Posted inNew Delhi
ਪੰਜਾਬ ਸਣੇ ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਮਿੱਥੇ ਸਮੇਂ ’ਤੇ
ਨਵੀਂ ਦਿੱਲੀ : ਪੰਜਾਬ ਸਮੇਤ ਪੰਜ ਸੂਬਿਆਂ ਵਿੱਚ 2027 ਦੇ ਪਹਿਲੇ ਛੇ ਮਹੀਨਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ’ਤੇ ਹੀ ਹੋਣਗੀਆਂ। ਚੋਣਾਂ ਅਤੇ ਮਰਦਮਸ਼ੁਮਾਰੀ ਦੇ ਕੰਮ ਵਿੱਚ ਟਕਰਾਅ ਤੋਂ ਬਚਣ ਲਈ ਮਰਦਮਸ਼ੁਮਾਰੀ ਦਾ ਦੂਜਾ ਗੇੜ ਪਹਿਲਾਂ ਕਰਵਾਏ ਜਾਣ…





























