Posted inChandigarh
ਪੰਜਾਬ ਵਿੱਚ ਪੂਰੀ ਰਾਤ ਪਏ ਮੀਂਹ ਨੇ ਕਣਕਾਂ ਝੰਬੀਆਂ, ਅਲਰਟ ਜਾਰੀ
ਚੰਡੀਗੜ੍ਹ: ਪੰਜਾਬ ਵਿੱਚ ਲੰਘੀ ਸ਼ਾਮ ਤੋਂ ਲਗਾਤਾਰ ਰੁਕ‘ਰੁਕ ਕੇ ਪੈ ਰਹੇ ਭਾਰੀ ਮੀਂਹ ਨੇ ਕਿਸਾਨਾਂ ਦੀਆਂ ਪੱਕੀਆਂ ਫਸਲਾਂ ਦਾ ਭਾਰੀ ਨੁਕਸਾਨ ਕਰ ਦਿੱਤਾ ਹੈ। ਮੀਂਹ ਦੇ ਨਾਲ ਚੱਲੀਆਂ ਤੇਜ਼ ਹਵਾਵਾਂ ਕਰਕੇ ਖੇਤਾਂ ਵਿੱਚ ਕਣਕ ਦੀ ਫਸਲ ਵਿੱਛ ਗਈ ਹੈ ਅਤੇ ਕਈ…



























