Posted inLudhiana
Powercom ਦੇ ਸਾਬਕਾ CMD ਸਣੇ ਤਿੰਨ ਗ੍ਰਿਫ਼ਤਾਰ
ਲੁਧਿਆਣਾ: ਵਿਜੀਲੈਂਸ ਨੇ ਅੱਜ ਪਾਵਰਕੌਮ ਦੇ ਸਾਬਕਾ ਚੀਫ ਮੈਨੇਜਿੰਗ ਡਾਇਰੈਕਟਰ ਕੇ ਡੀ ਚੌਧਰੀ, ਸਾਬਕਾ ਸੀਨੀਅਰ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਦਾਮਿਨੀ ਰਿਜ਼ੋਰਟ ਐਂਡ ਬਿਲਡਰਜ਼ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਅਮਿਤ ਗਰਗ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ…




























