Posted inAmritsar
Jandiala Guru Teacher Murder: ਅਧਿਆਪਕ ਕਤਲ ਮਾਮਲੇ ’ਚ ਪੁਲੀਸ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰੇ: ਜਥੇਦਾਰ
ਅੰਮ੍ਰਿਤਸਰ : ਜੰਡਿਆਲਾ ਗੁਰੂ ਇਲਾਕੇ ਵਿੱਚ ਤਲਵੰਡੀ ਮਾਣਕ ਪਿੰਡ ਦੇ ਵਾਸੀ ਅਧਿਆਪਕ ਜਗਦੀਪ ਸਿੰਘ ਦੇ ਦਿਨ ਦਿਹਾੜੇ ਕਤਲ ਦੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਿੰਦਾ ਕੀਤੀ ਤੇ ਆਖਿਆ ਕਿ ਪੰਜਾਬ ਪੁਲੀਸ ਬਿਨਾਂ ਦੇਰ ਕਾਤਲਾਂ ਨੂੰ ਗ੍ਰਿਫ਼ਤਾਰ ਕਰਕੇ…


















