Posted inTarn Taran
ਪੱਟੀ ਨਗਰ ਕੌਂਸਲ ਦੀਆਂ ਚੋਣਾਂ ਵਿੱਚ ‘ਤੱਕੜੀ’ ਗਾਇਬ
ਪੱਟੀ : ਨਗਰ ਕੌਂਸਲ ਪੱਟੀ ਦੀਆਂ ਚੋਣਾਂ ਅੰਦਰ ‘ਆਪ’, ਕਾਂਗਰਸ, ਭਾਜਪਾ ਅਤੇ ਸਾਬਕਾ ਅਕਾਲੀ ਮੰਤਰੀ ਤੇ ਪੁਨਰ ਸੁਰਜੀਤ ਅਕਾਲੀ ਦਲ ਦੇ ਵੱਡੇ ਆਗੂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਧੜੇ ਵੱਲੋਂ ਆਪਣੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਗਏ ਹਨ। ਇਹ ਪਹਿਲੀ ਵਾਰ…



























