Posted inMumbai
Stock Market Today Update: ਸੈਂਸੈਕਸ 772 ਅੰਕ ਟੁੱਟਿਆ, ਨਿਫਟੀ 24 ਹਜ਼ਾਰ ਤੋਂ ਹੇਠਾਂ
ਮੁੰਬਈ: ਸ਼ੁੱਕਰਵਾਰ ਨੂੰ ਕਾਰੋਬਾਰ ਦੇ ਸ਼ੁਰੂਆਤੀ ਘੰਟਿਆਂ ਵਿੱਚ ਭਾਰਤੀ ਸ਼ੇਅਰ ਬਾਜ਼ਾਰ ਅਤੇ ਰੁਪਏ ਵਿੱਚ ਜ਼ਬਰਦਸਤ ਗਿਰਾਵਟ ਦੇਖਣ ਨੂੰ ਮਿਲੀ। ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਅਤੇ ਵਿਦੇਸ਼ੀ ਨਿਵੇਸ਼ਕਾਂ ਵੱਲੋਂ ਲਗਾਤਾਰ ਪੂੰਜੀ ਕੱਢਣ ਕਾਰਨ ਨਿਵੇਸ਼ਕਾਂ ਵਿੱਚ ਘਬਰਾਹਟ ਦਾ ਮਾਹੌਲ ਹੈ।…



























