Posted inWorld
PM Narendra Modi ਵੱਲੋਂ ਹਿੰਦ ਮਹਾਸਾਗਰ ਦੀ ਸੁਰੱਖਿਆ ’ਤੇ ਜ਼ੋਰ
ਵਿਕਟੋਰੀਆ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੇਸ਼ਲਜ਼ ਦੇ ਆਪਣੇ ਤਿੰਨ ਰੋਜ਼ਾ ਦੌਰੇ ਦੌਰਾਨ ਹਿੰਦ ਮਹਾਸਾਗਰ ਵਿੱਚ ਸਮੁੰਦਰੀ ਸੁਰੱਖਿਆ ਅਤੇ ਆਰਥਿਕ ਖ਼ੁਸ਼ਹਾਲੀ ਯਕੀਨੀ ਬਣਾਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਸਾਫ਼ ਕੀਤਾ ਕਿ ਭਾਰਤ ਦੀ ਭਾਈਵਾਲੀ ਦੇਸ਼ ਦੇ ਆਕਾਰ ’ਤੇ ਨਹੀਂ ਸਗੋਂ ਆਪਸੀ…



























