Posted inNew Delhi
ਸੁਪਰੀਮ ਕੋਰਟ ’ਚ ਜੱਜਾਂ ਦੀ ਗਿਣਤੀ ਵਧਾਉਣ ਸਬੰਧੀ ਤਜਵੀਜ਼ ਪ੍ਰਵਾਨ
ਨਵੀਂ ਦਿੱਲੀ: ਕੇਂਦਰੀ ਕੈਬਨਿਟ ਨੇ ਸੁਪਰੀਮ ਕੋਰਟ ਦੇ ਜੱਜਾਂ ਦੀ ਗਿਣਤੀ 34 ਤੋਂ ਵਧਾ ਕੇ 38 ਕਰਨ ਸਬੰਧੀ ਤਜਵੀਜ਼ ਮਨਜ਼ੂਰ ਕਰ ਲਈ ਹੈ। ਕੇਂਦਰੀ ਮੰਤਰੀ ਅਸ਼ਿਵਨੀ ਵੈਸ਼ਨਵ ਨੇ ਕਿਹਾ ਕਿ ਹਾਲ ਦੀ ਘੜੀ ਸੁਪਰੀਮ ਕੋਰਟ ਵਿੱਚ ਚੀਫ ਜਸਟਿਸ ਨੂੰ ਮਿਲਾ…



























