Posted inAmritsar
Amritsar Police ਵੱਲੋਂ ਸਰਹੱਦ ਪਾਰੋਂ ਹਥਿਆਰ, ਨਸ਼ਾ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼; ਅਫ਼ਗਾਨ ਨਾਗਰਿਕ ਸਮੇਤ 6 ਕਾਬੂ
ਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਅੱਜ ਸ਼ੁੱਕਰਵਾਰ ਨੂੰ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਕਾਰੋਬਾਰ ਦੇ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਦੋ ਨਾਬਾਲਗਾਂ ਸਮੇਤ 6 ਵਿਅਕਤੀਆਂ…




























