Posted inChandigarh
Punjab Kings ਨੇ Gujarat Titans ਨੂੰ ਹਰਾਇਆ
ਚੰਡੀਗੜ੍ਹ: ਨਿਊ ਚੰਡੀਗੜ੍ਹ ਦੇ ਪੀ ਸੀ ਏ ਸਟੇਡੀਅਮ ਵਿੱਚ ਅੱਜ ਆਈਪੀਐਲ ਦਾ ਪੰਜਾਬ ਕਿੰਗਜ਼ ਤੇ ਗੁਜਰਾਤ ਟਾਈਟਨਜ਼ ਦਰਮਿਆਨ ਮੈਚ ਖੇਡਿਆ ਗਿਆ। ਮੁੱਲਾਂਪੁਰ ਦੇ ਮੈਦਾਨ ਵਿੱਚ ਖੇਡੇ ਗਏ ਆਈ.ਪੀ.ਐੱਲ. ਦੇ ਰੌਮਾਂਚਕ ਮੁਕਾਬਲੇ ਵਿੱਚ ਪੰਜਾਬ ਕਿੰਗਜ਼ (PBKS) ਨੇ ਗੁਜਰਾਤ ਟਾਈਟਨਸ (GT) ਨੂੰ 3 ਵਿਕਟਾਂ…










