Posted inChandigarh
CBSE ਦੇ ਲੁਧਿਆਣਾ ਦਫ਼ਤਰ ਵਿੱਚ 17 ਹਜ਼ਾਰ ਤੋਂ ਵੱਧ Re-evaluation ਅਰਜ਼ੀਆਂ ਦਾ ਹੜ੍ਹ
ਚੰਡੀਗੜ੍ਹ : ਬਾਰ੍ਹਵੀਂ ਜਮਾਤ ਦੇ ਨਤੀਜੇ ਆਉਣ ਤੋਂ ਬਾਅਦ ਵਿਦਿਆਰਥੀਆਂ ਦੀਆਂ ਮੁੜ-ਮੁਲਾਂਕਣ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਵੱਡੀ ਗਿਣਤੀ ਵਿੱਚ ਵਿਦਿਆਰਥੀ ਆਪਣੀਆਂ ਉੱਤਰ-ਪੱਤਰੀਆਂ ਦੇ ਮੁੜ-ਮੁਲਾਂਕਣ ਦੀ ਮੰਗ ਕਰ ਰਹੇ ਹਨ ਅਤੇ ਉਨ੍ਹਾਂ ਨੇ ਸਪੱਸ਼ਟ ਖਾਮੀਆਂ ਵੱਲ…





























