Posted inBathinda
ਬਾਦਲ ਨਰਸਿੰਗ ਇੰਸਟੀਚਿਊਟ ਦੇ ਹੋਸਟਲ ’ਚ ਵਿਦਿਆਰਥਣ ਦੀ ਸ਼ੱਕੀ ਮੌਤ
ਲੰਬੀ: ਪਿੰਡ ਬਾਦਲ ਸਥਿਤ ‘ਸਟੇਟ ਇੰਸਟੀਚਿਊਟ ਆਫ਼ ਨਰਸਿੰਗ ਐਂਡ ਪੈਰਾ ਮੈਡੀਕਲ ਸਾਇੰਸਜ਼’ ਵਿੱਚ ਬੀਤੀ ਦੇਰ ਰਾਤ ਉਸ ਵੇਲੇ ਮਾਤਮ ਪਸਰ ਗਿਆ, ਜਦੋਂ ਜੀ.ਐਨ.ਐਮ. ਦੂਜੇ ਸਾਲ ਦੀ ਇੱਕ 20 ਸਾਲਾ ਵਿਦਿਆਰਥਣ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਤਨੂੰ…





























