Posted inChandigarh
PSEB 12th Result 2026: ਪੰਜਾਬ ਬੋਰਡ 12ਵੀਂ ਜਮਾਤ ਦਾ ਨਤੀਜਾ ਜਲਦ
ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ (ਪੀਐੱਸਈਬੀ) ਨੇ ਅਧਿਕਾਰਤ ਤੌਰ 'ਤੇ ਪੀਐੱਸਈਬੀ 12ਵੀਂ ਜਮਾਤ ਦੇ ਨਤੀਜੇ 2026 ਦੀ ਘੋਸ਼ਣਾ ਬੁੱਧਵਾਰ (ਅੱਜ) ਕਰਨ ਦਾ ਐਲਾਨ ਕੀਤਾ ਹੋਇਆ ਹੈ। ਸਾਇੰਸ, ਕਾਮਰਸ ਅਤੇ ਆਰਟਸ ਸਟ੍ਰੀਮ ਵਿੱਚ ਸੀਨੀਅਰ ਸੈਕੰਡਰੀ ਦੀਆਂ ਪ੍ਰੀਖਿਆਵਾਂ ਦੇਣ ਵਾਲੇ ਵਿਦਿਆਰਥੀ ਅਧਿਕਾਰਤ ਵੈੱਬਸਾਈਟ…


























