Posted inUnited States
Donald Trump ਨੇ ਜੰਗਬੰਦੀ ਦੀ ਮਿਆਦ ਅਣਮਿਥੇ ਸਮੇਂ ਲਈ ਵਧਾਈ
ਵਾਸ਼ਿੰਗਟਨ/ਇਸਲਾਮਾਬਾਦ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸਾਲਸ ਪਾਕਿਸਤਾਨ ਦੀ ਅਪੀਲ ਉੱਤੇ ਇਰਾਨ ਨਾਲ ਜੰਗਬੰਦੀ ਦੀ ਮਿਆਦ ਅਣਮਿੱਥੇ ਸਮੇਂ ਲਈ ਵਧਾ ਦਿੱਤੀ ਹੈ। ਟਰੰਪ ਨੇ ਕਿਹਾ ਕਿ ਇਸ ਪੇਸ਼ਕਦਮੀ ਦਾ ਮੁੱਖ ਮੰਤਵ ਤਹਿਰਾਨ ਦੀ ਖਿੰਡੀ ਹੋਈ ਲੀਡਰਸ਼ਿਪ ਨੂੰ ਸੱਤ ਹਫ਼ਤਿਆਂ ਤੋਂ ਜਾਰੀ…






















