Posted inNew Delhi
ਖਾਲਿਸਤਾਨੀ ਝੰਡਾ ਲਹਿਰਾਉਣ ਵਾਲਿਆਂ ਨੂੰ ਸਾਢੇ ਪੰਜ ਸਾਲ ਦੀ ਕੈਦ
ਨਵੀਂ ਦਿੱਲੀ: ਕੌਮੀ ਜਾਂਚ ਏਜੰਸੀ (ਐੱਨ ਆਈ ਏ) ਦੀ ਵਿਸ਼ੇਸ਼ ਅਦਾਲਤ ਨੇ ਪੰਜਾਬ ਦੇ ਮੋਗਾ ਵਿੱਚ ਸਰਕਾਰੀ ਇਮਾਰਤ ’ਤੇ ਖਾਲਿਸਤਾਨੀ ਝੰਡਾ ਲਹਿਰਾਉਣ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਕੈਦ ਤੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਕੇਂਦਰੀ ਜਾਂਚ ਏਜੰਸੀ ਦੇ ਬਿਆਨ ਅਨੁਸਾਰ,…