਜ਼ ਜਲ ਮਾਰਗ ਦੀ ਸੁਰੱਖਿਆ ਲਈ 7 ਦੇਸ਼ਾਂ ਨੂੰ ਅਪੀਲ;ਆਸਟਰੇਲੀਆ ਨੇ ਕੀਤਾ ਇਨਕਾਰ
ਆਸਟਰੇਲੀਆ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਇਰਾਨ ਨਾਲ ਜਾਰੀ ਜੰਗ ਦਰਮਿਆਨ ਹਰਮੁਜ਼ ਜਲਮਾਰਗ (Strait of Hormuz) ਨੂੰ ਮੁੜ ਖੁੱਲ੍ਹਵਾਉਣ ਲਈ ਆਪਣੇ ਜੰਗੀ ਬੇੜੇ ਨਹੀਂ ਭੇਜੇਗਾ। ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਦੀ ਕੈਬਨਿਟ ਮੰਤਰੀ ਕੈਥਰੀਨ ਕਿੰਗ ਨੇ ਸਰਕਾਰੀ ਪ੍ਰਸਾਰਕ…




























