Posted inNew Delhi
Petrol Diesel price hike: ਤੇਲ ਦੀਆਂ ਕੀਮਤਾਂ ’ਚ ਮੁੜ ਵਾਧਾ; ਪੈਟਰੋਲ-ਡੀਜ਼ਲ 90 ਪੈਸੇ ਮਹਿੰਗਾ
ਨਵੀਂ ਦਿੱਲੀ: ਦੇਸ਼ ਭਰ ਵਿੱਚ ਆਮ ਜਨਤਾ ਨੂੰ ਮਹਿੰਗਾਈ ਦਾ ਇੱਕ ਹੋਰ ਵੱਡਾ ਝਟਕਾ ਦਿੰਦਿਆਂ ਤੇਲ ਕੰਪਨੀਆਂ ਨੇ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਔਸਤਨ 90 ਪੈਸੇ ਪ੍ਰਤੀ ਲੀਟਰ ਦਾ ਵਾਧਾ ਕਰ ਦਿੱਤਾ ਹੈ। ਪੱਛਮੀ ਏਸ਼ੀਆ ਵਿੱਚ ਚੱਲ ਰਹੀ ਜੰਗ…




























